ਪੜਚੋਲ ਕਰੋ

ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਚੰਡੀਗੜ੍ਹ ਬਠਿੰਡਾ ਰੋਡ ਜਾਮ

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਜਥੇਬੰਦੀਆਂ ਨਾਲ ਸਬੰਧਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਜਾਣਾ ਪਿੰਡ ਦੇ ਸਾਹਮਣੇ ਬਠਿੰਡਾ ਚੰਡੀਗੜ੍ਹ ਬਾਈਪਾਸ ਰੋਡ 'ਤੇ ਪਹੁੰਚੀਆਂ।

ਪਟਿਆਲਾ: ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਧਰਨੇ ਪ੍ਰਦਰਸ਼ਨ ਦਿਨੋ ਦਿਨ ਵੱਧਦੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਧਰਨਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਵਿੱਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਸ਼ਾਮਿਲ ਹਨ। ਉਕਤ ਜਥੇਬੰਦੀਆਂ ਨਾਲ ਸਬੰਧਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਜਾਣਾ ਪਿੰਡ ਦੇ ਸਾਹਮਣੇ ਬਠਿੰਡਾ ਚੰਡੀਗੜ੍ਹ ਬਾਈਪਾਸ ਰੋਡ 'ਤੇ ਪਹੁੰਚੀਆਂ।

ਪਿਛਲੇ ਦਿਨਾਂ ਤੋਂ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਦੀ ਮੰਗ, ਕੁੱਲ 15000 ਅਸਾਮੀਆਂ ਦੀ ਮੰਗ ਅਤੇ ਮੋਰਚੇ 'ਚ ਸ਼ਾਮਿਲ ਬਾਕੀ ਜਥੇਬੰਦੀਆਂ ਦੀ ਅਸਾਮੀਆਂ ਦੀ ਮੰਗ ਹੈ। ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਹਰਬੰਸ ਸਿੰਘ ਤੇ ਸੁਖਦੇਵ ਸਿੰਘ ਜਲਾਲਾਬਾਦਾ ਨੇ ਕਿਹਾ ਕੇ ਪਿਛਲੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਕਾਂਗਰਸ ਸਰਕਾਰ ਜਿਹੜੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨਾ ਭੁੱਲ ਚੁੱਕੀ ਹੈ। 

ਉਨ੍ਹਾਂ ਕਿਹਾ ਪਿਛਲੇ ਸਾਢੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਸਰਕਾਰ ਵੱਲੋਂ ਰੁਜ਼ਗਾਰ ਸਬੰਧੀ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਸੈਂਕੜਿਆਂ ਬਾਰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਵੱਲ ਗਏ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਪਾਣੀ ਦੀਆਂ ਬੁਛਾਰਾਂ, ਡੰਡੇ ਸੋਟੀਆਂ ਨਾਲ ਕੀਤਾ ਗਿਆ। ਭਾਵ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰ ਕੇ ਉਨ੍ਹਾਂ ਦੇ ਚੱਲ ਰਹੇ ਰੁਜ਼ਗਾਰ ਸੰਬੰਧੀ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਟਾਲਾ ਵੱਟ ਰਹੀ ਹੈ। ਜਿਕਰਯੋਗ ਹੈ ਕਿ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦੇ ਮੁੱਖ ਗੇਟ 'ਤੇ ਪੱਕਾ ਮੋਰਚਾ ਲੱਗਿਆ ਹੋਇਆ ਹੈ ਜਿਸ ਕਾਰਨ ਮੰਤਰੀ ਸਾਹਿਬ ਪਿਛਲੇ ਲਗਭਗ 8 ਮਹੀਨਿਆਂ ਤੋਂ ਆਪਣੀ ਸੰਗਰੂਰ ਰਿਹਾਇਸ਼ ਵਿਖੇ ਨਹੀਂ ਆ ਸਕੇ। ਦੂਜਾ ਧਰਨਾ ਸੰਗਰੂਰ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ, ਜਿੱਥੇ ਮੁਨੀਸ਼ ਫਾਜ਼ਲਿਕਾ ਪਿਛਲੇ ਦਿਨਾਂ ਤੋਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਦੀ ਮੰਗ ਨੂੰ ਲੈ ਕੇ ਸੰਗਰੂਰ ਸਿਵਲ ਹਸਪਤਾਲ ਦੀ ਟੈਂਕੀ 'ਤੇ ਚੜ੍ਹਿਆ ਹੋਇਆ ਹੈ 

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget