ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਸੁਖਜਿੰਦਰ ਰੰਧਾਵਾ ਨੂੰ ਸੌਂਪਿਆ ਗ੍ਰਹਿ ਮਹਿਕਮਾ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀਆਂ ਨੂੰ ਮਹਿਕਮੇ ਵੰਡ ਦਿੱਤੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਤਰੀਆਂ ਨੂੰ ਮਹਿਕਮੇ ਵੰਡ ਦਿੱਤੇ ਹਨ। ਸਭ ਤੋਂ ਅਹਿਮ ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਾ ਮਹਿਕਮਾ ਆਪਣੇ ਕੋਲ ਰੱਖਿਆ ਹੈ। ਰਾਜਾ ਵੜਿੰਗ ਨੂੰ ਟਰਾਂਸਪੋਰਟ ਮਹਿਕਮਾ ਦਿੱਤਾ ਗਿਆ ਹੈ।

ਜਾਰੀ ਸੂਚੀ ਮੁਤਾਬਕ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ ਤੇ ਜੇਲ੍ਹਾਂ ਦਾ ਵਿਭਾਗ ਸੌਂਪਿਆ ਗਿਆ ਹੈ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਿੱਤਾ ਗਿਆ ਹੈ।

ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਹਨ। 

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਪਸ਼ੂ ਪਾਲਣ ਵਿਭਾਗ ਮਿਲੇ ਹਨ। ਅਰੁਣਾ ਚੌਧਰੀ ਨੂੰ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ ਮਿਲਿਆ ਹੈ। 

ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ ਤੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਮਿਲੇ ਹਨ। ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦਾ ਕਾਰਜਭਾਰ ਸੌਂਪਿਆ ਗਿਆ ਹੈ। 

ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੀ ਇੰਚਾਰਜ ਬਣਾਇਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮਹਿਕਮਾ ਮਿਲਿਆ ਹੈ। 

ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਣਦੀਪ ਸਿੰਘ ਨਾਭਾ ਫੂਡ ਪ੍ਰੋਸੈਸਿੰਗ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਦੀ ਦੇਖਭਾਲ ਕਰਨਗੇ। ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਸਿੱਖਿਆ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਦਾ ਕਾਰਜਭਾਰ ਸੌਂਪਿਆ ਗਿਆ ਹੈ। 

ਸੰਗਤ ਸਿੰਘ ਗਿਲਜ਼ੀਆਂ ਜੰਗਲਾਤ, ਜੰਗਲੀ ਜੀਵਣ ਅਤੇ ਕਿਰਤ ਮੰਤਰੀ ਹੋਣਗੇ। ਪ੍ਰਗਟ ਸਿੰਘ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਤੇ ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਦੀ ਦੇਖ ਰੇਖ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਹੋਣਗੇ। ਗੁਰਕੀਰਤ ਸਿੰਘ ਕੋਟਲੀ ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਤੇ ਵਿਗਿਆਨ ਤੇ ਤਕਨਾਲੋਜੀ ਦੀ ਦੇਖ ਰੇਖ ਕਰਨਗੇ।

ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਸੁਖਜਿੰਦਰ ਰੰਧਾਵਾ ਨੂੰ ਸੌਂਪਿਆ ਗ੍ਰਹਿ ਮਹਿਕਮਾ

ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਸੁਖਜਿੰਦਰ ਰੰਧਾਵਾ ਨੂੰ ਸੌਂਪਿਆ ਗ੍ਰਹਿ ਮਹਿਕਮਾ

ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਸੁਖਜਿੰਦਰ ਰੰਧਾਵਾ ਨੂੰ ਸੌਂਪਿਆ ਗ੍ਰਹਿ ਮਹਿਕਮਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Govt Announcement: ਸਰਕਾਰ ਦਾ ਵੱਡਾ ਫੈਸਲਾ, ਹੁਣ ਹਫਤੇ 'ਚ 2 ਦਿਨ ਰਹੇਗੀ ਛੁੱਟੀ; ਜਾਣੋ ਕਿਉਂ ਕੀਤਾ ਅਜਿਹਾ ਐਲਾਨ?
ਸਰਕਾਰ ਦਾ ਵੱਡਾ ਫੈਸਲਾ, ਹੁਣ ਹਫਤੇ 'ਚ 2 ਦਿਨ ਰਹੇਗੀ ਛੁੱਟੀ; ਜਾਣੋ ਕਿਉਂ ਕੀਤਾ ਅਜਿਹਾ ਐਲਾਨ?
ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ
ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ
ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ
ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Embed widget