ਪੜਚੋਲ ਕਰੋ

ਜੇਲ੍ਹ 'ਚ ਹੀ ਕੈਦੀਆਂ ਦੀ ਜੰਗ, 46 ਲੋਕਾਂ ਦੀ ਮੌਤ, ਗ੍ਰੇਨੇਡ ਤੇ ਗੋਲੀਆਂ ਦਾ ਮੀਂਹ

ਵੈਨਜ਼ੁਏਲਾ ਦੀ ਜੇਲ੍ਹ ‘ਚ ਕੈਦੀਆਂ ਦਰਮਿਆਨ ਹੋਈ ਹਿੰਸਕ ਝੜਪ ‘ਚ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ ਜਦੋਂ ਦੇਸ਼ ਦੀ ਰਾਜਧਾਨੀ ਕਰਾਕਸ ਤੋਂ 500 ਕਿਲੋਮੀਟਰ ਦੂਰ ਦੱਖਣ-ਪੂਰਬ ਗੁਆਨਾਰੇ ਵਿੱਚ ਲਾਸ ਲਲਾਂਸ ਜੇਲ੍ਹ ‘ਚ ਭੱਜਣ ਦੀ ਕੋਸ਼ਿਸ਼ ਦੌਰਾਨ ਹਿੰਸਕ ਝੜਪ ਹੋ ਗਈ।

ਵੈਨਜ਼ੁਏਲਾ ਦੀ ਜੇਲ੍ਹ ‘ਚ ਕੈਦੀਆਂ ਦਰਮਿਆਨ ਹੋਈ ਹਿੰਸਕ ਝੜਪ ‘ਚ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ ਜਦੋਂ ਦੇਸ਼ ਦੀ ਰਾਜਧਾਨੀ ਕਰਾਕਸ ਤੋਂ 500 ਕਿਲੋਮੀਟਰ ਦੂਰ ਦੱਖਣ-ਪੂਰਬ ਗੁਆਨਾਰੇ ਵਿੱਚ ਲਾਸ ਲਲਾਂਸ ਜੇਲ੍ਹ ‘ਚ ਭੱਜਣ ਦੀ ਕੋਸ਼ਿਸ਼ ਦੌਰਾਨ ਹਿੰਸਕ ਝੜਪ ਹੋ ਗਈ। ਐਫੇ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਕੁਝ ਜ਼ਖਮੀਆਂ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਅਜਿਹੀ ਸਥਿਤੀ ‘ਚ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਜੇਲ੍ਹ ਡਾਇਰੈਕਟਰ ਕਾਰਲੋਸ ਟੋਰੋ ਵੀ ਹਿੰਸਾ ‘ਚ ਜ਼ਖਮੀ ਹੋਏ ਹਨ। ਸੰਘਰਸ਼ ਦੌਰਾਨ ਉਨ੍ਹਾਂ ਦੀ ਪਿੱਠ ਤੇ ਸਿਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਗ੍ਰੇਨੇਡ ਸੁੱਟਣ ਤੋਂ ਇਲਾਵਾ ਕੈਦੀਆਂ ਨੇ ਗੋਲੀਆਂ ਚਲਾਈਆਂ ਤੇ ਜੇਲ ‘ਚ ਹੋਏ ਦੰਗਿਆਂ ਦੌਰਾਨ ਤੇਜ਼ਧਾਰ ਹਥਿਆਰ ਵੀ ਵਰਤੇ। ਐਫੇ ਨਿਊਜ਼ ਨੇ ਸਰਕਾਰੀ ਵਕੀਲ ਦੇ ਹਵਾਲੇ ਨਾਲ ਕਿਹਾ ਕਿ ਹਿੰਸਕ ਝੜਪ ਦੀ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਹ ਘਟਨਾ ਉਸ ਸਮੇਂ ਆਈ ਹੈ ਜਦੋਂ ਵੈਨਜ਼ੂਏਲਾ ‘ਚ ਲੋਕਾਂ ਨੂੰ ਕੋਵਿਡ -19 ਮਹਾਂਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ।
ਜੇਲ੍ਹ 'ਚ ਹੀ ਕੈਦੀਆਂ ਦੀ ਜੰਗ, 46 ਲੋਕਾਂ ਦੀ ਮੌਤ, ਗ੍ਰੇਨੇਡ ਤੇ ਗੋਲੀਆਂ ਦਾ ਮੀਂਹ
 
ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget