ਪੜਚੋਲ ਕਰੋ

ਸਰਕਾਰ ਨੂੰ ਪੰਜਾਬੀ ਭਾਸ਼ਾ ਦਾ ਫਿਕਰ, ਅਗਲੇ 50 ਸਾਲਾਂ 'ਚ ਹੋ ਜਾਵੇਗੀ ਖ਼ਤਮ!

ਪੰਜਾਬ ਦੇ ਸੱਭਿਆਚਾਰਕ ਮੰਤਰੀ ਚਰਨਜੀਤ ਚੰਨੀ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਕਿਹਾ ਕਿ ਸੂਬੇ 'ਚ ਪੰਜਾਬੀ ਭਾਸ਼ਾ ਦੀ ਰਾਖੀ ਲਈ ਸਾਈਨ ਬੋਰਡ 'ਚ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਲਿਖਣੀ ਚਾਹੀਦੀ ਹੈ। ਸਕੂਲਾਂ 'ਚ ਪੰਜਾਬੀ ਨੂੰ ਅਹਿਮ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।

ਚੰਡੀਗੜ੍ਹ: ਪੰਜਾਬ ਦੇ ਸੱਭਿਆਚਾਰਕ ਮੰਤਰੀ ਚਰਨਜੀਤ ਚੰਨੀ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਕਿਹਾ ਕਿ ਸੂਬੇ 'ਚ ਪੰਜਾਬੀ ਭਾਸ਼ਾ ਦੀ ਰਾਖੀ ਲਈ ਸਾਈਨ ਬੋਰਡ 'ਚ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਲਿਖਣੀ ਚਾਹੀਦੀ ਹੈ। ਸਕੂਲਾਂ 'ਚ ਪੰਜਾਬੀ ਨੂੰ ਅਹਿਮ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੰਜਾਬੀ ਭਾਸ਼ਾ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਚੰਨੀ ਨੇ ਕਿਹਾ ਕਿ 7000 ਬੋਲੀਆਂ ਵਿੱਚੋਂ ਸੱਤਵਾਂ ਸਥਾਨ ਪੰਜਾਬੀ ਦਾ ਹੈ ਤੇ ਦੁਨੀਆ '12ਵੇਂ ਸਥਾਨ 'ਤੇ ਪੰਜਾਬੀ ਬੋਲਣ ਵਾਲੇ ਲੋਕਾਂ ਦਾ ਸਥਾਨ ਹੈ। ਚੰਨੀ ਨੇ ਕਿਹਾ ਕਿ ਯੂਐਨਓ ਦੀ ਇੱਕ ਰਿਪੋਰਟ ਦਾ ਦਾਅਵਾ ਹੈ ਕਿ ਜਲਦੀ ਹੀ ਕੁਝ ਭਾਸ਼ਾਵਾਂ ਖ਼ਤਮ ਹੋ ਜਾਣਗੀਆਂ ਜਿਨ੍ਹਾਂ 'ਚ ਪੰਜਾਬੀ ਵੀ ਸ਼ਾਮਲ ਹੈ। ਮੀਡੀਆ ਨਾਲ ਮੁਖ਼ਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਅੰਗਰੇਜ਼ੀ ਵੀ ਸਿੱਖਣੀ ਜ਼ਰੂਰੀ ਹੈ ਪਰ ਆਪਣੀ ਮਾਂ ਬੋਲੀ ਨੂੰ ਛੱਡ ਕੇ ਨਹੀਂ। ਉਨ੍ਹਾਂ ਸਾਊਥ ਕੋਰੀਆ ਦੀ ਉਦਾਹਰਨ ਦਿੰਦੀਆਂ ਕਿਹਾ ਕਿ ਉੱਥੇ ਕੋਈ ਅੰਗਰੇਜ਼ੀ ਨਹੀਂ ਬੋਲਦਾ ਫੇਰ ਵੀ ਉੱਥੇ ਵਿਕਾਸ ਹੈ। ਮੀਡੀਆ ਨਾਲ ਗੱਲ ਕਰਦਿਆਂ ਚੰਨੀ ਨੇ ਅੱਗੇ ਕਿਹਾ ਕਿ ਅੱਜ ਵੱਡੀ ਸਮੱਸਿਆ ਹੈ ਕਿ ਕਈ ਸਕੂਲਾਂ 'ਚ ਪੰਜਾਬੀ ਬੋਲਣ 'ਤੇ ਜ਼ੁਰਮਾਨਾ ਲਾਇਆ ਜਾਂਦਾ ਹੈ। ਅਜਿਹੀਆਂ ਗੱਲਾਂ ਨੂੰ ਰੋਕਣ ਲਈ ਪ੍ਰਸਤਾਵ ਪੇਸ਼ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬੀ ਪਹਿਲੇ ਸਥਾਨ 'ਤੇ ਰਹੇ ਪਰ ਯੂਐਨਓ ਮੁਤਾਬਕ ਅਗਲੇ 50 ਸਾਲਾਂ 'ਚ ਪੰਜਾਬੀ ਖ਼ਤਮ ਹੋ ਜਾਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ABP Sanjha Top 10, 3 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 3 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Embed widget