ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਜੈ ਰਾਮ ਠਾਕੁਰ ਅਟਲ ਟਨਲ ਦੇ ਉਦਘਾਟਨ ਸਮੇਂ ਬੰਜਾਰ ਦੇ ਵਿਧਾਇਕ ਸੁਰੇਂਦਰ ਸ਼ੌਰੀ ਦੇ ਸੰਪਰਕ ਵਿੱਚ ਆਏ ਸੀ। ਇਸ ਪ੍ਰੋਗਰਾਮ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਸ਼ਾਮਲ ਹੋਏ ਸੀ। ਉਨ੍ਹਾਂ ਵੱਲੋਂ ਅਟਲ ਰੋਹਤਾਂਗ ਟਨਲ ਦਾ ਉਦਘਾਟਨ ਕੀਤਾ ਗਿਆ ਸੀ।



ਕਿਸਾਨ ਅੰਦੋਲਨ ਨੂੰ ਹਲਕੇ 'ਚ ਹੀ ਲੈਂਦੀ ਰਹੀ ਮੋਦੀ ਸਰਕਾਰ, ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ

551ਵੇਂ ਗੁਰਪੁਰਬ ਮੌਕੇ ਸਿਰਫ ਨਨਕਾਣਾ ਸਾਹਿਬ ਦਾ ਮਿਲੇਗਾ ਵੀਜ਼ਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ