ਪੜਚੋਲ ਕਰੋ

ਗੁਰਦੁਆਰਾ ਸਾਹਿਬ ਦੀ ਮਰਯਾਦਾ ਨੂੰ ਲੈ ਕੇ ਘਿਰੇ ਨਵਜੋਤ ਸਿੱਧੂ

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ। 

ਫ਼ਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਉਸ ਦੀ ਪਾਰਟੀ ਦੇ ਪਤਿਤ ਲੋਕਾਂ ਨੇ ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇ ਕੇ ਮਰਯਾਦਾ ਦਾ ਉਲੰਘਣ ਕੀਤਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸੰਗਤ ਨੂੰ ਵੀ ਰੋਕ ਕੇ ਪ੍ਰੇਸ਼ਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। 

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਬਾਰ-ਬਾਰ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾ ਰਿਹਾ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਸਮੇਂ ਵੀ ਸ਼ਕਤੀ ਪ੍ਰਦਰਸ਼ਨ ਵਰਗਾ ਵਿਹਾਰ ਕੀਤਾ ਗਿਆ ਸੀ ਅਤੇ ਪਰਕਰਮਾਂ ਵਿਚ ਧੱਕੀ-ਮੁੱਕੀ ਹੋਣ ਨਾਲ ਸੰਗਤ ਨੂੰ ਭਾਰੀ ਮੁਸ਼ਕਲਾਂ ਆਈਆਂ। 

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਕ ਮਰਯਾਦਾ ਹੈ ਅਤੇ ਇਥੇ ਨਤਮਸਤਕ ਹੋਣ ਸਮੇਂ ਸਭ ਨੂੰ ਇਸ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਅੰਦਰ ਪ੍ਰਧਾਨ ਦੀ ਹੈਸੀਅਤ ਨਾਲੋਂ ਇਕ ਸ਼ਰਧਾਲੂ ਦੀ ਤਰ੍ਹਾਂ ਪੁੱਜਣ ਅਤੇ ਆਪਣੇ ਸਾਥੀਆਂ ਨੂੰ ਮਨਮੱਤੀ ਕਾਰਵਾਈਆਂ ਕਰਨ ਤੋਂ ਵਰਜਣ। ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ 'ਚ ਗੁਰ-ਅਸਥਾਨਾਂ ਦੀ ਮਰਯਾਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget