ਪੜਚੋਲ ਕਰੋ

ਅਸਤੀਫੇ ਮਗਰੋਂ ਵੀ ਕਲੇਸ਼! ਕੈਪਟਨ ਨੂੰ ਨਹੀਂ ਸਿੱਧੂ ਸੀਐਮ ਵਜੋਂ ਮਨਜ਼ੂਰ

ਕੈਪਟਨ ਨੇ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿੱਚ ਨਹੀਂ ਹਨ। ਉਂਝ ਅਸਤੀਫਾ ਦੇਣ ਮਗਰੋਂ ਕੈਪਟਨ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਹੀਂ ਗਏ। ਹੁਣ ਕੁਝ ਹੀ ਸਮੇਂ ਵਿੱਚ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਹੋ ਸਕਦਾ ਹੈ। 

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿੱਚ ਨਹੀਂ ਹਨ। ਉਂਝ ਅਸਤੀਫਾ ਦੇਣ ਮਗਰੋਂ ਕੈਪਟਨ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਹੀਂ ਗਏ। ਹੁਣ ਕੁਝ ਹੀ ਸਮੇਂ ਵਿੱਚ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਹੋ ਸਕਦਾ ਹੈ। 

ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੈਨੀਫੈਸਟੋ ਨਾਲੋਂ ਵੱਧ ਕੰਮ ਕੀਤੇ ਹਨ। ਉਹ ਆਪਣੇ ਕਾਰਜਕਾਲ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਉਹ ਅਗਲੇ ਇੱਕ-ਦੋ ਹਫਤਿਆਂ ਵਿੱਚ ਆਪਣੀ ਅਗਲੀ ਰਣਨੀਤੀ ਉਲੀਕਣਗੇ। ਉਂਝ ਕੈਪਟਨ ਨੇ ਕਿਹਾ ਹੈ ਕਿ ਉਹ ਅਜੇ ਕਾਂਗਰਸ ਵਿੱਚ ਹੀ ਹਨ।

ਚਰਚਾ ਹੈ ਕਿ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਉਧਰ, ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਕੈਪਟਨ ਨੇ ਕਿਹਾ ਹੈ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।

ਕੈਪਟਨ ਨੇ ਅਸਤੀਫਾ ਦੇਣ ਤੋਂ ਬਾਅਦ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਹਨ। ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।

ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕੈਪਟਨ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

Punjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ!Punjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ! |Bhagwant Maan | Abp SanjhaLudhiana Central Jail ਵਿੱਚ ਕੈਦੀਆਂ ਦੀ ਹੋਈ ਲੜਾਈ, ਰਜਿੰਦਰਾ ਹਸਪਤਾਲ ਰੈਫਰDoraha 'ਚ ਪੁਲਿਸ ਦਾ ਐਕਸ਼ਨ, ਗੱਡੀਆਂ ਦੀ ਕੀਤੀ ਚੈਕਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget