ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Chandigarh News: ਹਾਈਕੋਰਟ ਪਹੁੰਚਿਆ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ, ਮਿਲਾਵਟਖੋਰਾਂ ਦੀ ਖੈਰ ਨਹੀਂ...

Chandigarh News: ਪਿਛਲੇ ਦਿਨੀਂ ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ 'ਚ ਲੜਕੀ ਦੀ ਮੌਤ ਹੋ ਗਈ ਸੀ ਜਿਸ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ

Chandigarh News: ਕੇਕ ਖਾਣ ਤੋਂ ਬਾਅਦ ਸ਼ੱਕੀ ਹਾਲਾਤ 'ਚ ਲੜਕੀ ਦੀ ਮੌਤ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ 'ਚ ਮਿਲਾਵਟਖੋਰਾਂ ਖਿਲਾਫ ਕਾਰਵਾਈ ਕਰਨ ਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਸਹੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਇਸ ਪਟੀਸ਼ਨ 'ਤੇ ਜਲਦ ਹੀ ਸੁਣਵਾਈ ਹੋਵੇਗੀ।

ਪਟੀਸ਼ਨ ਦਾਇਰ ਕਰਦੇ ਹੋਏ ਮੁਹਾਲੀ ਨਿਵਾਸੀ ਐਡਵੋਕੇਟ ਕੁੰਵਰ ਪਾਹੁਲ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ 10 ਸਾਲਾ ਬੱਚੀ ਮਾਨਵੀ ਦੀ 24 ਮਾਰਚ 2024 ਨੂੰ ਜਨਮ ਦਿਨ 'ਤੇ ਕੇਕ ਖਾਣ ਨਾਲ ਮੌਤ ਹੋ ਗਈ ਸੀ। ਪਟੀਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਮਿਲਾਵਟਖੋਰੀ ਦੀ ਖੇਡ ਕਾਫੀ ਵੱਧ ਗਈ ਹੈ ਪਰ ਇਸ ਨੂੰ ਰੋਕਣ ਲਈ ਸਮਰੱਥ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਸਾਲ 2013 ਵਿੱਚ ਸੁਪਰੀਮ ਕੋਰਟ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੂੰ ਹੁਕਮ ਦਿੱਤਾ ਸੀ ਕਿ ਉਹ ਮਿਲਾਵਟਖੋਰੀ ਨੂੰ ਰੋਕਣ ਤੇ ਮਿਲਾਵਟਖੋਰੀ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਬਾਜ਼ਾਰਾਂ ਦੀ ਲਗਾਤਾਰ ਜਾਂਚ ਕਰੇ। ਇਸ ਤੋਂ ਬਾਅਦ 2016 ਵਿੱਚ ਇੱਕ ਹੋਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਫੂਡ ਸੇਫਟੀ ਤੇ ਸਟੈਂਡਰਡ ਐਕਟ ਦੀ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ ਸੀ।

ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜ ਨੂੰ ਹੁਕਮ ਦਿੱਤਾ ਸੀ ਕਿ ਉਹ ਡੇਅਰੀ ਤੇ ਹੋਰ ਕਿਸਮ ਦਾ ਕੰਮ ਕਰਨ ਵਾਲਿਆਂ ਨੂੰ ਚੇਤਾਵਨੀ ਦੇਣ ਤੇ ਹਦਾਇਤ ਕਰਨ ਕਿ ਜੇਕਰ ਅਜਿਹਾ ਸਾਬਤ ਹੁੰਦਾ ਹੈ ਤਾਂ ਉਨ੍ਹਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਮਿਲਾਵਟਖੋਰੀ ਦਾ ਧੰਦਾ ਬੰਦ ਨਹੀਂ ਹੋ ਰਿਹਾ। 

ਪਟੀਸ਼ਨਰ ਨੇ ਕਿਹਾ ਕਿ 24 ਮਾਰਚ ਨੂੰ ਮੁਹਾਲੀ ਨਿਵਾਸੀ ਮਾਨਵੀ ਵੀ ਅਜਿਹੀ ਹੀ ਇੱਕ ਮਿਲਾਵਟ ਦਾ ਸ਼ਿਕਾਰ ਹੋਈ। ਇਸ ਮਾਮਲੇ ਵਿੱਚ ਸਿਵਲ ਸਰਜਨ ਨੇ ਜਾਂਚ ਦੇ ਹੁਕਮ ਦਿੱਤੇ ਹਨ ਤੇ ਹਾਲ ਹੀ ਵਿੱਚ ਸਿਹਤ ਮੰਤਰੀ ਨੇ ਲੜਕੀ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਜਾਂਚ ਦੇ ਹੁਕਮ ਦਿੱਤੇ ਸਨ।

ਪਟੀਸ਼ਨਰ ਨੇ ਕਿਹਾ ਕਿ ਮਿਲਾਵਟਖੋਰੀ ਦੇ ਇਸ ਧੰਦੇ ਨੂੰ ਮਜ਼ਬੂਤ ​​ਪ੍ਰਣਾਲੀ ਵਿਕਸਤ ਕੀਤੇ ਬਿਨਾਂ ਨਹੀਂ ਰੋਕਿਆ ਜਾ ਸਕਦਾ। ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ 'ਤੇ ਅਚਨਚੇਤ ਜਾਂਚ ਕੀਤੀ ਜਾਣੀ ਚਾਹੀਦੀ ਹੈ। ਅਜਿਹੀ ਜਨਹਿੱਤ ਪਟੀਸ਼ਨ ਵਿੱਚ ਰਾਜ ਤੇ ਕੇਂਦਰ ਸਰਕਾਰ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਰੂਰੀ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget