ਪੜਚੋਲ ਕਰੋ

ਚੰਡੀਗੜ੍ਹ 'ਚ ਪੰਜਾਬ-ਹਰਿਆਣਾ ਦੇ ਆਟੋ ਦੀ ਐਂਟਰੀ ਬੰਦ, ਡੱਬਲ ਹੋਏ ਕਿਰਾਏ

ਯੂਟੀ ਪ੍ਰਸ਼ਾਸਨ ਨੇ ਸ਼ਹਿਰ 'ਚ ਪੰਜਾਬ ਤੇ ਹਰਿਆਣਾ ਨੰਬਰ ਦੇ ਆਟੋ ਦੀ ਐਂਟਰੀ ਬੰਦ ਕਰ ਦਿੱਤੀ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਜਿੱਥੇ ਆਟੋ ਚਾਲਕਾਂ 'ਚ ਰੋਸ ਪੈਦਾ ਹੋ ਗਿਆ ਹੈ, ਉੱਥੇ ਹੀ ਸ਼ਹਿਰ ਦੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ਸ਼ਹਿਰ 'ਚ ਪੰਜਾਬ ਤੇ ਹਰਿਆਣਾ ਨੰਬਰ ਦੇ ਆਟੋ ਦੀ ਐਂਟਰੀ ਬੰਦ ਕਰ ਦਿੱਤੀ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਜਿੱਥੇ ਆਟੋ ਚਾਲਕਾਂ 'ਚ ਰੋਸ ਪੈਦਾ ਹੋ ਗਿਆ ਹੈ, ਉੱਥੇ ਹੀ ਸ਼ਹਿਰ ਦੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ-ਹਰਿਆਣਾ ਦੇ ਆਟੋ ਬੰਦ ਹੋਣ ਨਾਲ ਚੰਡੀਗੜ੍ਹ ਦੇ ਰਜਿਸਟਰਡ ਆਟੋ ਵਾਲਿਆਂ ਦੀ ਚਾਂਦੀ ਹੋ ਗਈ ਹੈ। ਉਨ੍ਹਾਂ ਇਸ ਮੌਕੇ ਦਾ ਫਾਇਦਾ ਚੁੱਕਦਿਆਂ ਦੁੱਗਣਾ ਕਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ ਹੈ। ਜਿਨ੍ਹਾਂ ਰੂਟਸ 'ਤੇ ਆਟੋ ਚਾਲਕ ਸਵਾਰੀਆਂ ਤੋਂ 10 ਰੁਪਏ ਲੈ ਰਹੇ ਸੀ, ਉਸ ਰੂਟ 'ਤੇ ਹੁਣ ਸਵਾਰੀਆਂ ਤੋਂ 20 ਰੁਪਏ ਲੈਣੇ ਸ਼ੁਰੂ ਕਰ ਦਿੱਤੇ ਹਨ। ਇਹ ਹਾਲ ਸਿਰਫ ਚੰਡੀਗੜ੍ਹ ਨੰਬਰ ਵਾਲੇ ਆਟੋ ਦਾ ਹੀ ਨਹੀਂ ਸਗੋਂ ਕੈਬ ਕੰਪਨੀਆਂ ਦਾ ਵੀ ਹੈ। ਕੈਬ ਕੰਪਨੀਆਂ ਨੇ ਵੀ ਆਟੋ ਬੰਦ ਹੋਣ ਨਾਲ ਆਪਣੇ ਕਿਰਾਏ 'ਚ ਇਜ਼ਾਫਾ ਕਰ ਦਿੱਤਾ ਹੈ। ਦਰਅਸਲ ਚੰਡੀਗੜ੍ਹ 'ਚ ਪੰਜਾਬ-ਹਰਿਆਣਾ ਤੋਂ ਬਿਨ੍ਹਾਂ ਪਰਮਿਟ ਦੇ ਰੋਜ਼ਾਨਾ ਢਾਈ ਹਜ਼ਾਰ ਆਟੋ ਆ ਰਹੇ ਸੀ, ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸ਼ਹਿਰ 'ਚ ਇਨ੍ਹਾਂ ਦੀ ਐਂਟਰੀ ਬੈਨ ਕਰ ਦਿੱਤੀ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget