ਪੜਚੋਲ ਕਰੋ

ਚੰਡੀਗੜ੍ਹ ‘ਚ ਕੋਰੋਨਾ ਦੇ ਤਿੰਨ ਹੋਰ ਕੇਸ, ਇੱਕ ਕਲੋਨੀ ‘ਚ ਹੀ 70 ਫੀਸਦੀ ਕੇਸ

ਅੱਜ ਚੰਡੀਗੜ੍ਹ ਤੋਂ ਕੋਰੋਨਾਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸ਼ਹਿਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 173 ਹੋ ਗਈ ਹੈ। ਇਹ ਸਾਰੇ ਕੇਸ ਬਾਪੂਧਾਮ ਕਲੋਨੀ ਸੈਕਟਰ 26 ਤੋਂ ਆਏ ਹਨ।

ਚੰਡੀਗੜ: ਅੱਜ ਚੰਡੀਗੜ੍ਹ ਤੋਂ ਕੋਰੋਨਾਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸ਼ਹਿਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 173 ਹੋ ਗਈ ਹੈ। ਇਹ ਸਾਰੇ ਕੇਸ ਬਾਪੂਧਾਮ ਕਲੋਨੀ ਸੈਕਟਰ 26 ਤੋਂ ਆਏ ਹਨ। ਇਨ੍ਹਾਂ ਕੁੱਲ ਕੇਸਾਂ ‘ਚੋਂ ਸਿਰਫ ਬਾਪੂਧਾਮ ‘ਚ ਹੀ 110 ਮਾਮਲੇ ਹਨ। ਇਸ ਕਲੋਨੀ ‘ਚ ਹੀ ਸ਼ਹਿਰ ਦੇ 70 ਫੀਸਦੀ ਕੇਸ ਹਨ। ਸੁਖਨਾ ਲੇਕ ‘ਤੇ ਸ਼ੱਕੀ ਹਲਾਤਾਂ ‘ਚ ਵਿਅਕਤੀ ਦੀ ਮੌਤ ਬੀਤੇ ਦਿਨੀਂ ਸ਼ਨੀਵਾਰ ਇੱਕ ਦਿਨ ‘ਚ ਹੀ ਸ਼ਹਿਰ ‘ਚ 22 ਕੇਸ ਸਾਹਮਣੇ ਆਏ ਸੀ ਜਿਨ੍ਹਾਂ ‘ਚੋਂ 21 ਕੇਸ ਬਾਪੂਧਾਮ ਕਲੋਨੀ ਦੇ ਸੀ। ਕਲੋਨੀ ‘ਚ ਸ਼ਨੀਵਾਰ ਇੱਕ ਵਿਅਕਤੀ ਦੀ ਮੌਤ ਵੀ ਹੋਈ ਸੀ, ਜਿਸ ਦੀ ਰਿਪੋਰਟ ਮੌਤ ਤੋਂ ਬਾਅਦ ਪੌਜ਼ੇਟਿਵ ਆਈ ਸੀ। ਹੁਣ ਤੱਕ ਸ਼ਹਿਰ ‘ਚ ਤਿੰਨ ਲੋਕਾਂ ਦੀ ਮੌਤ ਹੋ ਚੁਕੀ ਹੈ। ਪੰਜਾਬ 'ਚ ਛਾਇਆ ਹਨੇਰਾ, ਤੇਜ਼ ਹਵਾ ਨਾਲ ਭਾਰੀ ਮੀਂਹ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget