ਪੜਚੋਲ ਕਰੋ

ਸੀਐਮ ਚੰਨੀ ਵਲੋਂ ਧਰਨੇ ਦੇ ਰਹੇ ਕਿਸਾਨਾਂ 'ਤੇ ਦਰਜ ਕੇਸ ਵਾਪਿਸ ਲੈਣ ਦੀ ਅਪੀਲ, ਕੀਤੇ ਹੋਰ ਵੀ ਵੱਡੇ ਐਲਾਨ 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਲਵੇ ਟਰੈਕਾਂ 'ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਲਵੇ ਟਰੈਕਾਂ 'ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਰਪੀਐਫ ਦੇ ਚੇਅਰਮੈਨ ਨੂੰ ਤੁਰੰਤ ਅਜਿਹਾ ਕਰਨ ਲਈ ਕਿਹਾ ਹੈ। 
 
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ। 

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ 'ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ ਪੀ ਐੱਫ ਵੱਲੋਂ ਉਨ੍ਹਾਂ ਖਿਲਾਫ 30 ਕੇਸ ਦਰਜ ਕੀਤੇ ਗਏ ਸਨ।

ਨਾਲ ਹੀ ਆਸ਼ੀਰਵਾਦ ਯੋਜਨਾ ਲੜਕੀਆਂ ਦੇ ਲਾਭਪਾਤਰੀਆਂ ਦੀ ਆਮਦਨੀ ਦੀ ਸੀਮਾ ਨੂੰ ਹਟਾਉਣ ਲਈ ਕਿਹਾ ਹੈ ਜਿਨ੍ਹਾਂ ਨੇ ਕੋਵਿਡ ਦੌਰਾਨ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ 1.1.2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਮਨਜ਼ੂਰੀ ਦਿੱਤੀ। 
 
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ- ਵਿਆਹ ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ। ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget