ਪੜਚੋਲ ਕਰੋ

ਅੱਤਵਾਦੀਆਂ ਨਾਲ ਮੁਕਾਬਲੇ ‘ਚ ਕਰਨਲ-ਮੇਜਰ ਸਮੇਤ 5 ਜਵਾਨ ਸ਼ਹੀਦ, 2 ਅੱਤਵਾਦੀ ਵੀ ਢੇਰ

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸੁਰੱਖਿਆ ਬਲਾਂ ਦੇ ਪੰਜ ਜਵਾਨਾਂ ਦੀ ਮੌਤ ਹੋ ਗਈ। ਇਸ ‘ਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ।

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸੁਰੱਖਿਆ ਬਲਾਂ ਦੇ ਪੰਜ ਜਵਾਨਾਂ ਦੀ ਮੌਤ ਹੋ ਗਈ। ਇਸ ‘ਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ। ਪੂਰੇ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹੰਦਵਾੜਾ ‘ਚ ਅਜੇ ਵੀ ਇਨਕਾਉਂਟਰ ਚੱਲ ਰਿਹਾ ਹੈ। ਛਾਂਗਮੁੱਲਾ ਖੇਤਰ ‘ਚ 5 ਤੋਂ 6 ਅੱਤਵਾਦੀ ਲੁਕੇ ਹੋਣ ਦੀਆਂ ਖਬਰਾਂ ਆਈਆਂ ਸਨ। 24 ਨੂੰ ਅੱਤਵਾਦੀਆਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਘੁਸਪੈਠ ਕੀਤੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਇਨ੍ਹਾਂ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਤੀਜਾ ਮੁਕਾਬਲਾ ਹੈ। ਪੁਲਵਾਮਾ ‘ਚ ਵੀ ਦੋ ਅੱਤਵਾਦੀ ਮਾਰੇ ਗਏ: ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਅਜੇ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਡੇਂਜਰਪੁਰਾ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲੀ ਸੀ, ਜਿਸਦੇ ਬਾਅਦ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ABP Sanjha Top 10, 5 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 5 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget