ਪੜਚੋਲ ਕਰੋ

ਰਾਜਧਾਨੀ ਦਿੱਲੀ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਹਿੰਗੀ ਹੋਈ CNG, ਜਾਣੋ ਕੀਮਤ

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ(CNG) ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸੀਐਨਜੀ ਦੀ ਕੀਮਤ 1 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਧਾ ਦਿੱਤੀ ਗਈ ਹੈ। ਇਹ ਕੀਮਤਾਂ ਮੰਗਲਵਾਰ ਸਵੇਰ ਤੋਂ ਲਾਗੂ ਹੋਣਗੀਆਂ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ(CNG) ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸੀਐਨਜੀ ਦੀ ਕੀਮਤ 1 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਧਾ ਦਿੱਤੀ ਗਈ ਹੈ। ਇਹ ਕੀਮਤਾਂ ਮੰਗਲਵਾਰ ਸਵੇਰ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਘਰੇਲੂ ਐਲਪੀਜੀ(LPG) ਦੇ ਗੈਰ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ‘ਚ ਵੀ ਸਾਢੇ ਗਿਆਰਾਂ ਰੁਪਏ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਪੀਐਨਜੀ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਜਾਏਗੀ। ਕੰਪਨੀ ਨੇ ਆਖਰੀ ਵਾਰ 3 ਅਪ੍ਰੈਲ ਨੂੰ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਸੀ। ਫਿਰ ਸੀਐਨਜੀ ਦੀ ਕੀਮਤ ‘ਚ 3.2 ਰੁਪਏ ਪ੍ਰਤੀ ਕਿੱਲੋ ਅਤੇ ਕੁਦਰਤੀ ਗੈਸ ਦੀ ਕੀਮਤ ‘ਚ 1.55 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ। ਕੰਪਨੀ ਨੇ ਇਕ ਹੋਰ ਟਵੀਟ ‘ਚ ਕਿਹਾ, “ਸੀਐਨਜੀ ਦੀ ਪ੍ਰਚੂਨ ਕੀਮਤ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ‘ਚ 47.75 ਰੁਪਏ ਪ੍ਰਤੀ ਕਿਲੋ ਤੋਂ ਵਧਾ ਕੇ 48.75 ਰੁਪਏ ਪ੍ਰਤੀ ਕਿੱਲੋ ਕੀਤੀ ਜਾ ਰਹੀ ਹੈ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਸੀ.ਐਨ.ਜੀ. ਦੀ ਦਰ ਵਧਾ ਕੇ 50.85 ਰੁਪਏ ਪ੍ਰਤੀ ਕਿੱਲੋ ਅਤੇ ਰੇਵਾੜੀ ‘ਚ 55.1 ਰੁਪਏ ਪ੍ਰਤੀ ਕਿੱਲੋ ਕਰ ਦਿੱਤਾ ਗਿਆ ਹੈ। ਕਿਹੜੇ ਸ਼ਹਿਰ ਵਿੱਚ ਸੀਐਨਜੀ ਦੀ ਕਿੰਨੀ ਕੀਮਤ ਹੋਈ: ਦਿੱਲੀ - Rs 43 /KG ਨੋਇਡਾ, ਗਾਜ਼ੀਆਬਾਦ - Rs 48.75 /KG ਮੁਜ਼ੱਫਰਨਗਰ - Rs 57.25 /KG ਗੁਰੂਗ੍ਰਾਮ - Rs 55.00 /KG ਰੇਵਾੜੀ - Rs 55 /KG ਕਰਨਾਲ - Rs 50.85 /KG ਕੈਥਲ - Rs 50.85 /KG ਕਾਨਪੁਰ(ga) - Rs 60.50 /KG

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget