ਪੜਚੋਲ ਕਰੋ

ਮੁੱਖ ਮੰਤਰੀ ਯੋਗੀ ਨੂੰ ਮਿਲੀ ਧਮਕੀ, ਡਾਇਲ 112 'ਤੇ ਆਇਆ ਅਜਿਹਾ ਮੈਸੇਜ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਇਹ ਧਮਕੀ ਪੁਲਿਸ ਸੇਵਾ ਡਾਇਲ 112 ਦੇ ਵਟਸਐਪ 'ਤੇ ਮਿਲੀ ਹੈ। ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਧਮਕੀ ਭਰੇ ਸੰਦੇਸ਼ ਵਿੱਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਇਹ ਧਮਕੀ ਪੁਲਿਸ ਸੇਵਾ ਡਾਇਲ 112 ਦੇ ਵਟਸਐਪ 'ਤੇ ਮਿਲੀ ਹੈ। ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਧਮਕੀ ਭਰੇ ਸੰਦੇਸ਼ ਵਿੱਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਸੁਸ਼ਾਂਤ ਲੋਕ ਥਾਣਾ ਲਖਨਊ ਵਿਖੇ ਇਸ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਢਲੀ ਜਾਂਚ 'ਚ ਧਮਕੀ ਦੇਣ ਵਾਲਾ ਵਿਅਕਤੀ ਆਗਰਾ ਦਾ ਦੱਸਿਆ ਗਿਆ ਹੈ। ਇਸ ਬਾਰੇ ਜਾਣਕਾਰੀ ਆਗਰਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਤੀਸਰੀ ਵਾਰ ਹੈ ਜਦੋਂ 112 ਸੇਵਾ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ। ਫਿਲਹਾਲ ਜਿਸ ਨੰਬਰ ਤੋਂ ਇਹ ਸੰਦੇਸ਼ ਆਇਆ ਹੈ ਉਸ ਨੂੰ ਲੱਭਿਆ ਜਾ ਰਿਹਾ ਹੈ। ਬਾਰਸ਼ ਤੇ ਬਰਫ਼ਬਾਰੀ ਕਾਰਨ ਵਧੀ ਠੰਡ, ਲੈਂਡਸਲਾਈਡ ਕਰਕੇ ਆਵਾਜਾਈ ਬੰਦ ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਲੌਕਡਾਊਨ ਦੌਰਾਨ ਉੱਤਰ ਪ੍ਰਦੇਸ਼ ਪੁਲਿਸ ਹੈੱਡਕੁਆਰਟਰ ਦੇ ਸੋਸ਼ਲ ਮੀਡੀਆ ਡੈਸਕ ਦੇ ਵਟਸਐਪ ਨੰਬਰ 'ਤੇ ਇੱਕ ਮੈਸੇਜ ਭੇਜਿਆ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਉਹ ਮੁਸਲਮਾਨਾਂ ਦਾ ਦੁਸ਼ਮਣ ਹੈ। ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਗੋਮਤੀਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ 26 ਮਈ 2020 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮ ਵੱਲੋਂ ਦਾਇਰ ਕੀਤੀ ਬਿਨਾਂ ਸ਼ਰਤ ਮੁਆਫੀ ਮੰਗਣ ਦਾ ਨੋਟਿਸ ਲਿਆ। ਜਿਸ 'ਚ ਇਹ ਕਿਹਾ ਗਿਆ ਸੀ ਕਿ ਉਸ ਨੂੰ ਆਪਣੀਆਂ ਹਰਕਤਾਂ 'ਤੇ ਪਛਤਾਵਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget