ਪੜਚੋਲ ਕਰੋ

ਫੇਲ੍ਹ ਹੋਈ ਟ੍ਰੈਫਿਕ ਪੁਲਿਸ ਦੀ ਕਾਰਵਾਈ, ਹੁਣ ਇਸ ਪ੍ਰੋਜੈਕਟ ਨਾਲ ਘੱਟੇਗਾ ਟ੍ਰੈਫਿਕ

ਲੇਨ ਡਰਾਇਵਿੰਗ ਤੇ ਸਿਲਪ ਰੋਡ 'ਤੇ ਪਬਲਿਕ ਦੀ ਲਾਪਰਵਾਹੀ ਬਰਕਰਾਰ ਹੈ। ਟ੍ਰੈਫਿਕ ਪੁਲਿਸ ਲੇਨ ਡਰਾਇਵਿੰਗ, ਸੜਕ ਸਾਇਡ ਪਾਰਕਿੰਗ ਤੇ ਲੇਫਟ ਫ੍ਰੀ 'ਤੇ 45 ਤੋਂ ਜ਼ਿਆਦਾ ਚਲਾਨ ਕਰਨ ਦੇ ਬਾਵਜੂਦ ਸੁਧਾਰ ਲਿਆਉਣ 'ਚ ਫੇਲ੍ਹ ਸਾਬਿਤ ਹੋਈ ਹੈ।

ਚੰਡੀਗੜ੍ਹ: ਲੇਨ ਡਰਾਇਵਿੰਗ ਤੇ ਸਿਲਪ ਰੋਡ 'ਤੇ ਪਬਲਿਕ ਦੀ ਲਾਪਰਵਾਹੀ ਬਰਕਰਾਰ ਹੈ। ਟ੍ਰੈਫਿਕ ਪੁਲਿਸ ਲੇਨ ਡਰਾਇਵਿੰਗ, ਸੜਕ ਸਾਇਡ ਪਾਰਕਿੰਗ ਤੇ ਲੇਫਟ ਫ੍ਰੀ 'ਤੇ 45 ਤੋਂ ਜ਼ਿਆਦਾ ਚਲਾਨ ਕਰਨ ਦੇ ਬਾਵਜੂਦ ਸੁਧਾਰ ਲਿਆਉਣ 'ਚ ਫੇਲ੍ਹ ਸਾਬਿਤ ਹੋਈ ਹੈ। ਟ੍ਰੈਫਿਕ ਪੁਲਿਸ ਦਾਅਵਾ ਕਰਦੀ ਹੈ ਕਿ ਚਲਾਨ ਦੀ ਕਾਰਵਾਈ ਦੇ ਨਾਲ ਜਾਗਰੂਕਤਾ ਅਭਿਆਨ ਵੀ ਜਾਰੀ ਹਨ। ਸ਼ਹਿਰ ਦੀਆਂ ਸੜਕਾਂ 'ਤੇ ਰੇਹੜੀਆਂ ਲਗਾ ਕੇ ਸਮਾਨ ਵੇਚਣ ਵਾਲਿਆਂ ਕਰਕੇ ਜਾਮ ਹੁੰਦਾ ਹੈ। ਹੁਣ ਸ਼ਹਿਰ 'ਚ ਜਾਮ ਘੱਟ ਕਰਨ ਲਈ ਦੋ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਿਸ ਨਾਲ ਚੰਡੀਗੜ੍ਹ 'ਚ ਦਾਖਿਲ ਹੋਣ ਵਾਲਾ ਟ੍ਰੈਫਿਕ ਡਾਇਵਰਟ ਹੋ ਸਕੇਗਾ। ਇੱਕ ਮੀਟਿੰਗ ਦੌਰਾਨ ਇਨ੍ਹਾਂ ਦੋਨਾਂ ਸੜਕਾਂ ਨੂੰ ਬਨਾਉਣ ਦੀ ਮੰਜ਼ੂਰੀ ਦੇ ਦਿੱਤੀ ਗਈ। ਮੰਜ਼ੂਰੀ ਦੇ ਨਾਲ ਇਨ੍ਹਾਂ ਪ੍ਰੋਜੈਕਟਾਂ ਦੀ ਸਮਾਂ ਸੀਮਾਂ ਵੀ ਤੈਅ ਕਰ ਦਿੱਤੀ ਗਈ ਹੈ। ਦਸੰਬਰ 2021 ਤੱਕ ਇਹ ਰੋਡ ਆਪਰੇਸ਼ਨਲ ਹੋ ਜਾਵੇਗੀ। ਪਹਿਲਾਂ ਰੋਡ ਇੰਡਸਟਰੀਅਲ ਏਰਿਆ ਦੇ ਸੈਕਟਰ-17 ਨਾਲ ਜੂੜੇਗੀ। ਮੱਧ ਮਾਰਗ ਦੇ ਟ੍ਰੈਫਿਕ ਨੂੰ ਘੱਟ ਕਰਨ ਲਈ ਇੱਕ ਹੋਰ ਰੋਡ ਨੂੰ ਰੇਲਵੇ ਤੇ ਪ੍ਰਸ਼ਾਸਨ ਨੇ ਮੀਟਿੰਗ 'ਚ ਮਨਜ਼ੂਰੀ ਦੇ ਦਿੱਤੀ ਹੈ। ਇਹ ਰੋਡ ਮੱਧ ਮਾਰਗ 'ਤੇ ਕਲਾਗ੍ਰਾਮ ਤੋਂ ਪਹਿਲਾ ਆਉਣ ਵਾਲੇ ਟੈਰੀਟੋਰਿਅਲ ਆਰਮੀ ਗਰਾਉਂਡ ਦੇ ਬਰਾਬਰ ਹੁੰਦੀ ਹੋਈ ਰੇਲਵੇ ਸਟੇਸ਼ਨ ਨਾਲ ਜੂੜੇਗੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget