ਪੜਚੋਲ ਕਰੋ

ਭਾਰਤੀ ਸਰਹੱਦ ਅੰਦਰ ਆ ਵੜਿਆ ਚੀਨੀ ਫੌਜੀ, ਭਾਰਤੀ ਸੈਨਿਕਾਂ ਕੀਤੀ ਕਾਰਵਾਈ

ਭਾਰਤੀ ਸੈਨਿਕਾਂ ਨੇ ਲੱਦਾਖ ਦੇ ਚੁਮਾਰ-ਡੈਮਚੋਕ ਖੇਤਰ 'ਚ ਇੱਕ ਚੀਨੀ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਅਜਿਹਾ ਖ਼ਦਸ਼ਾ ਹੈ ਕਿ ਚੀਨੀ ਸੈਨਿਕ ਅਣਜਾਣੇ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ ਹੈ। ਪਹਿਲਾਂ ਤੋਂ ਤੈਅ ਪ੍ਰੋਟੋਕੋਲ ਤਹਿਤ, ਚੀਨੀ ਫੌਜੀ ਨੂੰ ਹੁਣ ਵਾਪਸ ਕਰ ਦਿੱਤਾ ਜਾਵੇਗਾ। ਭਾਰਤੀ ਫੌਜ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਲੱਦਾਖ: ਭਾਰਤੀ ਸੈਨਿਕਾਂ ਨੇ ਲੱਦਾਖ ਦੇ ਚੁਮਾਰ-ਡੈਮਚੋਕ ਖੇਤਰ 'ਚ ਇੱਕ ਚੀਨੀ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਅਨੁਸਾਰ ਅਜਿਹਾ ਖ਼ਦਸ਼ਾ ਹੈ ਕਿ ਚੀਨੀ ਸੈਨਿਕ ਅਣਜਾਣੇ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ ਹੈ। ਪਹਿਲਾਂ ਤੋਂ ਤੈਅ ਪ੍ਰੋਟੋਕੋਲ ਤਹਿਤ, ਚੀਨੀ ਫੌਜੀ ਨੂੰ ਹੁਣ ਵਾਪਸ ਕਰ ਦਿੱਤਾ ਜਾਵੇਗਾ। ਭਾਰਤੀ ਫੌਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਛੇ ਮਹੀਨਿਆਂ ਤੋਂ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਚੱਲ ਰਿਹਾ ਹੈ। ਇਸ ਤਣਾਅ ਨੂੰ ਘਟਾਉਣ ਲਈ ਡਿਪਲੋਮੈਟਿਕ ਤੇ ਸੈਨਿਕ ਬੈਠਕਾਂ ਦੇ ਕਈ ਦੌਰ ਕੀਤੇ ਗਏ ਹਨ। ਹਾਲਾਂਕਿ, ਕੋਈ ਖਾਸ ਨਤੀਜਾ ਨਹੀਂ ਮਿਲਿਆ ਹੈ। ਸੈਨਿਕ ਗੱਲਬਾਤ ਦੇ ਸੱਤ ਦੌਰ ਹੋਏ ਹਨ। 21 ਸਤੰਬਰ ਨੂੰ ਸੈਨਿਕ ਗੱਲਬਾਤ ਦੇ ਛੇਵੇਂ ਗੇੜ ਤੋਂ ਬਾਅਦ, ਦੋਵਾਂ ਧਿਰਾਂ ਨੇ ਕਈ ਫੈਸਲਿਆਂ ਦਾ ਐਲਾਨ ਕੀਤਾ। ਇਸ ਵਿੱਚ ਅਗਾਂਹਵਧੂ ਖੇਤਰਾਂ ਵਿੱਚ ਵਧੇਰੇ ਫੌਜ ਨਾ ਭੇਜਣਾ, ਜ਼ਮੀਨ 'ਤੇ ਇਕਪਾਸੜ ਸਥਿਤੀ ਬਦਲਣ ਤੋਂ ਪਰਹੇਜ਼ ਕਰਨਾ ਤੇ ਅਜਿਹੀ ਕੋਈ ਕਾਰਵਾਈ ਕਰਨੀ ਸ਼ਾਮਲ ਹੈ ਜਿਸ ਨਾਲ ਮਾਮਲੇ ਹੋਰ ਗੁੰਝਲਦਾਰ ਹੋਣ। ਤਣਾਅ ਦੇ ਮੱਦੇਨਜ਼ਰ ਭਾਰਤ ਤੇ ਚੀਨ ਨੇ ਸਰਹੱਦ 'ਤੇ ਵੱਡੀ ਗਿਣਤੀ 'ਚ ਸੈਨਿਕ ਤਾਇਨਾਤ ਕੀਤੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget