ਪੜਚੋਲ ਕਰੋ

ਚੀਨ ਨੇ ਝੜਪ ਨੂੰ ਲੈ ਕੇ ਭਾਰਤ ‘ਤੇ ਲਾਏ ਵੱਡੇ ਇਲਜ਼ਾਮ, ਕਿਹਾ- ਭਾਰਤੀ ਫੌਜ ਨੇ ਜਾਣਬੁੱਝ ਕੇ ਕੀਤਾ ਹਮਲਾ

ਚੀਨ ਦੇ ਸਰਕਾਰੀ ਮੀਡੀਆ ਨੇ ਚੀਨੀ ਸੈਨਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਇਸ ਨੇ ਗਾਲਵਾਨ ਘਾਟੀ ਖੇਤਰ ‘ਤੇ ਹਮੇਸ਼ਾਂ ਪ੍ਰਭੂਸੱਤਾ ਕਾਇਮ ਰੱਖੀ ਹੈ ਅਤੇ ਦੋਸ਼ ਲਾਇਆ ਕਿ ਭਾਰਤੀ ਸੈਨਿਕਾਂ ਨੇ ‘ਜਾਣ ਬੁੱਝ ਕੇ ਹਮਲੇ ਕੀਤੇ’, ਜਿਸ ਨਾਲ ਗੰਭੀਰ ਟਕਰਾਅ ਅਤੇ ਫੌਜੀ ਜਾਨੀ ਨੁਕਸਾਨ ਹੋਇਆ।'

ਨਵੀਂ ਦਿੱਲੀ: ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਸੋਮਵਾਰ ਨੂੰ ਚੀਨ ਨਾਲ ਹੋਏ ਮੁਕਾਬਲੇ ‘ਚ ਭਾਰਤ ਦੇ 20 ਜਵਾਨਾਂ ਦੀ ਮੌਤ ਹੋ ਗਈ। 45 ਸਾਲਾਂ ‘ਚ ਇਹ ਪਹਿਲਾ ਕੇਸ ਹੈ ਜਦੋਂ ਭਾਰਤ-ਚੀਨ ਸੰਘਰਸ਼ ‘ਚ ਇਕ ਸਿਪਾਹੀ ਦਾ ਖੂਨ ਵਹਾਇਆ ਗਿਆ ਹੈ। ਚੀਨ ਦੇ ਸਰਕਾਰੀ ਮੀਡੀਆ ਨੇ ਚੀਨੀ ਸੈਨਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਇਸ ਨੇ ਗਾਲਵਾਨ ਘਾਟੀ ਖੇਤਰ ‘ਤੇ ਹਮੇਸ਼ਾਂ ਪ੍ਰਭੂਸੱਤਾ ਕਾਇਮ ਰੱਖੀ ਹੈ ਅਤੇ ਦੋਸ਼ ਲਾਇਆ ਕਿ ਭਾਰਤੀ ਸੈਨਿਕਾਂ ਨੇ ‘ਜਾਣ ਬੁੱਝ ਕੇ ਹਮਲੇ ਕੀਤੇ’, ਜਿਸ ਨਾਲ ਗੰਭੀਰ ਟਕਰਾਅ ਅਤੇ ਫੌਜੀ ਜਾਨੀ ਨੁਕਸਾਨ ਹੋਇਆ।' ਚੀਨ ਨੇ ਕਿਹੜੇ ਦੋਸ਼ ਲਗਾਏ ਹਨ? ਚੀਨ ਨੇ ਦੋਸ਼ ਲਾਇਆ ਕਿ 15 ਜੂਨ ਨੂੰ ਦੋ ਵਾਰ ਗੈਰ ਕਾਨੂੰਨੀ ਗਤੀਵਿਧੀਆਂ ਲਈ ਭਾਰਤੀ ਸੈਨਿਕਾਂ ਨੇ ਸਰਹੱਦ ਪਾਰ ਕੀਤੀ ਸੀ ਅਤੇ ਚੀਨੀ ਜਵਾਨਾਂ ਨੂੰ ਭੜਕਾਇਆ ਸੀ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਸੀ, ਨਤੀਜੇ ਵਜੋਂ ਦੋਵਾਂ ਧਿਰਾਂ ਵਿਚਾਲੇ ਭਾਰੀ ਲੜਾਈ ਹੋਈ ਸੀ। ਉਸੇ ਸਮੇਂ ਉਸ ਨੇ ਭਾਰਤੀ ਫੌਜ ਦੇ ਉਸ ਬਿਆਨ ਦਾ ਵਿਰੋਧ ਕੀਤਾ ਕਿ ਗਲਵਾਨ ਘਾਟੀ ਵਿੱਚ ਤਣਾਅ ਘਟਾਉਣ ਦੀ ਪ੍ਰਕਿਰਿਆ ਦੌਰਾਨ ਸਿਪਾਹੀਆਂ ਵਿੱਚ ਹਿੰਸਕ ਝੜਪਾਂ ਹੋਈਆਂ। LAC ‘ਤੇ ਚੀਨ ਨਾਲ ਝੜਪ ‘ਚ ਭਾਰਤ ਦੇ 20 ਜਵਾਨ ਸ਼ਹੀਦ, ਚੀਨ ਦੇ 43 ਫੌਜੀ ਮਾਰੇ ਗਏ ਗੈਰ ਕਾਨੂੰਨੀ ਗਤੀਵਿਧੀਆਂ ਲਈ ਭਾਰਤੀ ਫੌਜਾਂ ਨੇ ਦੋ ਵਾਰ ਸਰਹੱਦ ਪਾਰ ਕੀਤੀ - ਚੀਨ ਜਦੋਂ ਸਰਹੱਦ 'ਤੇ ਭਾਰਤੀ ਸੈਨਿਕਾਂ ਦੀ ਸ਼ਹਾਦਤ ਦੀ ਖ਼ਬਰ ਬਾਰੇ ਪੁੱਛਿਆ ਗਿਆ ਤਾਂ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿੰਜਿਅਨ ਨੇ ਬੀਜਿੰਗ ‘ਚ ਕਿਹਾ ਕਿ ਮੈਨੂੰ ਉਹ ਜਾਣਕਾਰੀ ਨਹੀਂ ਜੋ ਸੂਚਨਾ ਤੁਸੀਂ ਦੇ ਰਹੇ ਹੋ। ਝਾਓ ਨੇ ਕਿਹਾ ਕਿ ਸਾਡੀ ਸੈਨਿਕਾਂ ਦੀ ਇੱਕ ਉੱਚ ਪੱਧਰੀ ਬੈਠਕ ਹੋਈ ਸੀ ਅਤੇ ਸਰਹੱਦ ‘ਤੇ ਸਥਿਤੀ ਨੂੰ ਸਧਾਰਣ ਕਰਨ ‘ਤੇ ਇਕ ਮਹੱਤਵਪੂਰਣ ਸਹਿਮਤੀ ਬਣੀ ਸੀ, ਪਰ ਹੈਰਾਨੀ ਦੀ ਗੱਲ ਹੈ ਕਿ 15 ਜੂਨ ਨੂੰ ਭਾਰਤੀ ਸੈਨਿਕਾਂ ਨੇ ਸਾਡੀ ਸਹਿਮਤੀ ਦੀ ਗੰਭੀਰਤਾ ਨਾਲ ਉਲੰਘਣਾ ਕੀਤੀ ਅਤੇ ਦੋ ਵਾਰ ਗੈਰ ਕਾਨੂੰਨੀ ਗਤੀਵਿਧੀਆਂ ਲਈ ਬਾਰਡਰ ਲਾਈਨ ਕ੍ਰੋਸ ਕੀਤੀ। ਭਾਰਤ ਨੇ ਪਾਕਿਸਤਾਨ ਨੂੰ ਦੱਸਿਆ ‘ਗਲੋਬਲ ਅੱਤਵਾਦ ਦਾ ਕੇਂਦਰ’, ਕਿਹਾ ਘੱਟ ਗਿਣਤੀਆਂ ਨੂੰ ਪਰੇਸ਼ਾਨ ਕਰਨਾ ਬੰਦ ਕਰੋ ਬੁਲਾਰੇ ਨੇ ਕਿਹਾ ਕਿ ਅਸੀਂ ਇਕ ਵਾਰ ਫਿਰ ਤੋਂ ਭਾਰਤੀ ਪੱਖ ਨੂੰ ਸਮਝੌਤੇ ਦੀ ਪਾਲਣਾ ਕਰਨ ਲਈ ਆਖਦੇ ਹਾਂ। ਆਪਣੀ ਫੌਜ ਨੂੰ ਨਿਯੰਤਰਣ ‘ਚ ਰੱਖੋ। ਪੇਸ਼ਗੀ ਮੋਰਚੇ ਦੀਆਂ ਆਪਣੀਆਂ ਫੌਜਾਂ ਨੂੰ ਸਖਤੀ ਨਾਲ ਨਿਯੰਤਰਣ ਕਰੋ ਅਤੇ ਰੇਖਾ ਨੂੰ ਪਾਰ ਨਾ ਕਰੋ, ਸਮੱਸਿਆਵਾਂ ਨਾ ਪੈਦਾ ਕਰੋ ਅਤੇ ਇਕਪਾਸੜ ਕਦਮ ਨਾ ਚੁੱਕੋ, ਜੋ ਮਾਮਲੇ ਨੂੰ ਗੁੰਝਲਦਾਰ ਬਣਾਉਂਦਾ ਹੈ। ਝਾਓ ਨੇ ਕਿਹਾ ਕਿ ਦੋਵੇਂ ਧਿਰ ਗੱਲਬਾਤ ਅਤੇ ਵਿਚਾਰ ਵਟਾਂਦਰੇ, ਸਥਿਤੀ ਨੂੰ ਸਧਾਰਣ ਕਰਨ ਦੀਆਂ ਕੋਸ਼ਿਸ਼ਾਂ ਅਤੇ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਸਹਿਮਤੀ ਨਾਲ ਮੁੱਦੇ ਨੂੰ ਸੁਲਝਾਉਣ ਲਈ ਸਹਿਮਤ ਹੋਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 20 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget