ਲੁਧਿਆਣਾ: ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਤੇ ਕਾਂਗਰਸੀ ਵਰਕਰਾਂ ਦਰਮਿਆਨ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਲੋਕ ਇਨਸਾਫ ਪਾਰਟੀ ਦੇ ਵਰਕਰ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸੀ।
ਲੋਕ ਇਨਸਾਫ ਪਾਰਟੀ ਦੇ ਬੁਲਾਰੇ ਸੰਨੀ ਕੈਂਥ ਦਾ ਕਹਿਣਾ ਹੈ ਕਿ ਉਹ ਲੁਧਿਆਣਾ ਸਿਵਲ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਦਰਮਿਆਨ ਵੈਂਟੀਲੇਟਰਾਂ ਦੀ ਘਾਟ ਕਾਰਨ ਰਵਨੀਤ ਬਿੱਟੂ ਦੀ ਕੋਠੀ ਵਿਖੇ ਭੀਖ ਮੰਗ ਕੇ ਉਨ੍ਹਾਂ ਨੂੰ ਦਾਨ ਕਰਨ ਲਈ ਦੇਣ ਜਾ ਰਹੇ ਸੀ।
ਰਸਤੇ 'ਚ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਦੌਰਾਨ ਬਹਿਂਸਬਾਜ਼ੀ ਝੜਪ 'ਚ ਤਬਦੀਲ ਹੋ ਗਈ। ਇਥੋਂ ਤੱਕ ਕਿ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ।
ਗੁਜਰਾਤ 'ਚ ਕੈਮੀਕਲ ਫੈਕਟਰੀ 'ਚ ਲੱਗੀ ਅੱਗ
ਹੁਣ ਸਿਮ ਖਰੀਦਣ ਲਈ ਸਟੋਰ ਜਾਣ ਦੀ ਨਹੀਂ ਜ਼ਰੂਰਤ, ਬਸ ਕਰਨਾ ਹੋਵੇਗਾ ਇਹ ਕੰਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਤੇ ਕਾਂਗਰਸੀਆਂ 'ਚ ਹੋਈ ਝੜਪ, ਦੱਬ ਕੇ ਚੱਲੇ ਲੱਤਾਂ ਮੁੱਕੇ
ਏਬੀਪੀ ਸਾਂਝਾ
Updated at:
08 Aug 2020 04:13 PM (IST)
ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਤੇ ਕਾਂਗਰਸੀ ਵਰਕਰਾਂ ਦਰਮਿਆਨ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਲੋਕ ਇਨਸਾਫ ਪਾਰਟੀ ਦੇ ਵਰਕਰ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸੀ।
- - - - - - - - - Advertisement - - - - - - - - -