ਪੜਚੋਲ ਕਰੋ

ਬਾਰਸ਼ ਮਗਰੋਂ ਧੁੰਦ ਨੇ ਰੋਕੀ ਜੀਵਨ ਦੀ ਰੇਲ, ਕਈ ਸੂਬਿਆਂ 'ਚ ਠੰਢ ਵਧੀ

ਦੇਸ਼ ਦੇ ਉੱਤਰੀ ਹਿੱਸੇ ਦੇ ਵੱਖ-ਵੱਖ ਥਾਵਾਂ 'ਤੇ ਬੁੱਧਵਾਰ ਨੂੰ ਗੈਰ ਮੌਸਮੀ ਬਾਰਸ਼ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ ਖੇਤਰਾਂ ਦਾ ਤਾਪਮਾਨ ਹੇਠ ਆ ਗਿਆ। ਦਿੱਲੀ ਤੇ ਇਸ ਦੇ ਨੇੜਲੇ ਇਲਾਕਿਆਂ 'ਚ ਰੁਕ-ਰੁਕ ਕੇ ਹੋ ਰਹੀ ਬਾਰਸ਼ ਕਾਰਨ ਕਈ ਥਾਂਵਾਂ 'ਤੇ ਸੜਕਾਂ 'ਤੇ ਆਵਾਜਾਈ ਰੁਕ ਗਈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਤੇ ਇਸ ਦੇ ਨੇੜਲੇ ਇਲਾਕਿਆਂ 'ਚ ਮੰਗਲਵਾਰ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਨ ਦਿੱਲੀ-ਐਨਸੀਆਰ ਦਾ ਤਾਪਮਾਨ ਕਾਫ਼ੀ ਘੱਟ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਆਉਣ ਵਾਲੀਆਂ 21 ਰੇਲ ਗੱਡੀਆਂ ਧੁੰਦ ਤੇ ਠੰਢ ਕਰਕੇ ਇੱਕ ਤੋਂ ਛੇ ਘੰਟਿਆਂ ਲਈ ਦੇਰੀ ਨਾਲ ਆਈਆਂ। ਬਹੁਤ ਸਾਰੇ ਇਲਾਕਿਆਂ 'ਚ ਮੀਂਹ ਤੇ ਧੁੰਦ ਨੇ ਰੇਲ ਗੱਡੀਆਂ ਦੀ ਰਫ਼ਤਾਰ ਨੂੰ ਰੋਕ ਦਿੱਤਾ। ਇਸ ਦੇ ਨਾਲ ਹੀ ਦੇਸ਼ ਦੇ ਉੱਤਰੀ ਹਿੱਸੇ ਦੇ ਵੱਖ-ਵੱਖ ਥਾਵਾਂ 'ਤੇ ਬੁੱਧਵਾਰ ਨੂੰ ਗੈਰ ਮੌਸਮੀ ਬਾਰਸ਼ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ ਖੇਤਰਾਂ ਦਾ ਤਾਪਮਾਨ ਹੇਠ ਆ ਗਿਆ। ਦਿੱਲੀ ਤੇ ਇਸ ਦੇ ਨੇੜਲੇ ਇਲਾਕਿਆਂ 'ਚ ਰੁਕ-ਰੁਕ ਕੇ ਹੋ ਰਹੀ ਬਾਰਸ਼ ਕਾਰਨ ਕਈ ਥਾਂਵਾਂ 'ਤੇ ਸੜਕਾਂ 'ਤੇ ਆਵਾਜਾਈ ਰੁਕ ਗਈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ ਤਾਪਮਾਨ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਤੇ ਹਰਿਆਣਾ ਦਾ ਹਾਲ: ਪੰਜਾਬ ਤੇ ਹਰਿਆਣਾ ਦੇ ਵੱਖ ਵੱਖ ਹਿੱਸਿਆਂ ਵਿੱਚ ਮੀਂਹ ਪਿਆ, ਜਦੋਂਕਿ ਕਈ ਖੇਤਰਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵਧੇਰੇ ਦਰਜ ਕੀਤਾ ਗਿਆ। ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ 'ਚ ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ 'ਚ ਘੱਟੋ ਘੱਟ ਤਾਪਮਾਨ 7, 10.1 ਅਤੇ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਮਾਚਲ 'ਚ ਭਾਰੀ ਬਰਫਬਾਰੀ: ਸ਼ਿਮਲਾ, ਮਨਾਲੀ, ਕੁਫਰੀ ਤੇ ਡਲਹੌਜ਼ੀ ਸਮੇਤ ਹਿਮਾਚਲ ਪ੍ਰਦੇਸ਼ ਦੇ ਕਈ ਥਾਂਵਾਂ 'ਤੇ ਬਰਫਬਾਰੀ ਹੋਈ, ਜੋ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਰਿਹਾ। ਸੈਲਾਨੀ ਬਰਫਬਾਰੀ ਦਾ ਆਨੰਦ ਲੈਣ ਪਹੁੰਚੇ। ਜਦਕਿ ਬਹੁਤ ਸਾਰੀਆਂ ਥਾਂਵਾਂ 'ਤੇ ਸੜਕ ਬੰਦ ਹੋ ਗਈਆਂ। ਕਸ਼ਮੀਰ ਦਾ ਹਾਲ: ਸ੍ਰੀਨਗਰ ਵਿੱਚ 0 ਤੋਂ 0.4 ਘੱਟੋ ਘੱਟ ਤਾਪਮਾਨ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ 'ਚ ਗੁਲਮਰਗ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ 7.6 ਡਿਗਰੀ ਦਰਜ ਕੀਤਾ ਗਿਆ। ਭਾਰੀ ਬਰਫਬਾਰੀ ਤੇ ਲੈਂਡਸਲਾਈਡਿੰਗ ਕਰਕੇ ਪਿਛਲੇ ਦੋ ਦਿਨਾਂ ਤੋਂ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਰਿਹਾ, ਜਿਸ ਨੂੰ ਬੁੱਧਵਾਰ ਦੁਪਹਿਰ ਨੂੰ ਫਸੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ। ਉੱਤਰ ਪ੍ਰਦੇਸ਼ ਦਾ ਹਾਲ: ਮੀਂਹ ਕਾਰਨ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਠੰਢ ਵੱਧ ਗਈ ਹੈ। ਨਾਲ ਹੀ ਤੇਜ਼ ਹਵਾਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਰਾਜਧਾਨੀ ਲਖਨਊ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅਲਸੂਬਾ ਤੋਂ ਰੁਕ-ਰੁਕ ਕੇ ਮੀਂਹ ਜਾਰੀ ਰਿਹਾ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget