ਪੜਚੋਲ ਕਰੋ

ਚੀਨ ਨੂੰ 10 ਦਿਨਾਂ ‘ਚ ਮਿਲ ਸਕਦੈ ਭਾਰਤ ਵੱਲੋਂ ਕਰਾਰਾ ਜਵਾਬ!

ਕਸ਼ਮੀਰ ਦੇ ਉੜੀ ਤੇ ਪੁਲਵਾਮਾ ‘ਚ ਹੋਏ ਹਮਲਿਆਂ ਤੋਂ ਬਾਅਦ ਭਾਰਤ ਨੇ 10 ਦਿਨਾਂ ਦੇ ਅੰਦਰ-ਅੰਦਰ ਭਾਰਤੀ ਸੈਨਿਕਾਂ ਦੀ ਸ਼ਹਾਦਤ ਦਾ ਬਦਲਾ ਲਿਆ ਤਾਂ ਕੀ ਹੁਣ ਚੀਨ ਨੂੰ ਵੀ ਅਜਿਹਾ ਹੀ ਜਵਾਬ ਦਿੱਤਾ ਜਾਵੇਗਾ?

ਨਵੀਂ ਦਿੱਲੀ: 1967 ‘ਚ ਭਾਰਤ ਤੇ ਚੀਨ ਵਿਚਾਲੇ ਨਾਥੂ ਲਾ ‘ਚ ਹੋਈ ਝੜਪ ਤੋਂ ਬਾਅਦ ਇੱਕ ਵਾਰ ਫਿਰ ਸਭ ਤੋਂ ਵੱਡਾ ਟਕਰਾਅ ਹੋਇਆ ਹੈ। ਇੱਕ ਹਿੰਸਕ ਝੜਪ ਵਿੱਚ ਭਾਰਤੀ ਸੈਨਾ ਦੇ ਇੱਕ ਕਰਨਲ ਸਣੇ 20 ਜਵਾਨ ਸ਼ਹੀਦ ਹੋ ਗਏ। ਇਸ ਖੇਤਰ ‘ਚ ਦੋਵਾਂ ਪਾਸਿਆਂ ਤੋਂ ਨੁਕਸਾਨ ਅਜਿਹੇ ਸਮੇਂ ਹੋਇਆ ਜਦੋਂ ਸਰਕਾਰ ਦਾ ਧਿਆਨ ਕੋਰੋਨਾ ਸੰਕਟ ਨਾਲ ਨਜਿੱਠਣ 'ਤੇ ਹੈ। ਅਜਿਹੀ ਸਥਿਤੀ ‘ਚ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਭਾਰਤ ਉੜੀ ਹਮਲੇ ਤੇ ਪੁਲਵਾਮਾ ਹਮਲੇ ਤੋਂ ਬਾਅਦ ਸਰਜੀਕਲ ਸਟ੍ਰਾਈਕ ਤੇ ਹਵਾਈ ਹਮਲੇ ਵਾਂਗ ਚੀਨ ਨੂੰ ਜਵਾਬ ਦੇਵੇਗਾ। ਕਸ਼ਮੀਰ ਦੇ ਉੜੀ ਤੇ ਪੁਲਵਾਮਾ ‘ਚ ਹੋਏ ਹਮਲਿਆਂ ਤੋਂ ਬਾਅਦ ਭਾਰਤ ਨੇ 10 ਦਿਨਾਂ ਦੇ ਅੰਦਰ-ਅੰਦਰ ਭਾਰਤੀ ਸੈਨਿਕਾਂ ਦੀ ਸ਼ਹਾਦਤ ਦਾ ਬਦਲਾ ਲਿਆ ਤਾਂ ਕੀ ਹੁਣ ਚੀਨ ਨੂੰ ਵੀ ਅਜਿਹਾ ਹੀ ਜਵਾਬ ਦਿੱਤਾ ਜਾਵੇਗਾ? ਉੜੀ ਹਮਲਾ 2016: 18 ਸਤੰਬਰ 2016 ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਉੜੀ  ਸੈਕਟਰ ਵਿੱਚ ਕੰਟਰੋਲ ਰੇਖਾ ਕੋਲ ਸਥਿਤ ਭਾਰਤੀ ਸੈਨਾ ਦੇ ਹੈੱਡਕੁਆਰਟਰਾਂ ‘ਤੇ ਹਮਲਾ ਕੀਤਾ ਸੀ। ਇਸ ਹਮਲੇ ‘ਚ ਭਾਰਤ ਦੇ 19 ਜਵਾਨ ਸ਼ਹੀਦ ਹੋਏ ਸਨ। ਇਸ ਹਮਲੇ ਦੇ ਲਗਪਗ 10 ਦਿਨ ਬਾਅਦ 29 ਸਤੰਬਰ ਨੂੰ ਭਾਰਤ ਦੇ ਅੱਤਵਾਦੀ ਪੀਓਕੇ ਵਿੱਚ ਦਾਖਲ ਹੋਏ ਤੇ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ। ਭਾਰਤ-ਚੀਨ ਤਣਾਅ ਦੌਰਾਨ ਪਾਕਿਸਤਾਨ 'ਚ ਫੌਜੀ ਹਲਚਲ, ਫੌਜ ਮੁਖੀ ਆਈਐਸਆਈ ਹੈੱਡਕੁਆਰਟਰ ਪਹੁੰਚੇ ਪੁਲਵਾਮਾ ਹਮਲਾ 2019: ਭਾਰਤੀ ਹਵਾਈ ਸੈਨਾ ਨੇ 26 ਫਰਵਰੀ 2019 ਨੂੰ ਬਾਲਾਕੋਟ ਵਿੱਚ ਅੱਤਵਾਦੀ ਕੈਂਪ ‘ਤੇ ਹਵਾਈ ਹਮਲੇ ਕੀਤੇ ਜਿਸ ‘ਚ ਬਾਲਾਕੋਟ ਦੇ ਅੱਤਵਾਦੀ ਕੈਂਪ ਤਬਾਹ ਹੋ ਗਏ। 250 ਤੋਂ ਵੱਧ ਅੱਤਵਾਦੀ ਵੀ ਮਾਰੇ ਗਏ ਸਨ। ਇਹ ਹਵਾਈ ਹਮਲਾ 14 ਫਰਵਰੀ ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਸੀ। ਚਾਰੇ ਪਾਸਿਓਂ ਘਿਰਿਆ ਭਾਰਤ! ਪਾਕਿਸਾਤਨ ਦੇ ਨਾਲ ਹੀ ਨੇਪਾਲ ਦਿਖਾ ਰਿਹਾ ਅੱਖਾਂ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਵਿੱਚ 40 ਤੋਂ ਵੱਧ ਜਵਾਨ ਮਾਰੇ ਗਏ ਸੀ। ਇਸ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਕਹਿਰ ਦਾ ਮਾਹੌਲ ਸੀ। ਪੂਰੇ ਦੇਸ਼ ਦੀ ਮੰਗ ਸੀ ਕਿ ਅੱਤਵਾਦੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਬਦਲੇ ‘ਚ ਹਵਾਈ ਫੌਜ ਨੇ ਹਵਾਈ ਹਮਲੇ ਕੀਤੇ।  
ਹੋਰ ਵੇਖੋ

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget