ਪੜਚੋਲ ਕਰੋ

ਚੀਨ ਤੇ ਅਮਰੀਕਾ ਹੋਏ ਆਹਮੋ-ਸਾਹਮਣੇ, ਅਮਰੀਕੀ ਕਾਰਵਾਈ ਮਗਰੋਂ ਚੀਨ ਦਾ ਐਕਸ਼ਨ

ਚੀਨ ਤੇ ਅਮਰੀਕਾ ਦਰਮਿਆਨ ਤਣਾਅ ਵਧਦਾ ਹੀ ਜਾ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ਨੇ ਬੁੱਧਵਾਰ ਨੂੰ 16 ਜੂਨ ਤੋਂ ਸਾਰੀਆਂ ਚੀਨੀ ਉਡਾਣਾਂ ਦੇ ਪ੍ਰਵੇਸ਼ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਜਵਾਬ ‘ਚ ਚੀਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਮਰੀਕੀ ਏਅਰਲਾਇੰਸ ਨੂੰ ਆਪਣੇ ਦੇਸ਼ ਲਈ ਸੀਮਤ ਉਡਾਣਾਂ ਦੀ ਆਗਿਆ ਦੇਵੇਗਾ।

ਬੀਜਿੰਗ: ਚੀਨ ਤੇ ਅਮਰੀਕਾ ਦਰਮਿਆਨ ਤਣਾਅ ਵਧਦਾ ਹੀ ਜਾ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ਨੇ ਬੁੱਧਵਾਰ ਨੂੰ 16 ਜੂਨ ਤੋਂ ਸਾਰੀਆਂ ਚੀਨੀ ਉਡਾਣਾਂ ਦੇ ਪ੍ਰਵੇਸ਼ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਜਵਾਬ ‘ਚ ਚੀਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਮਰੀਕੀ ਏਅਰਲਾਇੰਸ ਨੂੰ ਆਪਣੇ ਦੇਸ਼ ਲਈ ਸੀਮਤ ਉਡਾਣਾਂ ਦੀ ਆਗਿਆ ਦੇਵੇਗਾ।
ਕੋਰੋਨਾਵਾਇਰਸ ਕਾਰਨ ਚੀਨ ‘ਚ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਵਿਦੇਸ਼ੀ ਏਅਰਲਾਈਨਾਂ ਨੂੰ ਸੀਮਤ ਉਡਾਣਾਂ ਦੀ ਆਗਿਆ ਹੋਵੇਗੀ। ਇਸ ਦੇ ਨਾਲ ਹੀ ਅਮਰੀਕਨ ਏਅਰਲਾਇੰਸ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਜਾਵੇਗੀ।
ਯੂਐਸ ਦੇ ਆਵਾਜਾਈ ਵਿਭਾਗ ਨੇ ਕਿਹਾ,
" “ ਜਨਵਰੀ 2020 ਵਿੱਚ ਦੋਹਾਂ ਦੇਸ਼ਾਂ ਦਰਮਿਆਨ ਉਡਾਣਾਂ ਘੱਟ ਹੋਈਆਂ ਸੀ। ਇਸ ਤੋਂ ਬਾਅਦ ਅਮਰੀਕਨ ਏਅਰਲਾਇੰਸ, ਡੈਲਟਾ ਏਅਰ ਲਾਈਨਜ਼, ਯੂਨਾਈਟਿਡ ਏਅਰਲਾਇੰਸ ਨੇ ਅਮਰੀਕਾ ਤੇ ਚੀਨ ਵਿਚਾਲੇ ਉਡਾਣਾਂ ਚਲਾਇਆ। ਚੀਨ ਦੀਆਂ ਏਅਰਲਾਇੰਸਜ਼ ਨੇ ਆਪਣੀਆਂ ਕੁਝ ਉਡਾਣਾਂ ਦਾ ਸੰਚਾਲਨ ਵੀ ਰੋਕ ਦਿੱਤਾ ਹੈ। "
-
ਆਵਾਜਾਈ ਵਿਭਾਗ ਨੇ ਕਿਹਾ,
" ਯੂਨਾਈਟਿਡ ਏਅਰਲਾਇੰਸ ਅਤੇ ਡੈਲਟਾ ਏਅਰਲਾਇੰਸ 1 ਜੂਨ ਤੋਂ ਚੀਨ ਲਈ ਉਡਾਣਾਂ ਸ਼ੁਰੂ ਕਰਨਾ ਚਾਹੁੰਦੀਆਂ ਸੀ। ਹਾਲਾਂਕਿ, ਉਸ ਦੀਆਂ ਬੇਨਤੀਆਂ ਦੇ ਬਾਵਜੂਦ, ਚੀਨੀ ਸਰਕਾਰ ਉਡਾਣਾਂ ਨੂੰ ਮਨਜ਼ੂਰੀ ਦੇਣ ਵਿੱਚ ਅਸਫਲ ਰਹੀ। ਕੋਰੋਨਾਵਾਇਰਸ ਕਾਰਨ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਸੀ। "
-
ਟ੍ਰਾਂਸਪੋਰਟੇਸ਼ਨ ਵਿਭਾਗ ਦਾ ਕਹਿਣਾ ਹੈ ਕਿ ਚੀਨ ਦੋਵੇਂ ਦੇਸ਼ਾਂ ‘ਚ ਉਡਾਣਾਂ ਦੇ ਸੰਬੰਧ ‘ਚ ਹੋਏ ਸਮਝੌਤੇ ਦੀ ਉਲੰਘਣਾ ਕਰ ਰਿਹਾ ਹੈ। ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸੰਬੰਧ ਕਾਇਮ ਰੱਖਣ ਲਈ ਚੀਨੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਟਾਪ ਹੈਡਲਾਈਨ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ABP Sanjha Top 10, 30 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ

Embed widget