ਪੜਚੋਲ ਕਰੋ

ਦਿੱਲੀ 'ਚ ਕਾਂਗਰਸ ਦਾ ਸਫਾਇਆ, 60 ਤੋਂ ਵੱਧ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ!

ਕਾਂਗਰਸ ਨੇ ਰਾਜੇਡੀ ਨਾਲ ਚਾਰ ਸੀਟਾਂ 'ਤੇ ਗਠਜੋੜ ਵੀ ਕੀਤਾ ਸੀ। ਆਰਜੇਡੀ ਦਾ ਇੱਕ ਵੀ ਉਮੀਦਵਾਰ ਚੁਣੌਤੀ ਦਿੰਦਾ ਨਜ਼ਰ ਨਹੀਂ ਆਇਆ।

ਨਵੀਂ ਦਿੱਲੀ: ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਤੇ ਜੋ ਰੁਝਾਨ ਸਾਹਮਣੇ ਆਇਆ ਹੈ, ਉਹ ਸਪੱਸ਼ਟ ਹੋ ਗਿਆ ਕਿ ਆਮ ਆਦਮੀ ਪਾਰਟੀ 50 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੀ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਭਾਜਪਾ ਦੀ ਕਾਰਗੁਜ਼ਾਰੀ 'ਚ ਕੁਝ ਸੁਧਾਰ ਹੋਇਆ ਹੈ, ਪਰ ਅਜੇ ਵੀ 10 ਤੋਂ 15 ਸੀਟਾਂ ਮਿਲਣ ਦੀ ਉਮੀਦ ਹੈ। ਰੁਝਾਨਾਂ 'ਚ ਸਭ ਤੋਂ ਵੱਡਾ ਝਟਕਾ ਕਾਂਗਰਸ ਪਾਰਟੀ ਨੂੰ ਲੱਗਿਆ ਹੈ, ਕਿਉਂਕਿ ਪਿਛਲੀਆਂ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ 'ਚ ਪਾਰਟੀ ਦਾ ਖਾਤਾ ਖੁੱਲ੍ਹਣ ਵਾਲਾ ਨਹੀਂ। ਇੰਨਾ ਹੀ ਨਹੀਂ, 2020 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ 6 ਪ੍ਰਤੀਸ਼ਤ ਵੋਟਾਂ ਵੀ ਨਹੀਂ ਮਿਲ ਰਹੀਆਂ। ਦੁਪਹਿਰ 1 ਵਜੇ ਤੱਕ ਸਾਹਮਣੇ ਆਏ ਰੁਝਾਨਾਂ 'ਚ ਕਾਂਗਰਸ ਨੂੰ ਸਿਰਫ 4.5% ਵੋਟਾਂ ਮਿਲੀਆਂ। ਲੋਕ ਸਭਾ ਚੋਣਾਂ ਵਿੱਚ, ਕਾਂਗਰਸ ਨੂੰ ਦਿੱਲੀ ਵਿੱਚ 22% ਵੋਟਾਂ ਮਿਲੀਆਂ ਅਤੇ ਇਹ ਭਾਜਪਾ ਤੋਂ ਬਾਅਦ ਰਾਜ 'ਚ ਦੂਜੀ ਧਿਰ ਬਣ ਗਈ। ਪਰ ਦਿੱਲੀ ਵਿਚ 15 ਸਾਲਾ ਤੋਂ ਸੱਤਾ 'ਚ ਰਹੀ ਪਾਰਟੀ ਨੂੰ 2015 ਦੇ ਮੁਕਾਬਲੇ ਵਿਚ 5 ਪ੍ਰਤੀਸ਼ਤ ਘੱਟ ਵੋਟਾਂ ਮਿਲ ਰਹੀਆਂ ਹਨ। ਸਾਲ 2015 'ਚ ਕਾਂਗਰਸ ਨੂੰ 9.5% ਵੋਟਾਂ ਮਿਲੀਆਂ ਸੀ, ਜਦੋਂ ਕਿ 2013 ਵਿਚ ਕਾਂਗਰਸ ਲਗਭਗ 25% ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ ਸੀ। ਕਾਂਗਰਸ ਦੇ ਸਾਰੇ ਵੱਡੇ ਚਿਹਰੇ ਆਪਣੀ ਜ਼ਮਾਨਤ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਅਰਵਿੰਦਰ ਸਿੰਘ ਲਵਲੀ, ਆਰੋਨ ਯੂਸਫ, ਮਤਿਨ ਅਹਿਮਦ ਖਾਨ, ਅਲਕਾ ਲਾਂਬਾ, ਰਾਜੇਸ਼ ਲਿਲੋਥੀਆ, ਅਸ਼ੋਕ ਵਾਲੀਆ ਸਾਰੇ ਤੀਜੇ ਨੰਬਰ ਤੇ ਚੱਲ ਰਹੇ ਵੱਡੇ ਚਿਹਰੇ ਹਨ। ਸਿਰਫ ਬਡਾਲੀ ਸੀਟ ਹੀ ਹੈ ਜਿੱਥੇ ਕਾਂਗਰਸ ਦੇ ਉਮੀਦਵਾਰ ਦੇਵੇਂਦਰ ਯਾਦਵ ਦੂਜੇ ਨੰਬਰ 'ਤੇ ਹਨ। ਇਸ ਸੀਟ ਤੋਂ ਇਲਾਵਾ ਕਿਸੇ ਵੀ ਹੋਰ ਸੀਟ 'ਤੇ ਕਾਂਗਰਸ ਦੂਜੇ ਨੰਬਰ 'ਤੇ ਨਹੀਂ ਹੈ। ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸੁਭਾਸ਼ ਗੁਪਤਾ ਦੀ ਬੇਟੀ ਸ਼ਾਲਿਨੀ ਗੁਪਤਾ ਕਾਲਕਾਜੀ ਸੀਟ ਤੋਂ ਤੀਜੇ ਨੰਬਰ ‘ਤੇ ਚਲ ਰਹੀ ਹੈ। ਰੁਝਾਨਾਂ ਤੋਂ ਇਹ ਸਾਫ ਹੈ ਕਿ ਸ਼ਾਲਿਨੀ ਗੁਪਤਾ ਕਾਲਕਾਜੀ ਸੀਟ 'ਤੇ ਆਪਣੀ ਜ਼ਮਾਨਤ ਬਚਾ ਨਹੀਂ ਸਕੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget