ਪੜਚੋਲ ਕਰੋ
ਸੀਐਮ ਕੇਜਰੀਵਾਲ ਕੱਲ੍ਹ ਪਹੁੰਚਣਗੇ ਪੰਜਾਬ, ਦੋ ਦਿਨਾਂ 'ਚ ਕਿਸਾਨਾਂ ਤੇ ਵਪਾਰੀਆਂ ਨਾਲ ਕਰਨਗੇ ਗੱਲਬਾਤ
ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ। ਕੇਜਰੀਵਾਲ ਦਿੱਲੀ ਤੋਂ ਸੰਗਰੂਰ ਟਰੇਨ 'ਤੇ ਆਉਣਗੇ। ਕੇਜਰੀਵਾਲ ਸਵੇਰੇ 11 ਵਜੇ ਦੇ ਕਰੀਬ ਸੰਗਰੂਰ ਰੇਲਵੇ ਸਟੇਸ਼ਨ 'ਤੇ ਉਤਰਨਗੇ।

Arvind_Kejriwal
ਸੰਗਰੂਰ: ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ। ਕੇਜਰੀਵਾਲ ਦਿੱਲੀ ਤੋਂ ਸੰਗਰੂਰ ਟਰੇਨ 'ਤੇ ਆਉਣਗੇ। ਕੇਜਰੀਵਾਲ ਸਵੇਰੇ 11 ਵਜੇ ਦੇ ਕਰੀਬ ਸੰਗਰੂਰ ਰੇਲਵੇ ਸਟੇਸ਼ਨ 'ਤੇ ਉਤਰਨਗੇ। ਇਸ ਤੋਂ ਬਾਅਦ ਦੁਪਹਿਰ ਦਾ ਖਾਣਾ ਭਗਵੰਤ ਮਾਨ ਦੇ ਘਰ ਹੋਵੇਗਾ ਅਤੇ ਉਸ ਤੋਂ ਬਾਅਦ ਉਹ ਮਾਨਸਾ ਅਤੇ ਫਿਰ ਬਠਿੰਡਾ ਜਾਣਗੇ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 2 ਦਿਨਾਂ ਲਈ ਪੰਜਾਬ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ 28 ਅਤੇ 29 ਅਕਤੂਬਰ ਨੂੰ ਸੰਗਰੂਰ, ਮਾਨਸਾ ਅਤੇ ਬਠਿੰਡਾ ਦਾ ਦੌਰਾ ਕਰਨਗੇ। ਉਹ 28 ਅਕਤੂਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ 29 ਅਕਤੂਬਰ ਨੂੰ ਵਪਾਰੀਆਂ ਨਾਲ ਮੁਲਾਕਾਤ ਕਰਨਗੇ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ

















