ਪੜਚੋਲ ਕਰੋ

ਰਾਜਾ ਵੜਿੰਗ ਮੁੜ ਸੁਰਖੀਆਂ 'ਚ, ਕਾਰਨ ਜਾਣ ਹੋ ਜਾਓਗੇ ਹੈਰਾਨ

ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੜ ਤੋਂ ਚਰਚਾ ਵਿੱਚ ਆਏ ਨੇ। ਪਰ ਇਸ ਵਾਰ ਚਰਚਾ 'ਚ ਆਉਣ ਦਾ ਕਾਰਨ ਉਹਨਾਂ ਦਾ ਕੋਈ ਬਿਆਨ ਨਹੀਂ ਹੈ।

ਮੁਕਤਸਰ: ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੜ ਤੋਂ ਚਰਚਾ ਵਿੱਚ ਆਏ ਨੇ। ਪਰ ਇਸ ਵਾਰ ਚਰਚਾ 'ਚ ਆਉਣ ਦਾ ਕਾਰਨ ਉਹਨਾਂ ਦਾ ਕੋਈ ਬਿਆਨ ਨਹੀਂ, ਸਗੋਂ ਅਰਸ਼ਦੀਪ ਸਿੰਘ ਵਾਸੀ ਪਿੰਡ ਬਾਮ (ਸ੍ਰੀ ਮੁਕਤਸਰ ਸਾਹਿਬ) ਨਾਮ ਦੇ ਇੱਕ ਵਿਅਕਤੀ ਵੱਲੋਂ ਰਾਜਾ ਵੜਿੰਗ ਦੀ ਗੱਡੀ ਅੱਗੇ ਇਨੋਵਾ ਕਾਰ ਲਗਾ ਕੇ ਰਸਤਾ ਰੋਕਣ ਕਰਕੇ ਹੋਇਆ। ਦੋਸ਼ੀ ਨੇ ਵਿਧਾਇਕ ਦੇ ਸੁਰੱਖਿਆ ਕਰਮੀ ਨਾਲ ਹੱਥੋਪਾਈ ਕਰਨ ਤੋਂ ਇਲਾਵਾ ਉਸ ਨਾਲ ਗਾਲੀ ਗਲੋਚ ਵੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦੀ ਇੱਕ ਵੀਡੀਓ ਵੀ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਸੀਂ ਸ ਵੀਡੀਓ ਦੀ ਪੁਸ਼ਟੀ ਨਹੀਂ ਕਰ ਕਰਦੇ। ਇਹ ਵੀਡੀਓ 3 ਜਨਵਰੀ ਦੀ ਹੈ ਅਤੇ ਘਟਨਾ ਤੋਂ ਬਾਅਦ ਰਾਜਾ ਵੜਿੰਗ ਦੇ ਸੁਰੱਖਿਆ ਕਰਮੀ ਗੁਰਜੰਟ ਸਿੰਘ ਨੇ ਥਾਣਾ ਸਿਟੀ ਮਲੋਟ ਪੁਲਿਸ ਨੂੰ ਲਿਖਤੀ ਬਿਆਨ 'ਚ ਕਥਿਤ ਘਟਨਾ ਬਾਰੇ ਜਾਣਕਾਰੀ ਦਿੱਤੀ। ਫਿਲਹਾਲ ਇਸ ਮਾਮਲੇ 'ਚ ਕਿਸੇ ਵੀ ਪੁਲਿਸ ਅਧਿਕਾਰੀ ਨਾਲ ਗੱਲਬਾਤ ਤਾਂ ਨਹੀਂ ਹੋਈ ਪਰ ਏਸ ਘਟਨਾ ਤੋਂ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਖਿਲਾਫ 4 ਜਨਵਰੀ ਨੂੰ ਧਾਰਾ 353, 186, ਆਈ.ਪੀ.ਸੀ. 34 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਨਾ ਤਾਂ ਰਾਜਾ ਵੜਿੰਗ ਦੀ ਕੋਈ ਪ੍ਰਤੀਕਿਰਿਆ ਵੇਖਣ ਨੂੰ ਮਿਲੀ ਅਤੇ ਨਾ ਹੀ ਕਿਸੇ ਹੋਰ ਧਿਰ ਦੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget