ਪੜਚੋਲ ਕਰੋ

ਚੰਡੀਗੜ੍ਹ ਬਾਰਸ਼ ਨੇ ਵਧਾਈ ਠੰਢ ਨਾਲ ਹੀ ਸੜਕਾਂ 'ਤੇ ਲੱਗਿਆ ਭਾਰੀ ਜਾਮ, ਲੋਕ ਪ੍ਰੇਸ਼ਾਨ

ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਸ਼ਹਿਰ ਵਿੱਚ ਸ਼ਨੀਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਹਿਰ 'ਚ ਇਕ ਵਾਰ ਫਿਰ ਠੰਢ ਹੋ ਗਈ ਹੈ।

ਚੰਡੀਗੜ੍ਹ: ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਸ਼ਹਿਰ ਵਿੱਚ ਸ਼ਨੀਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਹਿਰ 'ਚ ਇਕ ਵਾਰ ਫਿਰ ਠੰਢ ਹੋ ਗਈ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਅਤੇ ਘੱਟੋ ਘੱਟ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ 8.30 ਵਜੇ ਤੱਕ 25 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਸ਼ਨੀਵਾਰ ਸਵੇਰ ਤੋਂ ਹੋਈ ਬਾਰਸ਼ ਕਰਕੇ ਲੋਕਾਂ ਨੂੰ ਆਪਣੇ ਘਰਾਂ ਚੋਂ ਨਿਕਲਣ ਵਿੱਚ ਦਿੱਕਤ ਆ ਰਹੀ ਹੈ। ਲੋਕ ਆਪਣੇ ਘਰਾਂ 'ਚ ਬੈਠੇ ਹਨ। ਪਰ ਸਵੇਰੇ ਕੰਮ ਤੇ ਜਾਣ ਵਾਲੇ ਲੋਕਾਂ ਨੂੰ ਮੀਂਹ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਿੱਚ ਹਰ ਥਾਂ ਪਾਣੀ ਇਕੱਠਾ ਹੋ ਗਿਆ ਹੈ, ਸੜਕਾਂ 'ਤੇ ਜਾਮ ਵੀ ਲੱਗ ਰਿਹਾ ਹੈ। ਉਧਰ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸ਼ਰਮਾ ਨੇ ਦੱਸਿਆ ਕਿ ਕੱਲ੍ਹ ਤੋਂ ਮੌਸਮ ਸਾਫ ਹੋ ਜਾਵੇਗਾ। ਤਾਪਮਾਨ ਵੀ ਕੱਲ੍ਹ ਤੋਂ ਵੱਧ ਸਕਦਾ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਆਮ ਤਾਪਮਾਨ ਤੋਂ ਹੇਠਾਂ 05 ਡਿਗਰੀ ਸੈਲਸੀਅਸ ਸੀ। ਇਸ ਦੇ ਨਾਲ ਹੀ ਘੱਟੋ ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਚਾਰ ਡਿਗਰੀ ਸੈਲਸੀਅਸ ਸੀ। ਸ਼ਿਮਲਾ 'ਤੇ ਵਿਛੀ ਚਿੱਟੀ ਬਰਫ ਦੀ ਚਾਦਰ

ਟਾਪ ਹੈਡਲਾਈਨ

 Lucknow ਕੋਚਿੰਗ ਸੈਂਟਰ ‘ਚ ਅੱਗ ਲੱਗਣ ਕਾਰਨ ਹੁਣ ਤੱਕ 15 ਬੱਚਿਆਂ ਦੀ ਮੌਤ, PM ਮੋਦੀ ,ਰਾਸ਼ਟਰਪਤੀ ਸਮੇਤ ਕਈ ਲੀਡਰਾਂ ਨੇ ਜਤਾਇਆ ਦੁੱਖ
 Lucknow ਕੋਚਿੰਗ ਸੈਂਟਰ ‘ਚ ਅੱਗ ਲੱਗਣ ਕਾਰਨ ਹੁਣ ਤੱਕ 15 ਬੱਚਿਆਂ ਦੀ ਮੌਤ, PM ਮੋਦੀ ,ਰਾਸ਼ਟਰਪਤੀ ਸਮੇਤ ਕਈ ਲੀਡਰਾਂ ਨੇ ਜਤਾਇਆ ਦੁੱਖ
Ropar News : ਦੋਸਤਾਂ ਨਾਲ ਦਰਿਆ 'ਚ ਨਹਾਉਣ ਗਿਆ 18 ਸਾਲਾ ਨੌਜਵਾਨ ਡੁੱਬਿਆ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Ropar News : ਦੋਸਤਾਂ ਨਾਲ ਦਰਿਆ 'ਚ ਨਹਾਉਣ ਗਿਆ 18 ਸਾਲਾ ਨੌਜਵਾਨ ਡੁੱਬਿਆ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bikram Majithia ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ 'ਚ ਵਾਧਾ
Bikram Majithia ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ 'ਚ ਵਾਧਾ
Punjab ਰਾਜਪਾਲ ਦੇ ਕਾਫਲੇ ਨਾਲ ਵਾਪਰਿਆ ਹਾਦਸਾ , ਐਂਬੂਲੈਂਸ ਦੀ ਟੱਕਰ ਨਾਲ ਇੱਕ ਮਹਿਲਾ ਸਮੇਤ 2 ਜ਼ਖ਼ਮੀ
Punjab ਰਾਜਪਾਲ ਦੇ ਕਾਫਲੇ ਨਾਲ ਵਾਪਰਿਆ ਹਾਦਸਾ , ਐਂਬੂਲੈਂਸ ਦੀ ਟੱਕਰ ਨਾਲ ਇੱਕ ਮਹਿਲਾ ਸਮੇਤ 2 ਜ਼ਖ਼ਮੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget