ਪੜਚੋਲ ਕਰੋ

ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ, ਨਾਰਾਜ਼ ਲੋਕਾਂ ਨੇ ਐਸਪੀ ਦੀ ਕਾਰ 'ਤੇ ਸੁੱਟੇ ਪੱਥਰ

ਕਾਂਗਰਸ ਨੇਤਾ ਰਾਕੇਸ਼ ਯਾਦਵ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ 'ਚ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਬਾਈਕ 'ਤੇ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਕਰਕੇ ਰਾਕੇਸ਼ ਦੀ ਮੌਤ ਹੋ ਗਈ।

ਪਟਨਾ: ਕਾਂਗਰਸ ਨੇਤਾ ਰਾਕੇਸ਼ ਯਾਦਵ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ 'ਚ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਬਾਈਕ 'ਤੇ ਸਵਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਕਰਕੇ ਰਾਕੇਸ਼ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਿਵੇਂ ਹੀ ਐਸਪੀ ਦੀ ਕਾਰ ਹਸਪਤਾਲ ਪਹੁੰਚੀ ਤਾਂ ਉਨ੍ਹਾਂ ਦੀ ਗੱਡੀ 'ਤੇ ਪੱਥਰਬਾਜ਼ੀ ਕੀਤੀ ਗਈ। ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਸ਼ਹਿਰ 'ਚ ਕਈ ਥਾਂਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਘਟਨਾ ਤੋਂ ਦੁਖੀ ਲੋਕਾਂ ਨੇ ਕਈ ਥਾਂਵਾਂ 'ਤੇ ਅਗਜਨੀ ਵੀ ਕੀਤੀ ਅਤੇ ਸੜਕ ਜਾਮ ਕਰ ਦਿੱਤੀ। ਬਾਅਦ 'ਚ ਕੁਝ ਲੋਕ ਰਾਕੇਸ਼ ਯਾਦਵ ਦੀ ਲਾਸ਼ ਨੂੰ ਲੈ ਕੇ ਐਸਪੀ ਦੇ ਘਰ ਪਹੁੰਚੇ ਅਤੇ ਜਲਦ ਤੋਂ ਜਲਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪ੍ਰਦਰਸ਼ਨ ਕਰਨ ਲੱਗੇ। ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ, ਨਾਰਾਜ਼ ਲੋਕਾਂ ਨੇ ਐਸਪੀ ਦੀ ਕਾਰ 'ਤੇ ਸੁੱਟੇ ਪੱਥਰ ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਯਾਦਵ ਸੋਸ਼ਲ ਮੀਡੀਆ 'ਤੇ ਐਕਟਿਵ ਸੀ ਅਤੇ ਹਮੇਸ਼ਾਂ ਵੱਧ ਰਹੇ ਅਪਰਾਧਾਂ ਖਿਲਾਫ ਆਵਾਜ਼ ਉਠਾਉਂਦਾ ਸੀ। ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਨ ਦਾ ਭਰੋਸਾ ਦਿੱਤਾ ਹੈ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget