ਪੜਚੋਲ ਕਰੋ

ਜੇ ਕੈਪਟਨ ਦੁੱਧ ਧੋਤੇ ਤਾਂ ਦੇਣ ਕਰੋੜਾਂ ਦੀ ਇਸ ਰਕਮ ਦਾ ਹਿਸਾਬ, 'ਆਪ' ਨੇ ਲਾਏ ਵੱਡੇ ਇਲਜ਼ਾਮ

ਪੰਜਾਬ 'ਚ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਸਾਲ 2020-21 ਲਈ ਬੀਜ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਵਿਰੋਧੀਆਂ ਨੇ ਸਰਕਾਰ 'ਤੇ ਉਂਗਲਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਚੰਡੀਗੜ੍ਹ: ਪੰਜਾਬ 'ਚ ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਸਾਲ 2020-21 ਲਈ ਬੀਜ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਵਿਰੋਧੀਆਂ ਨੇ ਸਰਕਾਰ 'ਤੇ ਉਂਗਲਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ 'ਤੇ ਬੀਜ ਸਬਸਿਡੀ ਦੇ ਨਾਂ 'ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਪਾਰਟੀ ਨੇ ਮੁੱਖ ਮੰਤਰੀ ਕੋਲੋਂ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਪਿਛਲੇ ਸਾਲ (2019-20) 'ਚ ਕਿਸਾਨਾਂ ਲਈ ਜਾਰੀ ਹੋਈ ਬੀਜ ਸਬਸਿਡੀ ਦੀ ਕਰੋੜਾਂ ਰੁਪਏ ਦੀ ਰਾਸ਼ੀ ਦਾ ਹਿਸਾਬ ਮੰਗਿਆ ਹੈ, ਜੋ ਕਿਸਾਨਾਂ ਨੂੰ ਮਿਲੀ ਹੀ ਨਹੀਂ। ਪੰਜਾਬ ਦੇ ਕਿਸਾਨਾਂ 'ਤੇ ਇੱਕ ਹੋਰ ਮਾਰ, ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਹੋਣਗੀਆਂ ਪ੍ਰਭਾਵਿਤ 'ਆਪ' ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਵੱਲੋਂ ਸਾਲ 2020-21 ਲਈ ਐਲਾਨੀ ਗਈ ਬੀਜ ਸਬਸਿਡੀ ਨੀਤੀ ਨੂੰ ਕਿਸਾਨਾਂ ਨਾਲ ਛਲ਼ ਕਪਟੀ ਦੱਸਿਆ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਅਮਰਿੰਦਰ ਸਿੰਘ ਸੱਚੀ ਕਿਸਾਨਾਂ ਦੇ ਹਿਤੈਸ਼ੀ, ਨੀਅਤ ਦੇ ਸਾਫ਼ ਤੇ ਦਾਮਨ ਦੇ ਦੁੱਧ ਧੋਤੇ ਹਨ ਤਾਂ ਸਾਲ 2017-18, 2018-19 ਤੇ 2019-20 ਬਾਰੇ ਕਿਸਾਨਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹੋਈ ਕਰੋੜਾਂ ਰੁਪਏ ਦੀ ਬੀਜ ਸਬਸਿਡੀ ਰਕਮ ਤੇ ਲਾਭਪਾਤਰੀ ਕਿਸਾਨਾਂ ਦੇ ਨਾਂ ਅਤੇ ਪਤੇ ਸਮੇਤ ਇੱਕ ਹਫ਼ਤੇ ਦੇ ਅੰਦਰ-ਅੰਦਰ ਵਾਈਟ ਪੇਪਰ ਜਨਤਕ ਕਰਨ। Gold Silver Rate: ਸੋਨਾ ਹੋਇਆ ਸਸਤਾ, ਜਾਣੋ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਸੰਧਵਾਂ ਨੇ ਨਾਲ ਹੀ ਚੁਨੌਤੀ ਦਿੱਤੀ ਕਿ ਕੈਪਟਨ ਆਪਣੀ ਸਰਕਾਰ ਦੌਰਾਨ ਬੀਜ ਸਬਸਿਡੀਆਂ ਦੇ ਨਾਂ 'ਤੇ ਜਾਰੀ ਹੋਈ ਕਰੋੜਾਂ ਦੀ ਰਾਸ਼ੀ ਨੂੰ ਜਨਤਕ ਕਰਨ ਦੀ ਜੁਰਅਤ ਨਹੀਂ ਕਰ ਸਕਦੇ, ਕਿਉਂਕਿ ਬੀਜ ਸਬਸਿਡੀ ਦੀ ਆੜ 'ਚ ਕਿਸਾਨਾਂ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ 'ਚ ਕੈਪਟਨ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਦੇ ਸਬਸਿਡੀ ਘੁਟਾਲਿਆਂ ਨੂੰ ਵੀ ਮਾਤ ਦਿੱਤੀ ਹੈ, ਕਿਉਂਕਿ ਮੌਜੂਦਾ ਸਰਕਾਰ 'ਚ ਇਸ ਤੋਂ ਪਹਿਲਾਂ ਹੋਏ ਬੀਜ ਘੁਟਾਲੇ 'ਚ ਜਿੱਥੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੱਜਿਆ ਹੈ। ਉੱਥੇ ਬਾਦਲ ਸਰਕਾਰਾਂ ਦੌਰਾਨ ਤਤਕਾਲੀ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਤੋਤਾ ਸਿੰਘ 'ਤੇ ਵੀ ਬੀਜ ਘੁਟਾਲਿਆਂ ਦੇ ਲੱਗੇ ਦਾਗ਼ ਲੱਗੇ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget