ਪੜਚੋਲ ਕਰੋ

ਕੋਰੋਨਾ ਵੈਕਸੀਨ ਬਾਰੇ ਕੇਂਦਰ ਦੀ ਨਵੀਂ ਹਦਾਇਤ

ਭਾਰਤ ’ਚ ਕੋਰੋਨਾ ਦੀ ਵੈਕਸੀਨ ‘ਕੋਵੀਸ਼ੀਲਡ’ ਦੀ ਪਹਿਲੀ ਤੇ ਦੂਜੀ ਡੋਜ਼ ਵਿਚਾਲੇ 6 ਤੋਂ 8 ਹਫ਼ਤਿਆਂ ਦਾ ਵਕਫ਼ਾ ਦੇਣਾ ਹੋਵੇਗਾ। ਇਸ ਤੋਂ ਪਹਿਲਾਂ ਪਹਿਲੀ ਖ਼ੁਰਾਕ ਦਿੱਤੇ ਜਾਣ ਦੇ 4 ਤੋਂ 6 ਹਫ਼ਤਿਆਂ ਵਿੱਚ ਦੂਜੀ ਖ਼ੁਰਾਕ ਲੈਣੀ ਹੁੰਦੀ ਸੀ ਪਰ ਹੁਣ ਇਹ ਸਮਾਂ ਵਧਾ ਦਿੱਤਾ ਗਿਆ ਹੈ।

ਨਵੀਂ ਦਿੱਲੀ: ਭਾਰਤ ’ਚ ਕੋਰੋਨਾ ਦੀ ਵੈਕਸੀਨ ‘ਕੋਵੀਸ਼ੀਲਡ’ ਦੀ ਪਹਿਲੀ ਤੇ ਦੂਜੀ ਡੋਜ਼ ਵਿਚਾਲੇ 6 ਤੋਂ 8 ਹਫ਼ਤਿਆਂ ਦਾ ਵਕਫ਼ਾ ਦੇਣਾ ਹੋਵੇਗਾ। ਇਸ ਤੋਂ ਪਹਿਲਾਂ ਪਹਿਲੀ ਖ਼ੁਰਾਕ ਦਿੱਤੇ ਜਾਣ ਦੇ 4 ਤੋਂ 6 ਹਫ਼ਤਿਆਂ ਵਿੱਚ ਦੂਜੀ ਖ਼ੁਰਾਕ ਲੈਣੀ ਹੁੰਦੀ ਸੀ ਪਰ ਹੁਣ ਇਹ ਸਮਾਂ ਵਧਾ ਦਿੱਤਾ ਗਿਆ ਹੈ।
 
ਇਹ ਫ਼ੈਸਲਾ ‘ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆੱਨ ਇਮਿਯੂਨਾਈਜ਼ੇਸ਼ਨ’ (NTAGI) ਤੇ ‘ਨੈਸ਼ਨਲ ਐਕਸਪਰਟ ਗਰੁੱਪ ਆਨ ਵੈਕਸੀਨ ਐਡਮਿਨਿਸਟ੍ਰੇਸ਼ਨ ਫ਼ਾਰ ਕੋਵਿਡ-19’ ਦੀ ਮੀਟਿੰਗ ’ਚ ਹੋਏ ਫ਼ੈਸਲੇ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੂੰ ਇੰਝ ਕਰਨ ਦੀ ਸਲਾਹ ਦਿੱਤੀ ਗਈ। ਕੇਂਦਰ ਸਰਕਾਰ ਨੇ ਇਸ ਸਲਾਹ ਨੂੰ ਮੰਨਦਿਆਂ ਇਸ ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ। ਦੋ ਖ਼ੁਰਾਕਾਂ ਵਿਚਾਲੇ ਸਮੇਂ ਦਾ ਇਹ ਵਕਫ਼ਾ ਸਿਰਫ਼ ‘ਕੋਵੀਸ਼ੀਲਡ’ ਵੈਕਸੀਨ ਲਈ ਹੈ ਤੇ ਇਹ ‘ਕੋਵੈਕਸੀਨ’ ਉੱਤੇ ਲਾਗੂ ਨਹੀਂ ਹੈ।
 
ਮੌਜੂਦਾ ਵਿਗਿਆਨਕ ਸਬੂਤਾਂ ਨੂੰ ਧਿਆਨ ’ਚ ਰੱਖਦਿਆਂ ਅੱਜ ਕੇਂਦਰੀ ਸਿਹਤ ਸਕੱਤਰ ਨੇ ਸਾਰੇ ਰਾਜਾਂ ਨੂੰ ਚਿੱਠੀ ਲਿਖੀ ਹੈ ਤੇ ਹੁਣ ‘ਕੋਵੀਸ਼ੀਲਡ’ ਵੈਕਸੀਨ ਦੀ ਪਹਿਲੀ ਤੇ ਦੂਜੀ ਖ਼ੁਰਾਕ ਵਿਚਾਲੇ ਵਕਫ਼ੇ ਦੀ ਸੂਚਨਾ ਦਿੱਤੀ ਹੈ।
 
ਕੇਂਦਰੀ ਸਿਹਤ ਸਕੱਤਰ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਹਦਾਇਤਾਂ ਦੇਣ, ਤਾਂ ਜੋ ਪ੍ਰੋਗਰਾਮ ਦੇ ਪ੍ਰਬੰਧਕਾਂ, ਟੀਕਾਕਾਰਾਂ ਤੇ ਕੋਵੀਸ਼ੀਲਡ ਵੈਕਸੀਨ ਦੇ ਲਾਭਪਾਤਰੀਆਂ ’ਚ ਸੋਧਿਆ ਖ਼ੁਰਾਕ ਵਕਫ਼ਾ ਪ੍ਰਸਾਰਿਤ ਕੀਤਾ ਜਾ ਸਕੇ ਤੇ ਸੋਧੇ ਖ਼ੁਰਾਕ ਵਕਫ਼ੇ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
 
ਭਾਰਤ ’ਚ ਦੋ ਕੋਰੋਨਾ ਵੈਕਸੀਨਜ਼ ਨੂੰ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮਿਲੀ ਹੈ। ਇੱਕ ਹੈ ਭਾਰਤ ਬਾਇਓਟੈੱਕ ਦੀ ‘ਕੋਵੈਕਸੀਨ’ ਅਤੇ ਦੂਜੀ ਹੈ ਐਸਟ੍ਰਾਜੈਨੇਕਾ ਤੇ ਸੀਰਮ ਇੰਸਟੀਚਿਊਟ ਆੱਫ਼ ਇੰਡੀਆ ਦੀ ‘ਕੋਵੀਸ਼ੀਲਡ’।
 
ਭਾਰਤ ’ਚ ਹੁਣ ਤੱਕ 4.5 ਕਰੋੜ ਤੋਂ ਵੱਧ ਕੋਰੋਨਾ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਹੁਣ ਤੱਕ 77,86,205 ਹੈਲਥਕੇਅਰ ਤੇ 80,95,711 ਫ਼੍ਰੰਟਲਾਈਨ ਵਰਕਰਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ
Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ
Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget