ਪੜਚੋਲ ਕਰੋ

ਪੰਜਾਬ ਦਾ ਮੁੱਖ ਮੰਤਰੀ ਬਦਲਣਾ ਰਾਜਨੀਤਕ ਸਟੰਟ: ਚੜੂਨੀ

ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਨੂੰ ਰਾਜਨੀਤਕ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਪ੍ਰਚਾਰ ਕਰਨਾ ਪਾਪ ਹੈ।

ਚੰਡੀਗੜ੍ਹ: ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਨੂੰ ਰਾਜਨੀਤਕ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਪ੍ਰਚਾਰ ਕਰਨਾ ਪਾਪ ਹੈ। ਚੜੂਨੀ ਅੱਜ ਜਲੰਧਰ ਜਾਂਦਿਆਂ ਖੰਨਾ ਦੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾ ਵਿਖੇ ਰੁਕੇ ਸਨ।

ਇਸ ਮੌਕੇ ਚੜੂਨੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣਾ ਰਾਜਨੀਤਕ ਸਟੰਟ ਹੈ। ਇਸ ਦੇ ਨਾਲ ਕਿਸਾਨਾਂ ਖਿਲਾਫ ਪ੍ਰਚਾਰ ਨੂੰ ਪਾਪ ਦੱਸਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸਭ ਦੀ ਲੜਾਈ ਲੜ ਰਹੇ ਹਨ। ਦੂਜੇ ਪਾਸੇ ਚੜੂਨੀ ਨੇ ਰਾਜੇਵਾਲ ਵੱਲੋਂ ਕਾਂਗਰਸ ਤੋਂ ਇਲਾਵਾ ਬਾਕੀ ਰਾਜਨੀਤਕ ਪਾਰਟੀਆਂ ਦੇ ਪ੍ਰਚਾਰ 'ਤੇ ਰੋਕ ਲਾਉਣ ਦੇ ਸਵਾਲ 'ਤੇ ਬੋਲਦਿਆਂ ਕਿਹਾ ਕਿ ਸਾਡੇ ਲਈ ਸਾਰੀਆਂ ਪਾਰਟੀਆਂ ਇੱਕਸਾਰ ਹਨ।

ਇਸ ਦੌਰਾਨ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੋਣਾਂ ਲੜਨ ਦੇ ਫੈਸਲੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ। ਮਿਸ਼ਨ ਪੰਜਾਬ 2022 ਨੂੰ ਵੇਖਦਿਆਂ ਪੰਜਾਬ ਦਾ ਭਲਾ ਚਾਹੁਣ ਵਾਲਿਆਂ ਨੂੰ ਇੱਕ ਮੰਚ ਤੇ ਲਿਆਉਣ ਦੀ ਕੋਸ਼ਿਸ ਕਰਾਂਗੇ।

ਚੜੂਨੀ ਨੇ ਅਕਾਲੀ ਦਲ ਵੱਲੋਂ ਦਿੱਲੀ ਵਿਖੇ ਕੀਤੇ ਮਾਰਚ ਨੂੰ ਮਹਿਜ ਖਾਨਾਪੂਰਤੀ ਤੇ ਮਸ਼ਕਰੀਆ ਦੱਸਿਆ। ਇਸ ਦੌਰਾਨ ਦੀਪ ਸਿੱਧੂ ਵੱਲੋਂ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਹੀਦ ਨਾ ਮੰਨਣ ਤੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੋ ਸਕਦੀ ਹੈ।

ਦਸ ਦਈਏ ਕਿ ਪੰਜਾਬ ਦਾ ਮੁੱਖ ਮੰਤਰੀ ਕੋਈ ਸਿੱਖ ਚਿਹਰਾ ਹੀ ਹੋਏਗਾ। ਇਸ ਲਈ ਸੁਨੀਲ ਜਾਖੜ, ਅੰਬਿਕਾ ਸੋਨੀ, ਵਿਜੇ ਇੰਦਰ ਸਿੰਗਲਾ ਤੇ ਬ੍ਰਹਮ ਮਹਿੰਦਰਾ ਸੂਚੀ ਵਿੱਚੋਂ ਬਾਹਰ ਹੋ ਗਏ ਹਨ। ਸੂਤਰਾਂ ਮੁਤਾਬਕ ਹਾਈਕਮਾਨ ਹੁਣ ਮਾਝੇ ਦੇ ਦੋ ਸਿੱਖ ਲੀਡਰਾਂ ਵਿੱਚੋਂ ਇੱਕ ਨੂੰ ਮੁੱਖ ਮੰਤਰੀ ਬਣਾ ਸਕਦੀ ਹੈ। ਇਸ ਬਾਰੇ ਐਲਾਨ ਕਿਸੇ ਵੀ ਵੇਲੇ ਹੋ ਸਕਦਾ ਹੈ।
 
ਅੰਬਿਕਾ ਸੋਨੀ ਨੇ ਆਪਣੇ ਬਾਰੇ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕਿਸੇ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਹੈ। ਇਹ ਵੀ ਚਰਚਾ ਹੈ ਕਿ ਕਿਸੇ ਦਲਿਤ ਸਿੱਖ ਚਿਹਰੇ ਨੂੰ ਅੱਗੇ ਲਿਆਂਦਾ ਜਾ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ

Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ

Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

ABP Premium

ਵੀਡੀਓਜ਼

Farmers Protest | ਕਿਸਾਨਾਂ ਨੂੰ ਲੈਕੇ ਹਰਿਆਣਾ ਸਰਕਾਰ ਦਾ ਵੱਡਾ ਐਕਸ਼ਨ!ਲਾਈ 144 ਧਾਰਾ ਹੋਇਆ ਮਾਹੌਲ ਖ਼ਰਾਬ! |DallewalSukhbir Badal |ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ |Abp SanjhaSukhbir Badal Attack | ਸੁਖਬੀਰ ਬਾਦਲ ਦੇ ਹਮਲੇ ਪਿੱਛੇ ਕੌਣ? ਅਕਾਲੀ ਦਲ ਲੀਡਰ ਦਾ ਵੱਡਾ ਖ਼ੁਲਾਸਾ! |Abp SanjahBreaking News: | Sukhbir Badal Attack ਦੇ ਹਮਲੇ ਤੋਂ ਕਿਸਾਨਾਂ ਦੇ ਕੂਚ ਤੱਕ ਅਹਿਮ ਖ਼ਬਰਾਂ| Punjab News Today

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ

Farmers Protest: ਦਿੱਲੀ ਕੂਚ ਕਰਨਗੇ ਪੰਜਾਬ ਦੇ ਕਿਸਾਨ, ਸ਼ੁਰੂ ਹੋਈ ਹਲਚਲ, ਸ਼ੰਭੂ ਬਾਰਡਰ 'ਤੇ ਲਗਾਈ ਇਹ ਧਾਰਾ

Embed widget