ਪੜਚੋਲ ਕਰੋ

ਬਾਜਵਾ ਨੇ ਫਿਰ ਸੁੱਟਿਆ 'ਚਿੱਠੀ ਬੰਬ', ਕੈਪਟਨ ਨੂੰ ਬਣਾਇਆ ਨਿਸ਼ਾਨਾ, ਆਪਣੀ ਸਰਕਾਰ ਦੀ ਖੋਲ੍ਹ ਦਿੱਤੀ ਪੋਲ

ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਲੰਬੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਹੁਣ ਇੱਕ ਵਾਰ ਫੇਰ ਬਾਜਵਾ ਨੇ ਕੈਪਟਨ 'ਤੇ ਚਿੱਠੀ ਲਿਖ ਨਿਸ਼ਾਨਾ ਸਾਧਿਆ ਹੈ।

ਨਵੀਂ ਦਿੱਲੀ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਲੰਬੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਹੁਣ ਇੱਕ ਵਾਰ ਫੇਰ ਬਾਜਵਾ ਨੇ ਕੈਪਟਨ 'ਤੇ ਚਿੱਠੀ ਲਿਖ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ 'ਚ ਨਸ਼ਾ ਰੋਕਣ ਲਈ ਜੋ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਬਣਾਈ ਗਈ, ਉਸ ਵੱਲੋਂ ਜੋ ਕੋਰਟ ਨੂੰ ਸੀਲਬੰਦ ਲਿਫਾਫੇ 'ਚ ਨਾਂ ਦਿੱਤੇ ਗਏ ਹਨ, ਉਨ੍ਹਾਂ ਨੂੰ ਜਨਤਕ ਕਿਉਂ ਨਹੀਂ ਕੀਤਾ ਗਿਆ। ਬਾਜਵਾ ਨੇ ਚਿੱਠੀ 'ਚ ਲਿਖਿਆ ਕਿਹਾ ਕਿ ਇਸ ਸੀਲਬੰਦ ਲਿਫਾਫੇ ਨੂੰ ਤੁਰੰਤ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇ ਤਾਂ ਜੋ ਦੇਸ਼ ਦੀ ਜਨਤਾ ਨੂੰ ਪਤਾ ਲੱਗ ਸਕੇ ਕਿ ਆਖਰ ਸੂਬੇ 'ਚ ਨਸ਼ਾ ਕੌਣ ਫੈਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤਕ ਕਾਰਵਾਈ ਛੋਟੀਆਂ ਮੱਛੀਆਂ 'ਤੇ ਕੀਤੀ ਹੈ ਜਦੋਂਕਿ ਵੱਡੇ ਮਗਰਮੱਛ ਅਜੇ ਬਚੇ ਹੋਏ ਹਨ। ਸਰਕਾਰ ਨੂੰ ਆਪਣੀ ਏਜੰਸੀਆਂ ਦਾ ਇਸਤੇਮਾਲ ਕਰਕੇ ਉਨ੍ਹਾਂ ਵੱਡੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਵਿਦੇਸ਼ਾਂ 'ਚ ਬੈਠੇ ਹਨ ਤੇ ਨਾਲ ਹੀ ਜੋ ਪੁਲਿਸ ਅਫਸਰ ਤੇ ਨੇਤਾ ਇਸ ਨੈਕਸਸ 'ਚ ਸ਼ਾਮਲ ਹਨ, ਉਨ੍ਹਾਂ ਦੇ ਨਾਂਵਾਂ ਨੂੰ ਪਬਲਿਕ ਕਰ ਉਨ੍ਹਾਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਕਾਨੂੰਨ ਮੰਤਰੀ ਨੂੰ ਚਿੱਠੀ ਲਿਖੀ ਹੈ। ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਤਰ੍ਹਾਂ ਦੀ ਚਿੱਠੀ ਲਿਖ ਕੇ ਜਾਗਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਸੂਬੇ 'ਚ ਅਜੇ ਵੀ ਹਾਲਾਤ ਪਹਿਲਾਂ ਵਰਗੇ ਹੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget