ਪੜਚੋਲ ਕਰੋ
Advertisement
ਨਿਰਭਯਾ ਦੀ ਮਾਂ ਨੂੰ ਕਾਂਗਰਸ ਉਤਾਰ ਸਕਦੀ ਚੋਣ ਮੈਦਾਨ 'ਚ, ਆਸ਼ਾ ਦੇਵੀ ਨੇ ਕੀਤਾ ਇਨਕਾਰ
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪਾਰਟੀਆਂ ਦੇ ਸਿਆਸੀ ਪੱਤੇ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਪਾਰਟੀਆਂ ਦੇ ਸਿਆਸੀ ਪੱਤੇ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਚੋਣਾਂ ਤੋਂ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਿਰਭਯਾ ਦੀ ਮਾਂ ਨੂੰ ਕਾਂਗਰਸ ਟਿਕਟ ਦੇ ਕੇ ਕੇਜਰੀਵਾਲ ਸਰਕਾਰ ਖਿਲਾਫ ਚੋਣ ਮੈਦਾਨ 'ਚ ਉਤਾਰ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨਿਰਭਯਾ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ 'ਚ ਹੈ।
ਜਦਕਿ ਨਿਰਭਆ ਦੀ ਮਾਂ ਆਸ਼ਾ ਦੇਵੀ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ ਹੈ। ਟਿਕਟ ਬਾਰੇ ਕੋਈ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਮੈਂ ਬਸ ਇਨਸਾਫ ਚਾਹੁੰਦੀ ਹੈ ਅਤੇ ਚਾਹੁੰਦੀ ਹੈ ਕਿ ਚਾਰੇ ਦੋਸ਼ੀਆਂ ਨੂੰ ਫਾਂਸੀ ਦੇ ਦਿੱਤੀ ਗਈ।Asha Devi, mother of 2012 Delhi gangrape victim, on reports that Congress could field her against Delhi CM Kejriwal on New Delhi seat: I have no interest in politics. I have not spoken to anyone in Congress. I only want justice for my daughter and execution of the convicts. pic.twitter.com/SPcMxiLUw5
— ANI (@ANI) January 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement