ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦਾ ਐਲਾਨ- ਅੱਜ ਰਾਤ 12 ਵਜੇ ਤੋਂ ਦੇਸ਼ ਭਰ ‘ਚ 21 ਦਿਨਾਂ ਲਈ ਮੁਕੰਮਲ ਲੌਕਡਾਊਨ, ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਬਾਰੇ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਤੋਂ ਪਹਿਲਾਂ ਵੀਰਵਾਰ, 19 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਿਤ ਕੀਤਾ ਸੀ।

ਨਵੀਂ ਦਿੱਲੀ: ਦੇਸ਼ ਨੂੰ ਕੋਰੋਨਾਵਾਇਰਸ ਬਾਰੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਰਾਤ 12 ਵਜੇ ਤੋਂ ਮੁਕੰਮਲ ਲੌਕਡਾਊਨ ਹੋ ਰਿਹਾ ਹੈ। ਇਸ ਨੂੰ 21 ਦਿਨਾਂ ਲਈ ਲਾਗੂ ਕੀਤਾ ਜਾ ਰਿਹਾ ਹੈ। ਭਾਰਤ ਨੂੰ ਬਚਾਉਣ ਲਈ, ਤੁਹਾਡੇ ਪਰਿਵਾਰ ਨੂੰ ਬਚਾਉਣ ਲਈ ਘਰਾਂ ਤੋਂ ਬਾਹਰ ਆਉਣ 'ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ। ਹਰ ਗਲੀ, ਮੁੱਹਲਾ, ਕਸਬਾ ਲੌਕਡਾਊਨ ਕੀਤਾ ਜਾ ਰਿਹਾ ਹੈ। ਜਾਨ ਹੈ ਤਾਂ ਜਹਾਨ ਹੈ- ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਨੇ ਕਿਹਾ, “ਜਨਤਾ ਕਰਫਿਊ ਨਾਲੋਂ ਵਧੇਰੇ ਸਖ਼ਤ ਇਹ ਕਦਮ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਡਿਸਟੈਂਸ ਦੇਸ਼ ਦੇ ਪ੍ਰਧਾਨਮੰਤਰੀ ਤੋਂ ਲੈ ਕੇ ਹਰੇਕ ਨਾਗਰਿਕ ਲਈ ਜ਼ਰੂਰੀ ਹਨ। ਉਸਨੇ ਆਪਣੇ ਸੰਬੋਧਨ ਵਿੱਚ ਦੁਹਰਾਇਆ ਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਆਉਣਾ ਚਾਹਿਦਾ। ਉਸਨੇ ਕਿਹਾ ਕਿ ਜਾਨ ਹੈ ਤਾਂ ਜਹਾਨ ਹੈ। ਡਾਕਟਰ, ਨਰਸਾਂ ਅਤੇ ਹਸਪਤਾਲ ਪ੍ਰਸ਼ਾਸਨ ਦਿਨ ਰਾਤ ਕੰਮ ਕਰ ਰਿਹਾ ਹੈ।“ ਦੇਸ਼ ਦੇ ਲੋਕਾਂ ਨੇ ਜਨਤਾ ਕਰਫਿਊ ਨੂੰ ਕਾਮਯਾਬ ਬਣਾਇਆ- ਪ੍ਰਧਾਨ ਮੰਤਰੀ
" ਹਰ ਵਰਗ ਦੇ ਲੋਕ ਇਮਤਿਹਾਨ ਦੀ ਇਸ ਘੜੀ ਵਿੱਚ ਇਕੱਠੇ ਹੋਏ। ਜਨਤਾ ਕਰਫਿਊ ਨੂੰ ਸਫਲ ਬਣਾਇਆ। ਇੱਕ ਦਿਨ ਦੇ ਜਨਤਾ ਕਰਫਿਊ ਨੇ ਦਿਖਾਇਆ ਕਿ ਕਿਵੇਂ ਅਸੀਂ ਸਾਰੇ ਭਾਰਤੀ ਇਕਜੁੱਟ ਹੋ ਕੇ ਮੁਕਾਬਲਾ ਕਰਦੇ ਹਾਂ। ਤੁਸੀਂ ਸਾਰੇ ਜਨਤਾ ਕਰਫਿਊ ਦੀ ਸਫਲਤਾ ਦੇ ਹੱਕਦਾਰ ਹੋ। "
-ਪੀਐਮ ਮੋਦੀ
ਅੱਗੇ ਉਨ੍ਹਾਂ ਨੇ ਕਿਹਾ, “ਕੋਰੋਨਾਵਾਇਰਸ ਇੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿੱਚ ਚੁਣੌਤੀ ਵੱਧ ਰਹੀ ਹੈ। ਇਨ੍ਹਾਂ ਦੇਸ਼ਾਂ ਦੇ ਦੋ ਮਹੀਨਿਆਂ ਦੇ ਅਧਿਐਨ ਨੇ ਇਹ ਸਿੱਟਾ ਕੱਢਿਆ ਹੈ ਕਿ ਲੋਕਾਂ ਦਾ ਘਰਾਂ ‘ਚ ਰਹਿਣਾ ਹੀ ਇੱਕ ਵਿਕਲਪ ਹੈ। ਇਸ ਤੋਂ ਬਚਣ ਦਾ ਕੋਈ ਹੋਰ ਰਸਤਾ ਨਹੀਂ ਹੈ।” ਅਣਗਹਿਲੀ ਪੈ ਸਕਦੀ ਭਾਰੀ- ਪ੍ਰਧਾਨ ਮੰਤਰੀ ਇਸਦੇ ਨਾਲ ਉਨ੍ਹਾਂ ਨੇ ਕਿਹਾ, "ਕੁਝ ਲੋਕਾਂ ਦੀ ਲਾਪਰਵਾਹੀ, ਕੁਝ ਲੋਕਾਂ ਦੀ ਗਲਤ ਸੋਚ ਤੁਹਾਡੇ ਪਰਿਵਾਰ, ਦੋਸਤਾਂ ਅਤੇ ਪੂਰੇ ਦੇਸ਼ ਨੂੰ ਮੁਸੀਬਤ ‘ਚ ਪਾ ਦੇਵੇਗੀ। ਜੇ ਅਜਿਹੀ ਅਣਗਹਿਲੀ ਜਾਰੀ ਰਹੀ ਤਾਂ ਭਾਰਤ ਨੂੰ ਵੱਡੀ ਕੀਮਤ ਚੁਕਾਉਣੀ ਪਏਗੀ।” ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ ਕੇਂਦਰ ਅਤੇ ਰਾਜ ਸਰਕਾਰਾਂ: ਪੀਐਮ ਮੋਦੀ ਨੇ ਕਿਹਾ ਕਿ ਕੋਰੋਨਾ ਗਲੋਬਲ ਮਹਾਮਾਰੀ ਦੁਆਰਾ ਪੈਦਾ ਕੀਤੀਆਂ ਗਈਆਂ ਸਥਿਤੀਆਂ ਦੇ ਵਿਚਕਾਰ ਕੇਂਦਰ ਅਤੇ ਦੇਸ਼ ਭਰ ਦੀਆਂ ਰਾਜ ਸਰਕਾਰਾਂ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਲੋਕਾਂ ਨੂੰ ਹਰ ਰੋਜ਼ ਦੀ ਜ਼ਿੰਦਗੀ ‘ਚ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਵੀ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।“

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget