ਪੜਚੋਲ ਕਰੋ

ਕਾਮਰੇਡ ਬਲਵਿੰਦਰ ਸੰਧੂ ਦਾ ਦੂਸਰਾ ਸ਼ੂਟਰ ਗ੍ਰਿਫਤਾਰ, ਦੁਬਈ ਦੀ ਫਲਾਈਟ 'ਤੇ ਹੋਣ ਲੱਗਾ ਸੀ ਫਰਾਰ  

ਪੰਜਾਬ ਪੁਲਿਸ ਨੇ ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਦੂਸਰੇ ਸ਼ੂਟਰ ਇੰਦਰਜੀਤ ਸਿੰਘ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕਾਮਰੇਡ ਦੀ ਹੱਤਿਆ ਪਾਕਿਸਤਾਨ ਦੇ ਸਾਬਕਾ ਖਾਲਿਸਤਾਨ ਅੱਤਵਾਦੀ ਲਖਬੀਰ ਸਿੰਘ ਰੋੜੇ ਅਤੇ ਉਸ ਦੇ ਆਈਐਸਆਈ ਹੈਂਡਲਰ ਨੇ ਕੀਤੀ ਸੀ।

ਪੰਜਾਬ ਪੁਲਿਸ ਨੇ ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਦੂਸਰੇ ਸ਼ੂਟਰ ਇੰਦਰਜੀਤ ਸਿੰਘ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕਾਮਰੇਡ ਦੀ ਹੱਤਿਆ ਪਾਕਿਸਤਾਨ ਦੇ ਸਾਬਕਾ ਖਾਲਿਸਤਾਨ ਅੱਤਵਾਦੀ ਲਖਬੀਰ ਸਿੰਘ ਰੋੜੇ ਅਤੇ ਉਸ ਦੇ ਆਈਐਸਆਈ ਹੈਂਡਲਰ ਨੇ ਕੀਤੀ ਸੀ। ਇੰਦਰਜੀਤ ਮੁੰਬਈ ਤੋਂ ਦੁਬਈ ਲਈ ਫਲਾਈਟ ਫੜਨ ਜਾ ਰਿਹਾ ਸੀ ਜਦੋਂ ਉਸ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। ਦਿੱਲੀ ਪੁਲਿਸ ਕਾਮਰੇਡ ਹੱਤਿਆ ਕਾਂਡ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਚੁਕੀ ਹੈ। ਇਸ ਦੂਜੇ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਐਨਆਈਏ ਕਰ ਰਹੀ ਹੈ ਅਤੇ ਦੋਸ਼ੀ ਇੰਦਰਜੀਤ ਨੂੰ ਵੀ ਐਨਆਈਏ ਹਵਾਲੇ ਕਰ ਦਿੱਤਾ ਜਾਵੇਗਾ। ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਤੇ UAPA ਤਹਿਤ ਮਾਮਲਾ ਕੀਤਾ ਦਰਜ ਇੰਦਰਜੀਤ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਸੰਨੀ, ਜਿਸ ਨੇ ਆਪਣੇ ਆਪ ਨੂੰ ਇੱਕ ਕੈਨੇਡੀਅਨ ਦੱਸਿਆ ਸੀ, ਕਿਲਿੰਗ ਲਈ ਉਸ ਦੇ ਸੰਪਰਕ ਵਿੱਚ ਸੀ ਅਤੇ ਸੰਨੀ ਨੇ ਉਸ ਦਾ ਦੁਬਈ ਭੱਜਣ ਲਈ ਵੀ ਵੀਜ਼ਾ ਲਗਵਾਇਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget