ਪੜਚੋਲ ਕਰੋ

ਚੰਡੀਗੜ੍ਹ ਤੇ ਮੁਹਾਲੀ ‘ਤੇ ਲੱਗਿਆ ਸਖ਼ਤ ਪਹਿਰਾ, ਹੁਣ ਅੱਗੇ ਕੀ ਹੋਏਗਾ?

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਵੀ ਰੈੱਡ ਜ਼ੋਨ ਵਿੱਚ ਪਾ ਦਿੱਤਾ ਹੈ। ਨਾਲ ਹੀ ਇਸ ਸ਼ਹਿਰ ਨੂੰ ਕੋਰੋਨਾ ਦਾ ਇੱਕ ਹੌਟਸਪੌਟ ਘੋਸ਼ਿਤ ਕੀਤਾ ਗਿਆ ਹੈ।

ਚੰਡੀਗੜ੍ਹ: ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ 170 ਜ਼ਿਲ੍ਹਿਆਂ ਨੂੰ ਰੈੱਡ ਜ਼ੋਨ ਐਲਾਨ ਦਿੱਤਾ ਹੈ। ਰੈੱਡ ਜ਼ੋਨ ਉਹ ਏਰੀਆ ਹੈ, ਜਿਥੇ ਕੋਰੋਨਾ ਸੰਕਰਮਣ ਦੇ ਸਭ ਤੋਂ ਵੱਧ ਮਾਮਲੇ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਵੀ ਰੈੱਡ ਜ਼ੋਨ ਵਿੱਚ ਪਾ ਦਿੱਤਾ ਹੈ। ਨਾਲ ਹੀ ਇਸ ਸ਼ਹਿਰ ਨੂੰ ਕੋਰੋਨਾ ਦਾ ਇੱਕ ਹੌਟਸਪੌਟ ਘੋਸ਼ਿਤ ਕੀਤਾ ਗਿਆ ਹੈ। ਹੁਣ ਸ਼ਹਿਰ ਸਖ਼ਤ ਪਹਿਰਾ ਲਗੇਗਾ। ਇੰਨਾ ਹੀ ਨਹੀਂ 20 ਅਪ੍ਰੈਲ ਤੋਂ ਬਾਅਦ ਨਾਗਰਿਕਾਂ ਨੂੰ ਕੋਈ ਛੋਟ ਨਹੀਂ ਮਿਲੇਗੀ। ਹਾਲਾਂਕਿ ਸਵੇਰੇ 11 ਤੋਂ 3 ਵਜੇ ਦੇ ਵਿਚਕਾਰ ਲੋਕ ਪੈਦਲ ਹੀ ਖਰੀਦਦਾਰੀ ਕਰਨ ਜਾ ਰਹੇ ਹਨ। ਅੱਗੇ ਵੀ ਇਹ ਛੂਟ ਜਾਰੀ ਰਹੇਗੀ। ਹੁਣ ਕੇਂਦਰ ਸਰਕਾਰ ਸ਼ਹਿਰ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰੇਗੀ ਅਤੇ ਜੇਕਰ ਅਗਲੇ 14 ਦਿਨਾਂ ਤੱਕ ਕੋਰੋਨਾ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਤਾਂ ਸ਼ਹਿਰ ਨੂੰ ਓਰੇਂਜ ਜ਼ੋਨ ਐਲਾਨ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਕੁਝ ਢਿੱਲ ਦਿੱਤੀ ਜਾ ਸਕਦੀ ਹੈ। ਇਸ ਤੋਂ ਬਾਅਦ ਇਸ 'ਤੇ 14 ਦਿਨਾਂ ਲਈ ਦੁਬਾਰਾ ਨਿਗਰਾਨੀ ਰੱਖੀ ਜਾਵੇਗੀ ਅਤੇ ਜੇਕਰ ਇਸ ‘ਚ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਤਾਂ ਸ਼ਹਿਰ ਨੂੰ ਗ੍ਰੀਨ ਜ਼ੋਨ ਐਲਾਨ ਦਿੱਤਾ ਜਾਵੇਗਾ। ਕਿਉਂ ਕੀਤਾ ਰੈੱਡ ਜ਼ੋਨ ਦਾ ਐਲਾਨ? ਸਭ ਤੋਂ ਖਤਰਨਾਕ ਰੈੱਡ ਜ਼ੋਨ ਹੈ। ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਤਾਂ ਕਿ ਕੋਰੋਨਾ ਟਰਾਂਸਫਰ ਟ੍ਰਾਈਸਿਟੀ ਵਿੱਚ ਨਾ ਫੈਲ ਜਾਵੇ। ਇਸਦਾ ਅਰਥ ਇਹ ਹੈ ਕਿ ਸ਼ਹਿਰ ‘ਚ ਬਹੁਤ ਸਾਰੇ ਲੋਕ ਕੋਰੋਨਾ ਦੀ ਪਕੜ ‘ਚ ਆ ਗਏ ਹਨ ਅਤੇ ਸੰਕਰਮਣ ਦੀ ਹੋਰ ਥਾਵਾਂ 'ਤੇ ਵੱਧਣ ਦੀ ਵਧੇਰੇ ਸੰਭਾਵਨਾ ਹੈ। ਚੰਡੀਗੜ੍ਹ ਪੰਚਕੂਲਾ ਅਤੇ ਮੁਹਾਲੀ ਨਾਲ ਘਿਰਿਆ ਹੋਇਆ ਹੈ। ਪ੍ਰਬੰਧਕ ਵੀ ਕਈ ਵਾਰ ਅਜਿਹਾ ਕਹਿ ਚੁੱਕੇ ਹਨ। ਇਸ ਲਈ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵੱਲੋਂ ਜਾਰੀ ਕੀਤੇ ਗਏ ਮੂਵਮੈਂਟ ਪਾਸ ਨੂੰ ਘੱਟ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
Weather Update: ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
Punjab News: ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget