ਨਵੀਂ ਦਿੱਲੀ: ਚੀਨ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਵੀਜ਼ਾ ਜਾਂ ਰਿਹਾਇਸ਼ੀ ਪਰਮਿਟ ਨਾਲ ਭਾਰਤੀਆਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ 'ਚ ਚੀਨ ਦੇ ਦੂਤਾਵਾਸ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਵੰਦੇ ਭਾਰਤ ਮਿਸ਼ਨ (ਵੀਬੀਐਮ) ਦੇ ਤਹਿਤ 30 ਅਕਤੂਬਰ ਨੂੰ ਨਵੀਂ ਦਿੱਲੀ ਤੋਂ ਵੁਹਾਨ ਗਏ 19 ਭਾਰਤੀ ਯਾਤਰੀਆਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ।
ਰੇਲ ਮੰਤਰੀ ਦੇ ਕਰਾਰੇ ਜਵਾਬ ਨੇ ਲਵਾਏ ਪੰਜਾਬ ਕਾਂਗਰਸ ਦੇ ਕੰਨੀ ਹੱਥ
ਇਸ ਤੋਂ ਬਾਅਦ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੈਂਗ ਵੈਨਬਿਨ ਨੇ ਕਿਹਾ ਸੀ ਕਿ ਹੁਬੇਈ ਸਿਹਤ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਲਾਈਟ ਦੇ ਯਾਤਰੀਆਂ ਦੀ ਜਾਂਚ ਕਰਨ ਤੋਂ ਬਾਅਦ ਚਾਰ ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ ਅਤੇ 19 ਵਿਅਕਤੀ ਅਜਿਹੇ ਸੰਕ੍ਰਮਿਤ ਪਾਏ ਗਏ, ਜਿਨ੍ਹਾਂ 'ਚ ਕੋਰੋਨਾ ਦੇ ਲੱਛਣ ਨਹੀਂ ਸੀ।
ਪੰਜਾਬ 'ਚ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ, ਇਨ੍ਹਾਂ ਗੱਲਾਂ ਦਾ ਰੱਖਣਾ ਪੈਣਾ ਧਿਆਨ
ਇਸ ਦੇ ਨਾਲ ਹੀ ਏਅਰ ਇੰਡੀਆ ਨੇ ਕਿਹਾ ਸੀ ਕਿ ਦਿੱਲੀ ਤੋਂ ਵੁਹਾਨ ਜਾ ਰਹੇ ਜਹਾਜ਼ 'ਚ ਸਵਾਰ ਸਾਰੇ ਯਾਤਰੀਆਂ ਕੋਲ ਰਜਿਸਟਰਡ ਲੈਬਸ ਦੀਆਂ ਰਿਪੋਰਟਸ ਸੀ, ਜਿਸ 'ਚ ਉਨ੍ਹਾਂ ਦੇ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਕੀਤੀ ਗਈ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਚੀਨ ਨੇ ਵੀਜ਼ਾ ਜਾਂ ਰੇਸੀਡੈਂਟ ਪਰਮਿਟ ਵਾਲੇ ਭਾਰਤੀਆਂ ਦੀ ਐਂਟਰੀ 'ਤੇ ਲਾਈ ਰੋਕ
ਏਬੀਪੀ ਸਾਂਝਾ
Updated at:
05 Nov 2020 07:28 PM (IST)
ਚੀਨ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਵੀਜ਼ਾ ਜਾਂ ਰਿਹਾਇਸ਼ੀ ਪਰਮਿਟ ਨਾਲ ਭਾਰਤੀਆਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ 'ਚ ਚੀਨ ਦੇ ਦੂਤਾਵਾਸ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -