ਪੜਚੋਲ ਕਰੋ

ਕੋਰੋਨਾ ਦੇ ਕਹਿਰ ਦੀ ਵਾਇਰਲ ਤਸਵੀਰ ਨੇ ਸਭ ਨੂੰ ਝੰਜੋੜਿਆ, ਹੁਣ ਕਾਂਗਰਸ ਨੇ ਮੋਦੀ ਤੋਂ ਪੁੱਛੇ ਤਿੱਖੇ ਸਵਾਲ

ਮਜਬੂਰ ਮਜ਼ਦੂਰਾਂ ਦੀਆਂ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਵੇਖ ਕੇ ਅੱਖਾਂ ਭਰ ਆਉਂਦੀਆਂ ਹਨ। ਤਸਵੀਰ ‘ਚ ਇੱਕ ਆਦਮੀ ਆਪਣੇ ਛੋਟੇ ਬੱਚੇ ਨੂੰ ਇੱਕ ਹੱਥ ਨਾਲ ਫੜ ਕੇ ਚੜ੍ਹ ਰਿਹਾ ਹੈ। ਮਰਦਾਂ ਤੋਂ ਇਲਾਵਾ ਔਰਤਾਂ ਵੀ ਨੰਗੇ ਪੈਰੀਂ ਟਰੱਕ ‘ਤੇ ਚੜ੍ਹਦੀਆਂ ਨਜ਼ਰ ਆ ਰਹੀਆਂ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ‘ਚ ਲਗਪਗ ਡੇਢ ਮਹੀਨਿਆਂ ਤੋਂ ਲੌਕਡਾਊਨ ਚੱਲ ਰਿਹਾ ਹੈ। ਇਸ ਸਭ ਦੇ ਵਿਚਕਾਰ ਪ੍ਰਵਾਸੀ ਮਜ਼ਦੂਰਾਂ 'ਤੇ ਬਹੁਤ ਸਾਰੀਆਂ ਮੁਸੀਬਤਾਂ ਦਾ ਪਹਾੜ ਟੁੱਟ ਗਿਆ। ਇਨ੍ਹਾਂ ਮਜ਼ਦੂਰਾਂ ਦੀਆਂ ਮਜਬੂਰੀਆਂ ਨੂੰ ਲੈ ਕੇ ਹੁਣ ਪੂਰਾ ਵਿਰੋਧੀ ਧਿਰ ਮੋਦੀ ਸਰਕਾਰ ‘ਤੇ ਹਮਲਾ ਬੋਲ ਰਿਹਾ ਹੈ। ਭਾਵੁਕ ਕਰਦੀ ਵਾਇਰਲ ਫੋਟੋ: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਮਜਬੂਰ ਮਜ਼ਦੂਰਾਂ ਦੀਆਂ ਅਜਿਹੀਆਂ ਤਸਵੀਰਾਂ ਹਨ, ਜਿਨ੍ਹਾਂ ਨੂੰ ਵੇਖ ਕੇ ਅੱਖਾਂ ਭਰ ਆਉਂਦੀਆਂ ਹਨ। ਤਸਵੀਰ ‘ਚ ਇੱਕ ਆਦਮੀ ਆਪਣੇ ਛੋਟੇ ਬੱਚੇ ਨੂੰ ਇੱਕ ਹੱਥ ਨਾਲ ਫੜ ਕੇ ਚੜ੍ਹ ਰਿਹਾ ਹੈ। ਮਰਦਾਂ ਤੋਂ ਇਲਾਵਾ ਔਰਤਾਂ ਵੀ ਨੰਗੇ ਪੈਰੀਂ ਟਰੱਕ ‘ਤੇ ਚੜਦੀਆਂ ਨਜ਼ਰ ਆ ਰਹੀਆਂ ਹਨ। ਇਸ ਤਸਵੀਰ ਨੂੰ ਲੈ ਕੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਮੋਦੀ ਸਰਕਾਰ 'ਤੇ ਤਨਜ਼ ਕੀਤਾ। ਸੁਰਜੇਵਾਲਾ ਨੇ ਕੀ ਟਵੀਟ ਕੀਤਾ ਹੈ?
ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ ਹੈ, "ਮੋਦੀ ਜੀ, ਇਨ੍ਹਾਂ ਨੂੰ ਜਹਾਜ਼ ‘ਚ ਬੈਠਾਉਣ ਦਾ ਸੁਪਨਾ ਵੇਚਿਆ ਸੀ ਨਾ!" ਇਸ ਤੋਂ ਇਲਾਵਾ ਇੱਕ ਹੋਰ ਟਵਿਟ ‘ਚ ਸੁਰਜੇਵਾਲਾ ਨੇ ਮੋਦੀ ‘ਤੇ ਤਨਜ਼ ਕੀਤਾ ਹੈ। ਵੇਖੋ ਟਵੀਟ:-
ਦਰਦਨਾਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਮਜ਼ਦੂਰ: ਦੱਸ ਦੇਈਏ ਕਿ ਜਦੋਂ ਤੋਂ ਲੌਕਡਾਊਨ ਲਾਗੂ ਕੀਤਾ ਗਿਆ, ਵੱਖ-ਵੱਖ ਰਾਜਾਂ ਤੋਂ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾ ਰਹੇ ਹਨ। ਕੋਈ ਸਾਈਕਲ ਰਾਹੀਂ ਹਜ਼ਾਰਾਂ ਕਿਲੋਮੀਟਰ ਦੀ ਯਾਤਰਾ ਕਰ ਰਿਹਾ ਹੈ ਤੇ ਕੋਈ ਪੈਦਲ ਹੀ ਆਪਣੇ ਪਰਿਵਾਰ ਨਾਲ ਘਰ ਲਈ ਰਵਾਨਾ ਹੋਇਆ। ਬਹੁਤ ਸਾਰੇ ਕਾਮੇ ਭੁੱਖੇ ਪਿਆਸੇ ਤੇ ਸੈਂਕੜੇ ਕਿਲੋਮੀਟਰ ਦੀ ਯਾਤਰਾ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Ravneet Bittu ਦੀ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ, 25 ਹਜ਼ਾਰ ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਦਿਓ, ਨਹੀਂ ਤਾਂ...
Ravneet Bittu ਦੀ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ, 25 ਹਜ਼ਾਰ ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਦਿਓ, ਨਹੀਂ ਤਾਂ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget