ਪੜਚੋਲ ਕਰੋ

ਕਾਂਗਰਸ ਨੇ ਕਰਵਾਈ ਸੁਭਾਸ਼ ਚੰਦਰ ਬੋਸ ਦੀ ਹੱਤਿਆ, ਬੀਜੇਪੀ ਸਾਂਸਦ ਸਾਕਸ਼ੀ ਮਹਾਰਾਜ ਨੇ ਲਾਏ ਇਲਜ਼ਾਮ 

ਆਪਣੇ ਬਿਆਨਾਂ ਕਾਰਨ ਅਕਸਰ ਵਿਵਾਦਾਂ 'ਚ ਰਹਿਣ ਵਾਲੇ ਭਾਜਪਾ ਸਾਂਸਦ ਸਾਕਸ਼ੀ ਮਹਾਰਾਜ ਨੇ ਇਕ ਵਾਰ ਫਿਰ ਵਿਵਾਦਪੂਰਨ ਬਿਆਨ ਦਿੱਤਾ ਹੈ। ਸਾਕਸ਼ੀ ਮਹਾਰਾਜ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੱਤਿਆ ਪਿੱਛੇ ਕਾਂਗਰਸ ਦਾ ਹੱਥ ਦੱਸਿਆ ਹੈ।

ਉਨਾਓ: ਆਪਣੇ ਬਿਆਨਾਂ ਕਾਰਨ ਅਕਸਰ ਵਿਵਾਦਾਂ 'ਚ ਰਹਿਣ ਵਾਲੇ ਭਾਜਪਾ ਸਾਂਸਦ ਸਾਕਸ਼ੀ ਮਹਾਰਾਜ ਨੇ ਇਕ ਵਾਰ ਫਿਰ ਵਿਵਾਦਪੂਰਨ ਬਿਆਨ ਦਿੱਤਾ ਹੈ। ਸਾਕਸ਼ੀ ਮਹਾਰਾਜ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੱਤਿਆ ਪਿੱਛੇ ਕਾਂਗਰਸ ਦਾ ਹੱਥ ਦੱਸਿਆ ਹੈ। ਸਾਕਸ਼ੀ ਮਹਾਰਾਜ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਮਾਰਿਆ ਹੈ। ਉਨ੍ਹਾਂ ਉਨਾਓ ਵਿੱਚ ਸੁਭਾਸ਼ ਚੰਦਰ ਬੋਸ ਦੀ 125 ਵੀਂ ਜਯੰਤੀ ਮੌਕੇ ਭਾਸ਼ਣ ਦਿੰਦੇ ਹੋਏ ਇਹ ਵਿਵਾਦਪੂਰਨ ਗੱਲਾਂ ਕਹੀਆਂ।
ਸਾਕਸ਼ੀ ਮਹਾਰਾਜ ਨੇ ਕਿਹਾ, "ਸੁਭਾਸ਼ ਚੰਦਰ ਬੋਸ ਨੂੰ ਸਮੇਂ ਤੋਂ ਪਹਿਲਾਂ ਹੀ ਮੌਤ ਦੇ ਗਾਲ 'ਚ ਭੇਜਿਆ ਗਿਆ ਸੀ। ਮੇਰਾ ਦੋਸ਼ ਹੈ ਕਿ ਕਾਂਗਰਸ ਨੇ ਸੁਭਾਸ਼ ਚੰਦਰ ਬੋਸ ਦਾ ਕਤਲ ਕਰ ਦਿੱਤਾ। ਪੰਡਿਤ ਨਹਿਰੂ ਬੋਸ ਦੀ ਲੋਕਪ੍ਰਿਅਤਾ ਦੇ ਅੱਗੇ ਕਿਤੇ ਵੀ ਠਹਿਰਦੇ ਨਹੀਂ ਸੀ। ਮਹਾਤਮਾ ਗਾਂਧੀ ਵੀ ਉਨ੍ਹਾਂ ਦੀ ਪ੍ਰਸਿੱਧੀ ਦੇ ਅੱਗੇ ਕਿਧਰੇ ਨਹੀਂ ਠਹਿਰਦੇ ਸੀ।"
ਸਾਕਸ਼ੀ ਮਹਾਰਾਜ ਨੇ ਅੱਗੇ ਕਿਹਾ, “ਸੁਭਾਸ਼ ਚੰਦਰ ਬੋਸ ਉਹ ਵਿਅਕਤੀ ਸੀ ਜਿਸ ਨੇ ਇਹ ਨਾਅਰਾ ਦਿੱਤਾ ਸੀ ਕਿ ਤੁਸੀਂ ਮੈਨੂੰ ਖੂਨ ਦਵੋ, ਮੈਂ ਤੁਹਾਨੂੰ ਅਜ਼ਾਦੀ ਦੇਵਾਂਗਾ। ਅੰਗਰੇਜ਼ ਇੰਨੇ ਸਿੱਧੇ ਨਹੀਂ ਸੀ ਕਿ ਉਹ ਪੁੱਛ ਕੇ ਆਜ਼ਾਦੀ ਦੇ ਦੇਣਗੇ। ਬਹੁਤ ਸਾਰੇ ਲੋਕ ਇਸ ਆਜ਼ਾਦੀ ਲਈ ਸ਼ਹੀਦ ਹੋਏ।" ਉਨ੍ਹਾਂ ਅੱਗੇ ਕਿਹਾ ਕਿ ਅਸੀਂ ਖੂਨ ਦੀ ਭਾਅ 'ਤੇ ਅਜ਼ਾਦੀ ਖਰੀਦੀ ਸੀ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget