ਪੜਚੋਲ ਕਰੋ

ਪੰਜਾਬ 'ਚ ਮਰਦਮਸ਼ੁਮਾਰੀ 2021 ਲਈ ਸੂਬਾ ਪੱਧਰੀ ਕਾਨਫ਼ਰੰਸ, ਵਿਚਾਰ ਵਟਾਂਦਰੇ ਤੋਂ ਬਾਅਦ ਜਾਰੀ ਕੀਤਾ ਸ਼ੈਡੀਉਲ

ਪੰਜਾਬ ਅਤੇ ਯੂ.ਟੀ. ਮਰਦਮਸ਼ੁਮਾਰੀ ਡਾਇਰੈਕਟੋਰੇਟ ਦੇ ਅਧਿਕਾਰੀਆਂ ਦੁਆਰਾ ਇਸ ਨਾਲ ਸਬੰਧਤ ਮੋਬਾਈਲ ਐਪ ਅਤੇ ਸੀਐਮਐਮਐਸ ਪੋਰਟਲ ਦੀ ਕਾਰਜ ਪ੍ਰਣਾਲੀ ਨਾਲ ਸਬੰਧਤ ਜਾਣਕਾਰੀ ਵੀ ਦਿੱਤੀ ਗਈ।

ਚੰਡੀਗੜ੍ਹ: ਮਰਦਮਸ਼ੁਮਾਰੀ 2021 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ, ਪੰਜਾਬ ਭਵਨ ਵਿਖੇ ਪੰਜਾਬ ਦੇ ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਚੰਡੀਗੜ੍ਹ (ਯੂਟੀ) ਦੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਕਾਨਫ਼ਰੰਸ ਕੀਤੀ ਗਈ। ਇਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਸਥਾਨਕ ਸੰਸਥਾਵਾਂ-ਕਮ-ਨੋਡਲ ਅਫ਼ਸਰ ਸੰਜੇ ਕੁਮਾਰ ਨੇ ਆਮ ਲੋਕਾਂ ਨੂੰ ਇਸ ਮਹੱਤਵਪੂਰਨ ਕੰਮ ਪ੍ਰਤੀ ਜਾਗਰੂਕ ਕਰਨ ਅਤੇ ਸਰਕਾਰੀ ਕਰਮਚਾਰੀਆਂ ਨੂੰ ਸਿਖਲਾਈ ਦੇਣ ‘ਤੇ ਜ਼ੋਰ ਦਿੱਤਾ। ਡਾਇਰੈਕਟਰ ਮਰਦਮਸ਼ੁਮਾਰੀ ਪੰਜਾਬ ਅਤੇ ਚੰਡੀਗੜ੍ਹ ਡਾ. ਅਭਿਸ਼ੇਕ ਜੈਨ ਨੇ ਮਰਦਮਸ਼ੁਮਾਰੀ 2021 ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਆਪਣੀ ਪੇਸ਼ਕਾਰੀ ਕਰਦਿਆਂ ਕਿਹਾ ਕਿ ਮਰਦਮਸ਼ੁਮਾਰੀ 2021 ਦੇ 45 ਦਿਨਾਂ ਦਾ ਪਹਿਲਾ ਪੜਾਅ ਪੰਜਾਬ '15 ਮਈ ਤੋਂ 29 ਜੂਨ 2020 ਅਤੇ ਚੰਡੀਗੜ੍ਹ '15 ਅਪ੍ਰੈਲ ਤੋਂ 30 ਮਈ, 2020 ਤੱਕ ਹੈ। ਜੁਆਇੰਟ ਡਾਇਰੈਕਟਰ ਮ੍ਰਿਤਯੂੰਜੈ ਕੁਮਾਰ ਨੇ ਦੱਸਿਆ ਕਿ ਪੰਜਾਬ 'ਚ ਪੰਜ ਡਵੀਜ਼ਨ ਹਨ, ਜਿਨ੍ਹਾਂ '22 ਜ਼ਿਲ੍ਹੇ, 91 ਤਹਿਸੀਲਾਂ, ਵਿਧਾਨਿਕ ਰੁਤਬੇ ਵਾਲੇ 170 ਕਸਬੇ, 95 ਮਰਦਮਸ਼ੁਮਾਰੀ ਕਸਬੇ (ਗੈਰ-ਸਟਾਰਚਾਈ) ਅਤੇ 12,477 ਪਿੰਡ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੂਬਾ ਦੇ ਲਗਪਗ 60 ਲੱਖ ਘਰਾਂ ਤੋਂ ਤਕਰੀਬਨ 67555 ਗਣਿਤ ਕਰਨ ਵਾਲੇ ਅਤੇ ਸੁਪਰਵਾਈਜ਼ਰ 3 ਕਰੋੜ ਤੋਂ ਵੱਧ ਆਬਾਦੀ ਬਾਰੇ ਅੰਕੜੇ ਇਕੱਠੇ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget