ਪੜਚੋਲ ਕਰੋ

ਚੰਡੀਗੜ੍ਹ ਤੇ ਪੰਜਾਬ ‘ਤੇ ਪਵੇਗਾ ਨਿਸਰਗ ਤੂਫਾਨ ਦਾ ਅਸਰ, ਹਫਤਾ ਪਹਿਲਾਂ ਆ ਜਾਵੇਗਾ ਮਾਨਸੂਨ

ਮੌਸਮ ਵਿਗਿਆਨੀਆਂ ਅਨੁਸਾਰ ਵੀਰਵਾਰ ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਣੇ ਕੁਝ ਥਾਵਾਂ ‘ਤੇ ਬੱਦਲਵਾਈ ਤੇ ਹਲਕੀ ਬਾਰਸ਼ ਹੋਵੇਗੀ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਮਾਨਸੂਨ 24 ਜੂਨ ਤੱਕ ਆ ਸਕਦਾ ਹੈ। ਇਹ ਸਭ ਨਿਸਰਗ ਚੱਕਰਵਾਤ ਦੇ ਅਸਰ ਕਰਕੇ ਹੋਣ ਦਾ ਅਨੁਮਾਨ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਮੌਸਮ ਵਿਗਿਆਨੀਆਂ ਅਨੁਸਾਰ ਵੀਰਵਾਰ ਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਣੇ ਕੁਝ ਥਾਵਾਂ ‘ਤੇ ਬੱਦਲਵਾਈ ਤੇ ਹਲਕੀ ਬਾਰਸ਼ ਹੋਵੇਗੀ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਮਾਨਸੂਨ 24 ਜੂਨ ਤੱਕ ਆ ਸਕਦਾ ਹੈ।

ਇਹ ਸਭ ਨਿਸਰਗ ਚੱਕਰਵਾਤ ਦੇ ਅਸਰ ਕਰਕੇ ਹੋਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਮੁਤਾਬਕ ਅਰਬ ਸਾਗਰ ਵਿੱਚ ਬਣੇ ਨਿਸਰਗ ਚੱਕਰਵਾਤ ਦੀਆਂ ਹਵਾਵਾਂ ਦਾ ਅਸਰ ਚੰਡੀਗੜ੍ਹ ਤੇ ਪੰਜਾਬ ਵਿੱਚ ਵੀ ਵੇਖਿਆ ਜਾ ਸਕਦਾ ਹੈ। ਆਸਮਾਨ ਵਿੱਚ ਕੁਝ ਹੱਦ ਤਕ ਬੱਦਲਵਾਈ ਹੋਏਗੀ। ਮੀਂਹ ਪੈਣਾ ਕੁਝ ਥਾਵਾਂ ‘ਤੇ ਸੰਭਵ ਹੈ। ਇਸ ਦੇ ਨਾਲ ਹੀ ਤਾਮਪਾਨ ਵੀ ਹੇਠਾਂ ਰਹਿਣ ਦੀ ਸੰਭਾਵਨਾ ਹੈ।
ਇਸ ਵਾਰ ਮਾਨਸੂਨ ਪਿਛਲੇ ਸਾਲ ਦੇ ਮੁਕਾਬਲੇ ਇੱਕ ਹਫਤਾ ਪਹਿਲਾਂ ਆਵੇਗਾ। ਪ੍ਰੀ-ਮੌਨਸੂਨ 15 ਜੂਨ ਤੱਕ ਦੀ ਉਮੀਦ ਹੈ, ਜਦਕਿ ਮਾਨਸੂਨ 24 ਜੂਨ ਤੱਕ ਸ਼ਹਿਰ ‘ਚ ਆ ਸਕਦਾ ਹੈ। ਇਸ ਵਾਰ ਸ਼ਹਿਰ ‘ਚ ਚੰਗੀ ਬਾਰਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਮੌਨਸੂਨ ਦੇ 850 ਸੈਂਟੀਮੀਟਰ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ
" ਮਾਨਸੂਨ ਦੇਸ਼ ਦੇ ਕੇਰਲ ਪਹੁੰਚ ਚੁੱਕਾ ਹੈ। ਹੋਰਨਾਂ ਸੂਬਿਆਂ 'ਚ ਵੀ ਜਲਦ ਹੀ ਪਹੁੰਚ ਜਾਵੇਗਾ। ਇਸ ਵਾਰ ਸਾਰੇ ਉੱਤਰ ਭਾਰਤ ਵਿੱਚ ਚੰਗੀ ਬਾਰਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਵੀ ਇਸ ਵਾਰ ਚੰਗੀ ਬਾਰਸ਼ ਹੋ ਸਕਦੀ ਹੈ। ਬਾਰਸ਼ ਪੰਜਾਬ ਵਿੱਚ 450 ਅਤੇ ਹਰਿਆਣਾ ਵਿੱਚ 500 ਸੈਂਟੀਮੀਟਰ ਹੋਣ ਦੀ ਸੰਭਾਵਨਾ ਹੈ। ਬਾਰਸ਼ ਖੇਤੀ ਲਈ ਵਧੀਆ ਰਹੇਗੀ। "
-

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget