ਪੜਚੋਲ ਕਰੋ

ਕੇਂਦਰ ਦਾ ਪੰਜਾਬ ਨੂੰ ਠੋਕਵਾਂ ਜਵਾਬ, ਹੁਣ ਗੱਲ ਕਰਨ ਲਈ ਵੀ ਨਹੀਂ ਤਿਆਰ

ਖੇਤੀ ਕਾਨੂੰਨਾਂ ਖਿਲਾਫ ਡਟੇ ਪੰਜਾਬ ਤੋਂ ਕੇਂਦਰ ਸਰਕਾਰ ਕਾਫੀ ਖਫਾ ਹੈ। ਇਸ ਲਈ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੇ ਪੰਜਾਬ ਤੋਂ ਕੇਂਦਰ ਸਰਕਾਰ ਕਾਫੀ ਖਫਾ ਹੈ। ਇਸ ਲਈ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਈ ਵੀ ਮੰਤਰੀ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਤਿਆਰ ਨਹੀਂ। ਦਿੱਲੀ ਡੇਰਾ ਲਾਈ ਬੈਠੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀਆਂ ਤੋਂ ਮਿਲਣ ਦਾ ਸਮਾਂ ਮੰਗਿਆ ਪਰ ਕਿਸੇ ਨੇ ਹਾਮੀ ਨਹੀਂ ਭਰੀ। ਇਸ ਤੋਂ ਸਪਸ਼ਟ ਸੰਕੇਤ ਹੈ ਕਿ ਕੇਂਦਰ ਹਾਲ ਦੀ ਘੜੀ ਪੰਜਾਬ ਦੀ ਕੋਈ ਗੱਲ਼ ਮੰਨਣ ਦੇ ਰੌਂਅ ਵਿੱਚ ਨਹੀਂ ਹੈ। ਕੇਂਦਰ ਸਰਕਾਰ ਦੇ ਇਸ ਰਵੱਈਏ ਮਗਰੋਂ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਛੋਟੀ ਸੋਚ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜਾਖੜ ਮੁਤਾਬਕ ਕੇਂਦਰ ਦਾ ਇਹ ਅੜੀਅਲ ਰਵੱਈਆ ਲੋਕ ਰਾਜ ਵਿੱਚ ਸ਼ੋਭਾ ਨਹੀਂ ਦਿੰਦਾ ਤੇ ਇਹ ਮਾਰੂ ਸਾਬਤ ਹੋ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੱਲ਼ਬਾਤ ਰਾਹੀਂ ਮਸਲਾ ਨਾ ਸੁਲਝਾਇਆ ਗਿਆ ਤਾਂ ਪੰਜਾਬ ਦੇ ਹਾਲਾਤ ਵਿਗੜੇ ਸਕਦੇ ਹਨ। ਖਾਲਿਸਤਾਨ ਪੱਖੀ ਸੰਗਠਨਾਂ ਖ਼ਿਲਾਫ਼ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ! ਉਧਰ, ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਆਢਾ ਲਾਉਣ ਲਈ ਦਿੱਲ਼ੀ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹੈ। ਕੈਪਟਨ ਦੇ ਆਦੇਸ਼ ਉੱਪਰ ਪਹਿਲਾਂ ਹੀ ਕਾਂਗਰਸੀ ਸੰਸਦ ਮੈਂਬਰ ਦਿੱਲੀ ਡੇਰੇ ਲਾਈ ਬੈਠੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਵੀ ਵਿਧਾਇਕਾਂ ਨਾਲ ਦਿੱਲੀ ਕੂਚ ਕਰ ਸਕਦੇ ਹਨ। ਕਾਂਗਰਸ ਚਾਹੁੰਦੀ ਹੈ ਕਿ ਦਿੱਲ਼ੀ ਵਿੱਚ ਸਰਗਰਮੀ ਵਧਾ ਕਿ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਏ। ਅਜਿਹੇ ਵਿੱਚ ਜੇਕਰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਨਹੀਂ ਸੁਣੀ ਜਾਂਦੀ ਤਾਂ ਇਸ ਦਾ ਇਹ ਪ੍ਰਭਾਵ ਜਾਏਗਾ ਕਿ ਕੇਂਦਰ ਸਰਕਾਰ ਸ਼ਰੇਆਮ ਪੰਜਾਬ ਨਾਲ ਧੱਕਾ ਕਰ ਕਰ ਰਹੀ ਹੈ। ਜਥੇਦਾਰ ਰਣਜੀਤ ਸਿੰਘ ਖੋਲ੍ਹਣਗੇ ਲਾਪਤਾ ਸਰੂਪਾਂ ਬਾਰੇ ਸਾਰੇ ਭੇਤ, ਸਾਬਕਾ ਜਥੇਦਾਰ ਦਾ ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਨੂੰ ਚੈਲੰਜ ਦਰਅਸਲ ਬੀਜੇਪੀ ਲੀਡਰਾਂ ਦੇ ਘੇਰਾਓ ਤੇ ਦੁਸ਼ਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇ ਜਾਂ ਮਗਰੋਂ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਹੋਰ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੀ ਪਹਿਲਾਂ ਮਾਲ ਗੱਡੀਆਂ ਚਲਾਉਣ ਦਾ ਐਲਾਨ ਕਰਕੇ ਫਿਰ ਵਾਪਸ ਲੈ ਲਿਆ। ਇਸ ਮਗਰੋਂ ਦੇਹਾਤੀ ਵਿਕਾਸ ਫੰਡ ਰੋਕਿਆ ਗਿਆ। ਹੁਣ ਪੰਜਾਬ ਦੇ ਸੰਸਦ ਮੈਂਬਰਾਂ ਤੇ ਮੁੱਖ ਮੰਤਰੀ ਨਾਲ ਮੁਲਕਾਤ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ। ਉਧਰ, ਕੇਂਦਰੀ ਮੰਤਰੀਆਂ ਵੱਲੋਂ ਮਿਲਣ ਤੋਂ ਟਾਲਾ ਵੱਟਣ ਮਗਰੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਹ ਸੰਸਦ ਮੈਂਬਰ ਵੀਰਵਾਰ ਤੋਂ ਦਿੱਲੀ ਵਿੱਚ ਕੇਂਦਰੀ ਮੰਤਰੀਆਂ ਨੂੰ ਮਾਲ ਗੱਡੀਆਂ ਦੀ ਬਹਾਲੀ ਲਈ ਮਿਲਣ ਵਾਸਤੇ ਬੈਠੇ ਹੋਏ ਹਨ। ਚਾਰ ਦਿਨਾਂ ਮਗਰੋਂ ਜਦੋਂ ਕੇਂਦਰੀ ਮੰਤਰੀਆਂ ਨੇ ਕੋਈ ਹੁੰਗਾਰਾ ਨਾ ਭਰਿਆ ਤਾਂ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਮੰਗ ਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰਾਂ ਵਿੱਚ ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ ਸ਼ਾਮਲ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget