ਪੜਚੋਲ ਕਰੋ

ਕਮਰਸ਼ਿਅਲ ਗੈਸ ਸਿਲੰਡਰ ਹੋਇਆ 225 ਰੁਪਏ ਮਹਿੰਗਾ, ਜਾਣੋਂ ਕੀਮਤ

ਆਮ ਬਜਟ ਤੋਂ ਪਹਿਲਾਂ ਹੀ ਕਮਰਸ਼ਿਅਲ ਗੈਸ ਸਿਲੰਡਰ 'ਤੇ ਰਿਕਾਰਡ 224.98 ਰੁਪਏ ਦਾ ਇਜ਼ਾਫਾ ਕਰ ਦਿੱਤਾ ਗਿਆ ਹੈ। ਕਾਰੋਬਾਰੀਆਂ ਨੂੰ ਹੁਣ ਸਿਲੰਡਰ ਦੇ ਲਈ 1550.02 ਰੁਪਏ ਭਰਨੇ ਪੈਣਗੇ।

ਨਵੀਂ ਦਿੱਲੀ: ਆਮ ਬਜਟ ਤੋਂ ਪਹਿਲਾਂ ਹੀ ਕਮਰਸ਼ਿਅਲ ਗੈਸ ਸਿਲੰਡਰ 'ਤੇ ਰਿਕਾਰਡ 224.98 ਰੁਪਏ ਦਾ ਇਜ਼ਾਫਾ ਕਰ ਦਿੱਤਾ ਗਿਆ ਹੈ। ਕਾਰੋਬਾਰੀਆਂ ਨੂੰ ਹੁਣ ਸਿਲੰਡਰ ਦੇ ਲਈ 1550.02 ਰੁਪਏ ਭਰਨੇ ਪੈਣਗੇ। ਵਧੇ ਹੋਏ ਭਾਅ ਅੱਜ ਸ਼ਨੀਵਾਰ ਤੋਂ ਹੀ ਲਾਗੂ ਹੋ ਗਏ ਹਨ। ਉੱਥੇ ਹੀ ਘਰੇਲੂ ਗੈਸ ਖਪਤਕਾਰਾਂ ਦੇ ਲਈ ਰਾਹਤ ਦੀ ਖ਼ਬਰ ਹੈ। ਲਗਾਤਾਰ ਪਿਛਲੇ ਪੰਜ ਮਹੀਨੇ ਤੋਂ ਵੱਧ ਰਹੇ ਭਾਅ 'ਚ ਰੋਕ ਲੱਗੀ ਹੈ। ਮਾਸਿਕ ਰੇਟ ਰਵੀਜ਼ਨ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੇ ਬਾਜ਼ਾਰ ਭਾਅ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਯਾਨੀ ਕਿ ਫਰਵਰੀ ਮਹੀਨੇ 'ਚ ਵੀ ਲੋਕਾਂ ਨੂੰ 14.2 ਕਿਲੋ ਵਾਲਾ ਸਿਲੰਡਰ 749 ਰੁਪਏ ਦਾ ਹੀ ਮਿਲੇਗਾ। ਖਪਤਕਾਰਾਂ ਦੇ ਖਾਤੇ 'ਚ 238.10 ਰੁਪਏ ਦੀ ਸਬਸਿਡੀ ਆਵੇਗੀ। ਸਰਕਾਰ ਵਲੋਂ ਇੱਕ ਸਾਲ 'ਚ ਹਰ ਘਰ ਦੇ ਲਈ 14.2 ਕਿਲੋ ਦੇ 12 ਸਿਲੰਡਰ 'ਤੇ ਸਬਸਿਡੀ ਦਿੱਤੀ ਜਾਂਦੀ ਹੈ। ਜੇਕਰ ਇਸ ਤੋਂ ਵੱਧ ਸਿਲੰਡਰ ਚਾਹੀਦੇ ਹਨ ਤਾਂ ਬਾਜ਼ਾਰ ਦੇ ਭਾਅ 'ਤੇ ਖਰੀਦਣਾ ਪੈਂਦਾ ਹੈ। ਹਾਲਾਂਕਿ ਉਸ ਦੀ ਕੀਮਤ ਵੀ ਮਹੀਨ-ਦਰ-ਮਹੀਨਾ ਬਦਲਨੀ ਪੈਂਦੀ ਹੈ।

ਟਾਪ ਹੈਡਲਾਈਨ

Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget