ਪੜਚੋਲ ਕਰੋ

ਪੰਜਾਬ 'ਚ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ, ਇਨ੍ਹਾਂ ਗੱਲਾਂ ਦਾ ਰੱਖਣਾ ਪੈਣਾ ਧਿਆਨ  

ਪੰਜਾਬ ਵਿੱਚ ਸਾਰੇ ਕਾਲਜ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ 16 ਨਵੰਬਰ ਤੋਂ ਖੁੱਲ੍ਹਣਗੇ। ਮੈਡੀਕਲ ਸਿੱਖਿਆ ਤੇ ਖੋਜ ਤੇ ਤਕਨੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ।

ਚੰਡੀਗੜ੍ਹ: ਪੰਜਾਬ ਵਿੱਚ ਸਾਰੇ ਕਾਲਜ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ 16 ਨਵੰਬਰ ਤੋਂ ਖੁੱਲ੍ਹਣਗੇ। ਮੈਡੀਕਲ ਸਿੱਖਿਆ ਤੇ ਖੋਜ ਤੇ ਤਕਨੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ। ਕਿਸਾਨ ਸੰਘਰਸ਼ ਨੇ ਧਾਰਿਆ ਵਿਸ਼ਾਲ ਰੂਪ, ਪੰਜਾਬ ਦੀਆਂ ਸੜਕਾਂ ਸੁੰਨਸਾਨ ਹਾਲਾਂਕਿ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਹੈ, ਪਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧੀਨ ਆਉਣ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਸੂਬਾ ਸਰਕਾਰ ਨੇ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਹੈ। ਇਸ ਵਾਰ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ, ਕੇਜਰੀਵਾਲ ਨੇ ਇੰਝ ਕੀਤੀ ਅਪੀਲ ਸਿੱਖਿਆ ਸੰਸਥਾਨਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget