ਪੜਚੋਲ ਕਰੋ

ਚੀਨ ਨੇ ਫਿਰ ਕੀਤੀ ਸ਼ਰਾਰਤ, ਹੁਣ ਨੇਪਾਲੀਆਂ ਨੂੰ ਵੀ ਚੜ੍ਹਿਆ ਗੁੱਸਾ

ਚੀਨ ਦੇ ਸਰਕਾਰੀ ਟੀਵੀ ਚੈਨਲ ਚਾਈਨਾ ਗਲੋਬਲ ਟੈਲੀਵੀਜ਼ਨ ਨੈੱਟਵਰਕ (ਸੀਜੀਟੀਐਨ) ਦੀ ਅਧਿਕਾਰਤ ਵੈੱਬਸਾਈਟ ਨੇ ਮਾਉਂਟ ਐਵਰੈਸਟ ਨੂੰ ਆਪਣਾ ਦੱਸਿਆ ਹੈ, ਜੋ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਹੈ।

ਨਵੀਂ ਦਿੱਲੀ: ਚੀਨ ਦੇ ਸਰਕਾਰੀ ਟੀਵੀ ਚੈਨਲ ਚਾਈਨਾ ਗਲੋਬਲ ਟੈਲੀਵੀਜ਼ਨ ਨੈੱਟਵਰਕ (ਸੀਜੀਟੀਐਨ) ਦੀ ਅਧਿਕਾਰਤ ਵੈੱਬਸਾਈਟ ਨੇ ਮਾਉਂਟ ਐਵਰੈਸਟ ਨੂੰ ਆਪਣਾ ਦੱਸਿਆ ਹੈ, ਜੋ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਹੈ। ਚੈਨਲ ਨੇ ਕਿਹਾ,
" ਸ਼ੁੱਕਰਵਾਰ ਨੂੰ ਕੁਵਾਮੋਲੰਗਮਾ ਮਾਉਂਟ ‘ਤੇ ਸੂਰਜ ਦੀ ਰੌਸ਼ਨੀ ਦਾ ਇੱਕ ਅਸਾਧਾਰਨ ਦ੍ਰਿਸ਼। ਇਹ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਚੀਨ ਦੇ ਤਿੱਬਤ ਖੁਦਮੁਖਤਿਆਰੀ ਖੇਤਰ ‘ਚ ਸਥਿਤ ਹੈ। "
-
ਹਾਲਾਂਕਿ, ਚੀਨ ਦੇ ਇਸ ਕਦਮ ਦਾ ਵਿਰੋਧ ਨੇਪਾਲ ਵਿੱਚ ਸ਼ੁਰੂ ਹੋ ਗਿਆ ਹੈ ਤੇ ਲੋਕਾਂ ਨੇ ਆਪਣੀ ਸਰਕਾਰ ਤੋਂ ਚੀਨ ਨੂੰ ਸਬਕ ਸਿਖਾਉਣ ਦੀ ਮੰਗ ਵੀ ਕੀਤੀ ਹੈ। ਚੀਨ ਤੇ ਨੇਪਾਲ ਨੇ ਸਰਹੱਦੀ ਵਿਵਾਦ ਦੇ ਹੱਲ ਲਈ 1960 ‘ਚ ਸਮਝੌਤੇ 'ਤੇ ਦਸਤਖਤ ਕੀਤੇ ਸਨ। ਇਸ ਅਨੁਸਾਰ ਮਾਉਂਟ ਐਵਰੈਸਟ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ। ਇਸ ਦਾ ਦੱਖਣੀ ਹਿੱਸਾ ਨੇਪਾਲ ਕੋਲ ਹੋਵੇਗਾ ਜਦੋਂ ਕਿ ਉੱਤਰੀ ਹਿੱਸਾ ਤਿੱਬਤ ਖੁਦਮੁਖਤਿਆਰੀ ਖੇਤਰ ਕੋਲ ਹੋਵੇਗਾ। ਤਿੱਬਤ ‘ਤੇ ਚੀਨ ਦਾ ਕਬਜ਼ਾ ਹੈ।
ਚੀਨ ਦੇ 5 ਜੀ ਨੈੱਟਵਰਕ ਨਾਲ ਭਾਰਤ ਨੂੰ ਵੀ ਚਿੰਤਾ:
ਚਾਈਨਾ ਮੋਬਾਈਲ ਤੇ ਹੁਆਵੇ ਕੰਪਨੀ ਨੇ 6500 ਮੀਟਰ ਦੀ ਉਚਾਈ 'ਤੇ ਮਾਉਂਟ ਐਵਰੈਸਟ ਦੇ ਤਿੱਬਤ ਵੱਲ 5ਜੀ ਇੰਟਰਨੈਟ ਬੇਸ ਸਟੇਸ਼ਨ ਬਣਾਇਆ ਹੈ। ਮਾਹਰ ਚੀਨ ਵੱਲੋਂ ਮਾਉਂਟ ਐਵਰੈਸਟ 'ਤੇ 5ਜੀ ਨੈੱਟਵਰਕ ਲਾਉਣ ਨਾਲ ਚਿੰਤਾ 'ਚ ਹਨ। ਇਸ ਕਦਮ ਨਾਲ ਪੂਰਾ ਹਿਮਾਲੀਆ ਉਸ ਦੇ ਕਾਬੂ ‘ਚ ਆ ਸਕਦਾ ਹੈ।
5ਜੀ ਵੀ ਨੈਟਵਰਕ ਦਾ ਇੱਕ ਰਣਨੀਤਕ ਪਹਿਲੂ ਹੈ ਕਿਉਂਕਿ ਇਹ ਸਮੁੰਦਰ ਦੇ ਪੱਧਰ ਤੋਂ 8,000 ਮੀਟਰ ਦੀ ਉਚਾਈ 'ਤੇ ਸਥਾਪਤ ਕੀਤਾ ਗਿਆ ਹੈ। ਇਸ ਨਾਲ ਚੀਨ ਨੂੰ ਆਪਣੇ ਮਾੜੇ ਇਰਾਦਿਆਂ ਨਾਲ ਭਾਰਤ, ਬੰਗਲਾਦੇਸ਼ ਤੇ ਮਿਆਂਮਾਰ 'ਤੇ ਨਜ਼ਰ ਰੱਖ ਸਕਦਾ ਹੈ। ਭਾਰਤ ਤੇ ਨੇਪਾਲ ਦੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਚੀਨ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਹੈਸ਼ਟੈਗ ਬੈਕਆਫਚਾਈਨਾ ਟ੍ਰੈਂਡ ਕਰਨਾ ਸ਼ੁਰੂ ਹੋ ਗਿਆ ਹੈ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget