ਪੜਚੋਲ ਕਰੋ

ਪੰਜਾਬ 'ਚ ਇੱਕਦਮ ਬਦਲਿਆ ਮੌਸਮ, ਛਿੜਿਆ ਕਾਂਬਾ

ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸਾਰੇ ਖੇਤਰਾਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਆ ਰਹੀ ਹੈ। ਸਵੇਰ ਤੇ ਸ਼ਾਮ ਨੂੰ ਲੋਕ ਠੰਢ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੇ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਸਾਰੇ ਖੇਤਰਾਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਆ ਰਹੀ ਹੈ। ਸਵੇਰ ਤੇ ਸ਼ਾਮ ਨੂੰ ਲੋਕ ਠੰਢ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੇ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਘੱਟ ਤਾਪਮਾਨ ਪੰਜਾਬ ਦੇ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਅੱਜ ਸਵੇਰੇ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਠੰਢ ਨੇ ਆਪਣਾ ਅਸਰ ਚੰਡੀਗੜ੍ਹ ਸ਼ਹਿਰ 'ਚ ਵੀ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਸਵੇਰੇ 10 ਵਜੇ ਕਰੀਬ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਠੰਢ ਤੇ ਧੁੰਦ ਵਧ ਸਕਦੀ ਹੈ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰੇਂਦਰ ਪਾਲ ਸ਼ਰਮਾ ਨੇ ਕਿਹਾ ਕਿ ਅਗਲੇ ਦੋ ਤਿੰਨ ਦਿਨਾਂ ਲਈ ਅਸਮਾਨ ਸਾਫ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਹਾੜਾਂ ਵਿੱਚ ਬਰਫਬਾਰੀ ਹੋਣ ਕਾਰਨ ਸ਼ਹਿਰ ਦਾ ਤਾਪਮਾਨ ਵੱਧ ਰਿਹਾ ਹੈ। ਕੇਂਦਰ ਸਰਕਾਰ ਦਾ ਪੰਜਾਬ ਨੂੰ ਮੁੜ ਝਟਕਾ, ਵੱਡਾ ਸੰਕਟ ਖੜ੍ਹਾ ਹੋਣ ਦਾ ਖਤਰਾ ਸਵੇਰ ਤੋਂ ਹੀ ਸ਼ਹਿਰ ਵਿਚ ਧੁੱਪ ਨਿਕਲੀ ਹੋਈ ਹੈ। ਲੋਕ ਸ਼ਹਿਰ ਦੇ ਪਾਰਕਾਂ ਅਤੇ ਸੁਖਨਾ ਝੀਲ 'ਤੇ ਜਾ ਕੇ ਧੁੱਪ ਦਾ ਆਨੰਦ ਲੈ ਰਹੇ ਹਨ। ਲੋਕ ਸਵੇਰ ਤੋਂ ਹੀ ਸ਼ਹਿਰ ਦੀ ਸੁਖਨਾ ਝੀਲ 'ਤੇ ਵੱਡੀ ਗਿਣਤੀ 'ਚ ਆ ਰਹੇ ਹਨ ਅਤੇ ਬੋਟਿੰਗ ਦਾ ਆਨੰਦ ਲੈ ਰਹੇ ਹਨ। ਇਸ ਵੇਲੇ ਚੰਡੀਗੜ੍ਹ ਸ਼ਹਿਰ ਦਾ ਤਾਪਮਾਨ ਹਰਿਆਣਾ ਅਤੇ ਪੰਜਾਬ ਦੇ ਤਾਪਮਾਨ ਨਾਲੋਂ ਜ਼ਿਆਦਾ ਹੈ। ਹਰਿਆਣਾ ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਚੰਡੀਗੜ੍ਹ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਹੁਣ ਸਿਵਲ ਸਰਜਨ ਦਫਤਰਾਂ ਦੇ ਨਹੀਂ ਲਾਉਣੇ ਪੈਣਗੇ ਚੱਕਰ, ਅੱਜ ਤੋਂ ਆਨਲਾਈਨ ਕੰਮ ਸ਼ੁਰੂ; ਛੁੱਟੀਆਂ, ਸ਼ਿਕਾਇਤਾਂ ਤੇ ਕੋਰਟ ਕੇਸ ਦਾ ਵੀ ਹੋਵੇਗਾ ਨਿਪਟਾਰਾ
ਹੁਣ ਸਿਵਲ ਸਰਜਨ ਦਫਤਰਾਂ ਦੇ ਨਹੀਂ ਲਾਉਣੇ ਪੈਣਗੇ ਚੱਕਰ, ਅੱਜ ਤੋਂ ਆਨਲਾਈਨ ਕੰਮ ਸ਼ੁਰੂ; ਛੁੱਟੀਆਂ, ਸ਼ਿਕਾਇਤਾਂ ਤੇ ਕੋਰਟ ਕੇਸ ਦਾ ਵੀ ਹੋਵੇਗਾ ਨਿਪਟਾਰਾ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Big News: 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ 'ਤੇ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ 'ਤੇ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
Embed widget