ਪੜਚੋਲ ਕਰੋ

ਕੁੰਡਲੀ ਬਾਰਡਰ 'ਤੇ ਕਿਸਾਨਾਂ ਤੇ ਪਿੰਡ ਵਾਲਿਆਂ 'ਚ ਝੜਪ, ਚੱਲੇ ਲਾਠੀਆਂ-ਪੱਥਰ

ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਹੈ। ਅੱਜ ਕਿਸਾਨ ਅੰਦੋਲਨ ਨੂੰ 4 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਕੀਤਾ ਪਰ ਭਾਰਤ ਬੰਦ ਦੌਰਾਨ, ਕੁੰਡਾਲੀ ਸਰਹੱਦ 'ਤੇ ਪਿੰਡ ਪ੍ਰੀਤਮਪੁਰਾ ਦੇ ਪਿੰਡ ਵਾਸੀਆਂ ਤੇ ਨੌਜਵਾਨ ਕਿਸਾਨਾਂ 'ਚ ਝੜਪ ਹੋ ਗਈ।

ਸੋਨੀਪਤ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਹੈ। ਅੱਜ ਕਿਸਾਨ ਅੰਦੋਲਨ ਨੂੰ 4 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਕੀਤਾ ਪਰ ਭਾਰਤ ਬੰਦ ਦੌਰਾਨ, ਕੁੰਡਾਲੀ ਸਰਹੱਦ 'ਤੇ ਪਿੰਡ ਪ੍ਰੀਤਮਪੁਰਾ ਦੇ ਪਿੰਡ ਵਾਸੀਆਂ ਤੇ ਨੌਜਵਾਨ ਕਿਸਾਨਾਂ 'ਚ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਡੰਡੇ-ਪੱਥਰ ਚਲੇ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਤੇ ਕੁੰਡਾਲੀ ਥਾਣਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ।

ਜ਼ਖਮੀ ਪਿੰਡ ਵਾਸੀ ਕ੍ਰਿਸ਼ਨ ਨੇ ਦੱਸਿਆ ਕਿ ਇਹ ਸਾਰਾ ਝਗੜਾ ਰਸਤੇ ਵਿੱਚ ਹੋਇਆ ਹੈ ਤੇ ਕਿਸਾਨਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਹ ਜ਼ਖਮੀ ਹੋ ਗਏ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਜਾਮ ਲਾਉਣ ਤੇ ਇਸ ਭਾਰਤ ਬੰਦ ਨੂੰ ਸਫਲ ਬਣਾਉਣ। ਜ਼ਰੂਰੀ ਸੇਵਾਵਾਂ ਵਿੱਚ ਵਰਤੇ ਵਾਹਨ ਨਾ ਰੋਕੇ ਜਾਣ ਤੇ ਸਥਾਨਕ ਲੋਕਾਂ ਦਾ ਰਸਤਾ ਨਾ ਰੋਕਣ ਤਾਂ ਜੋ ਤਣਾਅਪੂਰਨ ਸਥਿਤੀ ਨਾ ਬਣੇ।

ਕੁੰਡਲੀ ਥਾਣਾ ਇੰਚਾਰਜ ਨੇ ਦੱਸਿਆ ਕਿ ਭਾਰਤ ਬੰਦ ਕਾਰਨ ਅੱਜ ਕਿਸਾਨਾਂ ਨੇ ਪਿੰਡ ਪ੍ਰੀਤਮਪੁਰਾ ਨੇੜੇ ਸੜਕ ਜਾਮ ਕਰ ਦਿੱਤੀ। ਉਥੇ ਹੀ ਪਿੰਡ ਦੇ ਲੋਕ ਵੀ ਆਉਣ ਜਾਣ ਤੋਂ ਚਿੰਤਤ ਸੀ, ਇਸ ਲਈ ਆਪਸ ਵਿੱਚ ਝਗੜਾ ਹੋ ਗਿਆ। ਕਿਸਾਨ ਲੀਡਰ, ਗੁਰਨਾਮ ਚੜੂਨੀ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਨੂੰ ਤੇ ਪਿੰਡ ਵਾਸੀਆਂ ਨੂੰ ਸਮਝਾ ਕੇ ਸਮਝੌਤਾ ਕਰਵਾ ਦਿੱਤਾ ਹੈ। ਗੁਰਨਾਮ ਚੜੂਨੀ ਪਿੰਡ ਵਾਸੀਆਂ ਨੂੰ ਮਿਲਣ ਲਈ ਪਹੁੰਚੇ ਤੇ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget