ਪੜਚੋਲ ਕਰੋ

ਚੀਨ ਤੋਂ ਆਈ ਹੈਰਾਨ ਕਰ ਦੇਣ ਵਾਲੀ ਖਬਰ, ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਦੀ ਇਹ ਹਾਲ

ਮੈਟਰੋ ਯੂਕੇ ਦੀ ਰਿਪੋਰਟ ਮੁਤਾਬਕ ਦੋਵਾਂ ਡਾਕਟਰਾਂ ਦਾ ਚਿਹਰਾ ਕਾਲਾ ਹੋ ਗਿਆ। ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਇਹ ਦੋਵੇਂ ਡਾਕਟਰ ਇਸ ਵਾਇਰਸ ਨਾਲ ਸੰਕਰਮਿਤ ਹੋ ਗਏ।

ਨਵੀਂ ਦਿੱਲੀ: ਚੀਨ ਤੋਂ ਬਾਅਦ ਕੋਰੋਨਾਵਾਇਰਸ ਨੇ ਦੁਨੀਆ ਦੇ ਲਗਪਗ 200 ਦੇਸ਼ਾਂ ਵਿੱਚ ਆਪਣਾ ਪੈਰ ਫੈਲਾਇਆ। ਚੀਨ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਇਸ ਮਹਾਮਾਰੀ ‘ਤੇ ਕਾਬੂ ਪਾ ਲਿਆ ਹੈ ਪਰ ਅਜੇ ਵੀ ਚੀਨ ਤੋਂ ਅਜਿਹੀਆਂ ਕਈ ਖ਼ਬਰਾਂ ਆ ਰਹੀਆਂ ਹਨ ਜੋ ਹੈਰਾਨ ਕਰਨ ਵਾਲੀਆਂ ਹਨ। ਦਰਅਸਲ ਚੀਨ ਦੇ ਵੁਹਾਨ ‘ਚ ਸੰਕਰਮਿਤ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਦੋ ਡਾਕਟਰ ਖੁਦ ਕੋਰੋਨਵਾਇਰਸ ਨਾਲ ਸੰਕਰਮਿਤ ਹੋ ਗਏ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਡਾਕਟਰਾਂ ਦਾ ਚਿਹਰਾ ਕਾਲਾ ਹੋ ਗਿਆ ਹੈ। ਮੈਟਰੋ ਯੂਕੇ ਦੀ ਇੱਕ ਰਿਪੋਰਟ ਮੁਤਾਬਕ ਡਾਕਟਰਾਂ ਯੀ ਫੇਨ ਤੇ ਹੂ ਵੇਫੈਂਗ ਦੇ ਚਿਹਰੇ ਕਾਲੇ ਹੋ ਗਏ। ਇਹ ਦੋਵੇਂ ਡਾਕਟਰ ਚੀਨ ਦੇ ਵੁਹਾਨ ਹਸਪਤਾਲ ‘ਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰ ਰਹੇ ਸੀ। ਇਸ ਸਮੇਂ ਦੌਰਾਨ ਇਹ ਦੋਵੇਂ ਡਾਕਟਰ ਵੀ ਵਾਇਰਸ ਨਾਲ ਸੰਕਰਮਿਤ ਹੋ ਗਏ। ਦੋਵਾਂ ਨੂੰ ਜਨਵਰੀ ਦੇ ਆਖਰੀ ਹਫ਼ਤੇ ਵੁਹਾਨ ਸੈਂਟਰਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਰਿਪੋਰਟ ਮੁਤਾਬਕ, ਉਨ੍ਹਾਂ ਨੂੰ ਵੈਂਟੀਲੈਟਰ ‘ਤੇ ਰੱਖਿਆ ਗਿਆ ਹੈ। ਦੋਵੇਂ ਡਾਕਟਰ ਕਾਫ਼ੀ ਹੱਦ ਤਕ ਠੀਕ ਹੋ ਗਏ ਹਨ। ਚਿਹਰੇ ਦਾ ਰੰਗ ਕਿਉਂ ਬਦਲਿਆ? ਦੱਸਿਆ ਜਾ ਰਿਹਾ ਹੈ ਕਿ ਵਾਇਰਸ ਨੇ ਦੋਵਾਂ ਡਾਕਟਰਾਂ ਦੇ ਲਿਵਰ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਹ ਵਾਇਰਸ ਲਿਵਰ ਦੇ ਪ੍ਰਭਾਵਿਤ ਹੋਣ ਤੋਂ ਬਾਅਦ ਚਮੜੀ ਦੇ ਰੰਗ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਇਹ ਦੋਵੇਂ ਡਾਕਟਰ ਲੀ ਵੇਨਲਿੰਗ ਦੇ ਸਹਿਯੋਗੀ ਸੀ। ਲੀ ਵੇਨਲਿੰਗ ਉਹ ਵਿਅਕਤੀ ਸੀ ਜਿਸ ਨੇ ਸਭ ਤੋਂ ਪਹਿਲਾਂ ਕੋਰੋਨਾਵਾਇਰਸ ਬਾਰੇ ਜਾਣਕਾਰੀ ਦਿੱਤੀ। ਲੀ ਵੇਨਲਿੰਗ ਖੁਦ ਇੱਕ ਡਾਕਟਰ ਵੀ ਸੀ ਤੇ 7 ਫਰਵਰੀ ਨੂੰ ਕੋਰੋਨਾਵਾਇਰਸ ਦੇ ਸੰਕਰਮਣ ਨਾਲ ਉਸ ਦੀ ਮੌਤ ਹੋ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ

ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ

ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

Embed widget