ਪੜਚੋਲ ਕਰੋ

ਚੰਡੀਗੜ੍ਹ 'ਚ ਨਾਈਟ ਕਰਫਿਊ ਹਟਾਇਆ, ਹੋਟਲ ਤੇ ਰੈਸਟੋਰੈਂਟਸ ਨੂੰ ਬਾਰ ਖੋਲ੍ਹਣ ਦੀ ਇਜਾਜ਼ਤ 

ਚੰਡੀਗੜ੍ਹ 'ਚ ਨਾਈਟ ਕਰਫਿਊ ਹਟਾ ਦਿੱਤਾ ਗਿਆ ਹੈ। ਹੁਣ ਦੇਰ ਰਾਤ ਤੱਕ ਬਾਹਰ ਦੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟਸ ਨੂੰ ਸ਼ਰਾਬ ਦੀਆਂ ਬਾਰਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ: ਚੰਡੀਗੜ੍ਹ 'ਚ ਨਾਈਟ ਕਰਫਿਊ ਹਟਾ ਦਿੱਤਾ ਗਿਆ ਹੈ। ਹੁਣ ਦੇਰ ਰਾਤ ਤੱਕ ਬਾਹਰ ਦੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟਸ ਨੂੰ ਸ਼ਰਾਬ ਦੀਆਂ ਬਾਰਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ -19 ਵਾਰ ਰੂਮ ਦੀ ਬੈਠਕ 'ਚ ਪ੍ਰਬੰਧਕਾਂ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਹੁਕਮ ਅਨਲੌਕ 4 ਦੇ ਤਹਿਤ ਜਾਰੀ ਕੀਤੇ। ਇਹ ਆਦੇਸ਼ 1 ਸਤੰਬਰ ਤੋਂ ਲਾਗੂ ਹੋਣਗੇ। ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਹੋਇਆ ਦੇਹਾਂਤ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ ਓਡ ਈਵ ਸਿਸਟਮ ਪਹਿਲਾਂ ਵਾਂਗ ਬਾਜ਼ਾਰ 'ਚ ਜਾਰੀ ਰਹੇਗਾ। ਇਸ ਦਾ ਫੈਸਲਾ ਇਸ ਹਫਤੇ ਸ਼ੁੱਕਰਵਾਰ ਨੂੰ ਹੋਵੇਗਾ। ਸੁਖਨਾ ਝੀਲ 'ਤੇ ਵੀਕੈਂਡ ਦੀ ਪਾਬੰਦੀ ਜਾਰੀ ਰਹੇਗੀ, ਇਸ ਦਾ ਫੈਸਲਾ ਵੀ ਆਉਣ ਵਾਲੇ ਦਿਨਾਂ 'ਚ ਕੀਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget