ਪੜਚੋਲ ਕਰੋ

CICSE ਨੇ ਜਾਰੀ ਕੀਤੀ ICSE 10ਵੀਂ ਤੇ ISC 12ਵੀਂ ਕੰਪਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ, ਦੇਖੋ ਪੂਰਾ ਸ਼ੈਡਿਊਲ

ਦ ਕਾਉਂਸਿਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਸੀਐਸਈ) ਨੇ 10ਵੀਂ ਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। 10ਵੀਂ ਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆ 6 ਤੋਂ 9 ਅਕਤੂਬਰ 2020 ਤੱਕ ਹੋਵੇਗੀ।

CICSE 10th and 12th Compartment Exam date sheet 2020:  ਦ ਕਾਉਂਸਿਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਸੀਐਸਈ) ਨੇ 10ਵੀਂ ਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। 10ਵੀਂ ਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਤੇ ਇੰਪਰੂਵਮੈਂਟ ਪ੍ਰੀਖਿਆ 6 ਤੋਂ 9 ਅਕਤੂਬਰ 2020 ਤੱਕ ਹੋਵੇਗੀ। ਸੀਆਈਸੀਐਸਈ ਨੇ ਕੰਪਾਰਟਮੈਂਟ ਪ੍ਰੀਖਿਆ ਨਾਲ ਸਬੰਧਤ ਜਾਣਕਾਰੀ ਦਾ ਐਲਾਨ ਕੀਤਾ। ਇਸ ਦੇ ਨਾਲ ਬੋਰਡ ਨੇ ਦੱਸਿਆ ਕਿ ਆਈਸੀਐਸਈ 10ਵੀਂ ਤੇ ਆਈਐਸਸੀ 12ਵੀਂ ਦੀ ਕੰਪਾਰਟਮੈਂਟ ਪ੍ਰੀਖਿਆ/ਇੰਪਰੂਵਮੈਂਟ ਪ੍ਰੀਖਿਆ ਦਾ ਨਤੀਜਾ 17 ਅਕਤੂਬਰ 2020 ਨੂੰ ਐਲਾਨਿਆ ਜਾਵੇਗਾ। ਚੀਫ ਐਗਜ਼ੀਕਿਊਟਿਵ ਤੇ ਸੈਕਟਰੀ, ਸੀਆਈਸੀਐਸਈ ਗੈਰੀ ਅਰਾਥੂਨ ਨੇ ਕੰਪਾਰਟਮੈਂਟ/ਇੰਪਰੂਵਮੈਂਟ ਪ੍ਰੀਖਿਆ ਲਈ ਆਉਣ ਵਾਲੇ ਉਮੀਦਵਾਰਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਭੀੜ ਤੋਂ ਬਚਣ ਤੇ ਪ੍ਰੀਖਿਆ ਕੇਂਦਰ 'ਚ ਨਿਰਵਿਘਨ ਦਾਖਲਾ ਯਕੀਨੀ ਬਣਾਉਣ ਲਈ ਸਮੇਂ ਤੋਂ ਪਹਿਲਾਂ ਪਹੁੰਚਣਾ ਚਾਹੀਦਾ ਹੈ। ਵਿਦਿਆਰਥੀਆਂ ਲਈ ਇਹ ਜ਼ਰੂਰੀ ਹੈ ਕਿ ਉਹ ਪ੍ਰੀਖਿਆ ਕੇਂਦਰ 'ਚ ਮਾਸਕ ਪਾ ਕੇ ਅਤੇ ਸੈਨੀਟਾਈਜ਼ਰ ਨਾਲ ਲੈ ਕੇ ਜਾਣ। ਦੁਨੀਆ ਦੇ ਸਭ ਤੋਂ ਪਾਵਰਫੁੱਲ ਕੰਪਿਊਟਰਸ 'ਚੋਂ ਇੱਕ OpenAI ਮਾਡਲ ਨੂੰ ਲਾਈਸੇਂਸ ਦੇਵੇਗਾ Microsoft ਦ ਕਾਉਂਸਿਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ (ਸੀਆਈਸੀਐਸਈ) ਵੱਲੋਂ ਕੋਰੋਨਾਵਾਇਰਸ ਮਹਾਮਾਰੀ ਕਾਰਨ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ ਇਸ ਸਾਲ ਜੁਲਾਈ 2020 ਵਿੱਚ ਐਲਾਨੇ ਗਏ ਸੀ। ਹਾਲਾਂਕਿ, 10ਵੀਂ ਤੇ 12 ਵੀਂ ਜਮਾਤ ਦਾ ਨਤੀਜਾ ਅੰਦਰੂਨੀ ਮੁਲਾਂਕਣ ਦੇ ਅਧਾਰ 'ਤੇ ਜਾਰੀ ਕੀਤਾ ਗਿਆ ਸੀ। ਬੋਰਡ ਨੇ ਇਸ ਸਾਲ ਅਸਧਾਰਨ ਹਾਲਤਾਂ ਕਾਰਨ ਮੈਰਿਟ ਸੂਚੀ ਜਾਰੀ ਨਾ ਕਰਨ ਦਾ ਫੈਸਲਾ ਕੀਤਾ ਸੀ। ਬੋਰਡ ਦੇ ਅਨੁਸਾਰ 99.34 ਪ੍ਰਤੀਸ਼ਤ ਵਿਦਿਆਰਥੀ 10ਵੀਂ ਜਮਾਤ ਵਿੱਚ ਪਾਸ ਹੋਏ ਹਨ, ਜਦਕਿ 96.84 ਪ੍ਰਤੀਸ਼ਤ ਵਿਦਿਆਰਥੀ 12ਵੀਂ ਜਮਾਤ ਵਿੱਚ ਪਾਸ ਹੋਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget