ਪੜਚੋਲ ਕਰੋ

ਚੱਕਾ ਜਾਮ ਨੇ ਫਿਰ ਖੇਤੀ ਮੰਤਰੀ ਨੂੰ ਸਾਬਿਤ ਕੀਤਾ ਗਲਤ, ਅੱਜ ਸੀ ਸਿਰਫ ਪਹਿਲਾ ਐਕਸ਼ਨ 

ਸਯੁੰਕਤ ਕਿਸਾਨ ਮੋਰਚਾ ਦੇ ਚੱਕਾ ਜਾਮ ਦੇ ਸੱਦੇ ਨੂੰ ਅੱਜ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਇਸ ਤੋਂ ਬਾਅਦ ਅੱਜ ਸ਼ਾਮ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ।

ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚਾ ਦੇ ਚੱਕਾ ਜਾਮ ਦੇ ਸੱਦੇ ਨੂੰ ਅੱਜ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਇਸ ਤੋਂ ਬਾਅਦ ਅੱਜ ਸ਼ਾਮ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਸੰਸਦ ਵਿੱਚ, ਖੇਤੀਬਾੜੀ ਮੰਤਰੀ ਨੇ ਇਹ ਕਹਿ ਕੇ ਭਾਰਤ ਦੇ ਕਿਸਾਨਾਂ ਦੇ ਸੰਘਰਸ਼ ਦਾ ਅਪਮਾਨ ਕੀਤਾ ਕਿ ਸਿਰਫ ਇੱਕ ਰਾਜ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।  ਪਰ ਅੱਜ ਦੇ ਦੇਸ਼ ਵਿਆਪੀ ਚੱਕਾ ਜਾਮ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁੱਧ ਇਕਜੁਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੇਂ ਪ੍ਰਪੋਜ਼ਲ ਨਾਲ ਆਉਣਾ ਚਾਹੀਦਾ ਹੈ। ਪਿਛਲੇ ਪ੍ਰਪੋਜ਼ਲ ਨੂੰ ਅਸੀਂ ਰੱਦ ਕਰ ਦਿੱਤਾ ਸੀ। ਹੁਣ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ। ਅਸੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ ਪਰ ਸਰਕਾਰ ਗੱਲਬਾਤ ਦਾ ਮਾਹੌਲ ਤਿਆਰ ਕਰੇ। ਉਨ੍ਹਾਂ ਕਿਹਾ ਕਿ ਅੱਜ ਪਹਿਲਾ ਐਕਸ਼ਨ ਸੀ। ਅਸੀਂ ਆਪਣਾ ਧਿਆਨ ਅੰਦੋਲਨ ਹੋਰ ਵੱਡਾ ਕਰਨ ਵੱਲ ਦੇਵਾਂਗਾ ਤੇ ਅੰਦੋਲਨ ਸ਼ਾਂਤਮਈ ਤਰੀਕੇ ਨਾਲ ਅੱਗੇ ਵੱਧੇਗਾ। ਕਿਸਾਨਾਂ ਦੇ ਹੱਕ 'ਚ ਦਿੱਲੀ 'ਚ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ 'ਚ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਰੀਆਂ ਸਾਜਿਸ਼ਾਂ ਦੇ ਬਾਵਜੂਦ, ਐਸਕੇਐਮ ਤਿੰਨੋਂ ਕਾਨੂੰਨਾਂ ਨੂੰ ਮੁਕੰਮਲ ਰੱਦ ਕਰਨ ਅਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ 'ਤੇ ਖੜਾ ਹੈ। ਅਸੀਂ ਦੁਨੀਆ ਭਰ ਤੋਂ ਸਹਿਯੋਗ ਲਈ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹਾਂ। ਕਿਸਾਨ ਇਹ ਅੰਦੋਲਨ ਕਈ ਮਹੀਨਿਆਂ ਤੋਂ ਕਰ ਰਹੇ ਹਨ।  ਇਹ ਸ਼ਰਮ ਦੀ ਗੱਲ ਹੈ ਕਿ ਸਰਕਾਰ ਦੇ ਇਸ਼ਾਰੇ 'ਤੇ ਕੁਝ ਲੋਕ ਇਸ ਅੰਦੋਲਨ ਨੂੰ "ਅੰਦਰੂਨੀ ਮਾਮਲਾ" ਕਹਿ ਕੇ ਦਬਾਉਣਾ ਚਾਹੁੰਦੇ ਹਨ, ਪਰ ਇਹ ਸਮਝਣ ਦੀ ਜ਼ਰੂਰਤ ਹੈ ਕਿ ਲੋਕਤੰਤਰ 'ਚ ਲੋਕ ਵੱਡੇ ਹੁੰਦੇ ਨੇ, ਤੰਤਰ ਨਹੀਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget