ਪੜਚੋਲ ਕਰੋ

ਰਾਹਤ ਪੈਕੇਜ ਦੇ ਦੂਜੇ ਪੜਾਅ ਦਾ ਐਲਾਨ, ਕਾਂਗਰਸੀ ਨੇਤਾ ਸੁਰਜੇਵਾਲਾ ਨੇ ਜੁਮਲਾ

ਰਾਹਤ ਪੈਕੇਜ ਦੇ ਦੂਜੇ ਪੜਾਅ ਦਾ ਲੇਖਾ ਜੋਖਾ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਅੱਜ 9 ਵੱਡੇ ਐਲਾਨ ਕੀਤੇ। ਜਿਸ ‘ਤੇ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਆਪਣੀ ਪ੍ਰਤੀਕਿਰੀਆ ਦਿੱਤੀ ਅਤੇ ਕੀਤੇ ਗਏ ਐਲਾਨਾਂ ਦੀ ਅਲੋਚਨਾ ਕੀਤੀ।

ਨਵੀਂ ਦਿੱਲੀ: ਕਾਂਗਰਸ (Congress) ਨੇਤਾ ਰਣਦੀਪ ਸੁਰਜੇਵਾਲਾ (Randeep Surjewala) ਨੇ ਮੋਦੀ ਸਰਕਾਰ ਦੇ 20 ਲੱਖ ਕਰੋੜ ਰੁਪਏ ਦੇ ਆਰਥਿਕ ਰਾਹਤ ਪੈਕੇਜ (Economic Package) ਦੇ ਦੂਜੇ ਪੜਾਅ ਦੇ ਐਲਾਨ ਤੋਂ ਬਾਅਦ ਕੇਂਦਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਵੱਲੋਂ ਕੀਤੇ ਐਲਾਨਾਂ ਨੂੰ “ਖੋਦਾ ਪਹਾੜ, ਨਿਕਲਿਆ ਜੁਮਲਾ” ਦੱਸਿਆ। ਵੇਖੋ ਸੁਰਜੇਵਾਲਾ ਦਾ ਟਵੀਟ।
ਅੱਜ ਰਾਹਤ ਪੈਕੇਜ ਦੇ ਦੂਜੇ ਪੜਾਅ ਦਾ ਲੇਖਾ ਜੋਖਾ ਪੇਸ਼ ਕਰਦਿਆਂ ਵਿੱਤ ਮੰਤਰੀ ਨੇ 9 ਵੱਡੇ ਐਲਾਨ ਕੀਤੇ। ਅੱਜ ਮਜ਼ਦੂਰਾਂ, ਛੋਟੇ ਕਿਸਾਨਾਂ, ਪ੍ਰਵਾਸੀ ਮਜ਼ਦੂਰਾਂ, ਸ਼ਹਿਰੀ ਗਰੀਬਾਂ ਸਣੇ ਕਈ ਸੈਕਟਰਾਂ ਲਈ ਮਦਦ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਅਗਲੇ ਦੋ ਮਹੀਨਿਆਂ ਲਈ ਪਰਵਾਸੀ ਮਜ਼ਦੂਰਾਂ ਨੂੰ ਬਗੈਰ ਰਾਸ਼ਨ ਕਾਰਡ ਦੇ ਫਰੀ ਰਾਸ਼ਨ ਦੇਣ ਦਾ ਐਲਾਨ ਵੀ ਕੀਤਾ। ਵਨ ਨੈਸ਼ਨ ਵਨ ਰਾਸ਼ਨ ਕਾਰਡ: ਵਿੱਤ ਮੰਤਰੀ ਦੁਆਰਾ ਦੱਸਿਆ ਗਿਆ ਕਿ ਰਾਸ਼ਨ ਦੀ ਵੰਡ ‘ਚ ਤਕਨਾਲੋਜੀ ਦੀ ਵਰਤੋਂ ਕੀਤੀ ਜਾਏਗੀ। ਇਸ ਦੇ ਲਈ ਉਨ੍ਹਾਂ ਨੇ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਦਾ ਐਲਾਨ ਕੀਤਾ। ਇਸ ਦੇ ਤਹਿਤ ਰਾਸ਼ਨ ਕਾਰਡ ਧਾਰਕ ਆਪਣੇ ਸੂਬੇ ਵਿੱਚ ਬਣੇ ਰਾਸ਼ਨ ਕਾਰਡ ਤੋਂ ਆਸਾਨੀ ਨਾਲ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਆਪਣੇ ਹਿੱਸੇ ਦਾ ਰਾਸ਼ਨ ਹਾਸਲ ਕਰ ਸਕਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget